GPS Khanpur

GPS Khanpur The motive of this page is to let you know about our school.

ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ ਵੱਲੋਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਸਰਕਲ ਬਾਬਾ ਬਕਾਲਾ
28/04/2026

ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ ਵੱਲੋਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਸਰਕਲ ਬਾਬਾ ਬਕਾਲਾ

10/03/2026
28/11/2025

ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ - ਵਿੱਦਿਅਕ ਮੁਕਾਬਲਿਆਂ ਦੀਆਂ ਝਲਕੀਆਂ।

ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ...
27/11/2025

ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਂਟਰ ਪੱਧਰੀ ਵਿੱਦਿਅਕ ਅਤੇ ਸਹਿ - ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸੈਂਟਰ ਬੁਤਾਲਾ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਜੇਤੂ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰ.ਸਰਬਜੀਤ ਸਿੰਘ ਸਾਬਕਾ ਸਰਪੰਚ ਪਿੰਡ ਖਾਨਪੁਰ, ਸੈਂਟਰ ਮੁੱਖ ਅਧਿਆਪਕ ਸ੍ਰ ਹਰਜਿੰਦਰ ਪਾਲ ਸਿੰਘ ਸਠਿਆਲਾ,ਸ੍ਰ ਵੱਸਣ ਸਿੰਘ,ਸ੍ਰ ਮਨਜੀਤ ਸਿੰਘ,ਸ੍ਰ ਹਰਚੰਦ ਸਿੰਘ, ਚੇਅਰਮੈਨ ਮਨਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਗੁਰ ਫਤਿਹ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਿਆਸ ਵਿਖੇ ਕਰਵਾਏ ਗਏ ਬਲਾਕ ਪੱਧ...
04/08/2025

ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਗੁਰ ਫਤਿਹ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਿਆਸ ਵਿਖੇ ਕਰਵਾਏ ਗਏ ਬਲਾਕ ਪੱਧਰੀ ਪਹਾੜਿਆਂ ਦੇ ਮੁਕਾਬਲੇ ਵਿੱਚੋਂ ਬਲਾਕ ਰਈਆ 1 ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ।

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਵਿਖੇ ਨਵੀਂ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਗਿਆ। ਸ਼੍ਰੀਮਤੀ ਮਨਪ੍ਰੀਤ ਕੌਰ ਨੂੰ ਸਰਬਸੰਮਤੀ ਨਾਲ ਕਮ...
14/07/2025

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਵਿਖੇ ਨਵੀਂ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਗਿਆ। ਸ਼੍ਰੀਮਤੀ ਮਨਪ੍ਰੀਤ ਕੌਰ ਨੂੰ ਸਰਬਸੰਮਤੀ ਨਾਲ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ। ਸ੍ਰ. ਬਲਵਿੰਦਰ ਸਿੰਘ ਜੀ ਦੀ ਚੋਣ ਪੰਚਾਇਤ ਮੈਂਬਰ ਵਜੋਂ ਕੀਤੀ ਗਈ। ਸ੍ਰ. ਸੁਖਦੇਵ ਸਿੰਘ ਸਰਪੰਚ ਭੈਣੀ ਰਾਮਦਿਆਲ ਜੀ ਦੀ ਚੋਣ ਸਿੱਖਿਆ ਮਾਹਿਰ ਵਜੋਂ ਕੀਤੀ ਗਈ। ਸਰਪੰਚ ਗ੍ਰਾਮ ਪੰਚਾਇਤ ਖਾਨਪੁਰ ਸ੍ਰ.ਬਿਕਰਮਜੀਤ ਸਿੰਘ , ਸ੍ਰ. ਗੁਰਚੈਨ ਸਿੰਘ ਅਤੇ ਸ੍ਰ. ਵੱਸਣ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

"ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਵਿਖੇ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਐੱਮ ਐੱਲ ਏ ਹਲਕਾ ਬਾਬਾ ਬ...
11/04/2025

"ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਵਿਖੇ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਐੱਮ ਐੱਲ ਏ ਹਲਕਾ ਬਾਬਾ ਬਕਾਲਾ ਸ.ਦਲਬੀਰ ਸਿੰਘ ਟੌਂਗ ਜੀ ਦੁਆਰਾ ਕੀਤਾ ਗਿਆ।

ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਪਾਸ ਕਰ ਕੇ ਸਕੂਲ ਦਾ ਮਾਣ ਵ...
25/03/2025

ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਪਾਸ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਢੇਰ ਸਾਰੀਆਂ ਮੁਬਾਰਕਾਂ। ਇਸ ਬੱਚੇ ਦੀ ਚੋਣ ਨਾਲ ਹੁਣ ਤੱਕ ਨਵੋਦਿਆ ਲਈ ਚੁਣੇ ਗਏ ਬੱਚਿਆਂ ਦੀ ਗਿਣਤੀ 17 ਹੋ ਗਈ ਹੈ।

Address

Khanpur
Amritsar
143203

Telephone

+918146590828

Website

Alerts

Be the first to know and let us send you an email when GPS Khanpur posts news and promotions. Your email address will not be used for any other purpose, and you can unsubscribe at any time.

Contact The School

Send a message to GPS Khanpur:

Shortcuts

Share