05/06/2023
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਜੀ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਸਾਰਿਆਂ ਨੂੰ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੰਦਾ ਹੈ।
Under the able leadership of Education Minister Punjab S. Harjot Singh Bains, Department of School Education Punjab extends heartiest greetings to everyone on the Prakash Purb of Sixth Guru, Shri Hargobind Sahib Ji.