Sri Guru Harkrishan Public School Attari

Sri Guru Harkrishan Public School Attari near railway station attari

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਅਟਾਰੀ ਵਿਖੇ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ...
19/07/2024

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਅਟਾਰੀ ਵਿਖੇ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਚਾਰ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਹਾਊਸ ਵਾਈਜ ਵਿਦਿਆਰਥੀਆਂ ਨੇ ਭਾਗ ਲਿਆ। ਸਾਰੇ ਵਿਦਿਆਰਥੀਆਂ ਨੇ ਬਹੁਤ ਵਧੀਆ ਕਾਰਗੁਜ਼ਾਰੀ ਦਾ ਸਬੂਤ ਦਿੱਤਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਸ੍ਰੀ ਮਤੀ ਗੁਰਪ੍ਰੀਤ ਕੌਰ ਰੋਹੇਵਾਲ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸ਼ਹੀਦ ਸਿੱਖਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਧਾਰਨ ਕਰਨ ਲਈ ਕਿਹਾ।

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ , ਅਟਾਰੀ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ  ਸ਼ਰਧਾ ਨਾਲ  ਮਨਾਇਆ ਗਿਆ।
16/07/2024

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ , ਅਟਾਰੀ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।

13/07/2024

Sri Guru Harkrishan Public School, Attari celebrated Investiture Ceremony for the academic session 2024-25 with great enthusiasm with the aim that the drivers of tomorrow's success need to possess a high level of problem solving skills and leadership qualities. The elected leaders were conferred with sashes and took the pledge to hold the school motto in high esteem.

09/07/2024

Address

Near Railway Station Attari
Amritsar
143108

Website

Alerts

Be the first to know and let us send you an email when Sri Guru Harkrishan Public School Attari posts news and promotions. Your email address will not be used for any other purpose, and you can unsubscribe at any time.

Shortcuts

Share

Category