Punjabi School Canada

Punjabi School Canada ਆਓ ਪੰਜਾਬੀ ਬੋਲੀਏ, ਲਿਖੀਏ ਤੇ ਪੜ੍ਹੀਏ!

05/22/2024

ਆਇਆ ਨੰਦ ਕਿਸ਼ੋਰ
ਪਿੱਛੇ ਪਿੱਛੇ ਰਿਜ਼ਕ ਦੇ
ਆਇਆ ਨੰਦ ਕਿਸ਼ੋਰ
ਚੱਲ ਕੇ ਦੂਰ ਬਿਹਾਰ ਤੋਂ
ਗੱਡੀ ਬੈਠ ਸਿਆਲਦਾ
ਨਾਲ ਬਥੇਰੇ ਹੋਰ
ਰਾਮਕਲੀ ਵੀ ਨਾਲ ਸੀ
ਸੁਘੜ ਲੁਗਾਈ ਓਸ ਦੀ
ਲੁਧਿਆਣੇ ਦੇ ਕੋਲ ਹੀ
ਇਕ ਪਿੰਡ ਬਾੜੇਵਾਲ ਵਿਚ
ਜੜ੍ਹ ਲੱਗੀ ਤੇ ਪੁੰਗਰੀ
ਰਾਮਕਲੀ ਦੀ ਕੁੱਖ ‘ਚੋਂ
ਜਨਮੀ ਬੇਟੀ ਓਸ ਦੀ
ਨਾਂ ਧਰਿਆ ਸੀ ਮਾਧੁਰੀ
ਕੱਲ੍ਹ ਮੈਂ ਦੇਖੀ ਮਾਧੁਰੀ
ਓਸੇ ਪਿੰਡ ਸਕੂਲ ਵਿਚ
ਗੁੱਤਾਂ ਬੰਨ੍ਹ ਕੇ ਰਿਬਨ ਵਿਚ
ਸੁਹਣੀ ਪੱਟੀ ਪੋਚ ਕੇ
ਊੜਾ ਐੜਾ ਲਿਖ ਰਹੀ
ਊੜਾ ਐੜਾ ਲਿਖ ਰਹੀ
ਬੇਟੀ ਨੰਦ ਕਿਸ਼ੋਰ ਦੀ
ਕਿੰਨਾ ਗੂੜਾ ਸਾਕ ਹੈ
ਅੱਖਰਾਂ ਤੇ ਰਿਜ਼ਕ ਦਾ
ਏਸੇ ਪਿੰਡ ਦੇ ਲਾਡਲੇ
ਪੋਤੇ ਅੱਛਰ ਸਿੰਘ ਦੇ
ਆਪਣੇ ਪਿਓ ਦੀ ਕਾਰ ਵਿਚ
ਬਹਿ ਲੁਧਿਆਣੇ ਆਂਵਦੇ
ਕੌਨਵੈਂਟ ਵਿਚ ਪੜ੍ਹ ਰਹੇ
ਏ.ਬੀ.ਸੀ.ਡੀ. ਸਿੱਖਦੇ
ਏ.ਬੀ.ਸੀ.ਡੀ. ਸਿੱਖਦੇ
ਪੋਤੇ ਅੱਛਰ ਸਿੰਘ ਦੇ
ਕਿੰਨਾ ਗੂੜ੍ਹਾ ਸਾਕ ਹੈ
ਅੱਖਰ ਅਤੇ ਅਕਾਂਖਿਆ…
ਪਿੱਛੇ ਪਿੱਛੇ ਰਿਜ਼ਕ ਦੇ
ਆਇਆ ਨੰਦ ਕਿਸ਼ੋਰ

04/15/2024

ਆਓ ਪੰਜਾਬੀ ਬੋਲੀਏ, ਲਿਖੀਏ ਤੇ ਪੜ੍ਹੀਏ!

04/13/2024

ਵਿਸਾਖੀ ਨੂੰ ਕੀ ਹੋਇਆ ਸੀ ? ?

04/13/2024

ਤੁਹਾਨੂੰ ਸਾਰਿਆਂ ਨੂੰ ਵਿਸਾਖੀ ਦੀਆਂ ਲੱਖ ਲੱਖ ਵਧਾਈਆਂ ਜੀ !

11/18/2023

Watch, follow, and discover more trending content.

11/08/2023

Address

Emerald Coast Trail
Brampton, ON
L7A5A7

Alerts

Be the first to know and let us send you an email when Punjabi School Canada posts news and promotions. Your email address will not be used for any other purpose, and you can unsubscribe at any time.

Contact The School

Send a message to Punjabi School Canada:

Shortcuts

Share

Category