02/03/2024
*ਵਿਦਿਆਰਥੀਆਂ ਅਤੇ ਮਾਪਿਆਂ ਲਈ ਜਰੂਰੀ ਜਾਣਕਾਰੀ...*
*ਸਕੂਲ ਆਫ਼ ਐਮੀਨੈਂਸ 'ਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖ਼ਲਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ...*
*ਦਾਖਲੇ ਲਈ ਤੁਸੀਂ 15 ਮਾਰਚ ਤੱਕ ਹੇਠ ਦਿੱਤੇ ਪੋਰਟਲ 'ਤੇ ਰਜਿਸਟ੍ਰੇਸ਼ਨ ਕਰ ਸਕਦੇ ਹੋ...*
*ਆਓ, ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ ਹੱਥ ਮਿਲ਼ਾਈਏ...*
*ਦਾਖਲੇ ਲਈ ਲਿੰਕ;*