15/11/2025
☬ "ਹਿੰਦ ਦੀ ਚਾਦਰ" ☬
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਵਰੇ ਉੱਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਚਲਾਏ ਗਏ ਉਪਰਾਲੇ ਦੇ ਤਹਿਤ ਸ਼੍ਰੀ ਗੁਰੂ ਤੇਗ ਬਹਾਦਰ ਅਤੇ ਮਾਤਾ ਗੁਜਰੀ ਜੀ ਦੇ ਸੁਨੇਹੇ ਵਿਦਿਆਰਥੀਆਂ ਤੱਕ ਪੁਜਦਾ ਕਰਨ ਤਹਿਤ ਅੱਜ ਮਿਤੀ 14-11-2025 ਨੂੰ ਆਗਮਨ ਬਾਲ (ਗੁਰੂ) ਗੋਬਿੰਦ ਰਾਏ ਜੀ
ਸ਼ੀਟ ਨੰ : 05 ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ