Amazing Kids Anime Fusion ♥️♥️♥️♥️
Amritsar, ਪੰਜਾਬ
Best available source to stay updated about amritsar. Amritsar city is one of the cities of the Punjab state in India. It could not be completed before 1588.
This city was founded by Guru Ram Das in 1574 on land bought by him for 700 rupees from the owners of the village of Tung. Earlier Guru Ram Das had begun building Santokhsar Sarovar, near the village of Sultanwind in 1564 (according to one source in 1570). In 1574, Guru Ram Das built his residence and moved to this place. At that time, it was known as Guru Da Chakk. (Later, it came to be known as Chakk Ram Das).
ਕਿਵੇਂ ਪੰਪਾਂ 'ਤੇ ਤੇਲ ਪਵਾਉਂਦੇ ਵਕ਼ਤ ਤੁਹਾਨੂੰ ਲੱਗਦੀ ਐ ਕੁੰਡੀ ! ਸੁਣੋ ਇਸ ਪੰਪ ਮਾਲਕ ਨੇ ਕੀਤੇ ਖੁਲਾਸੇ...
ਰਾਤ ਸੁਣਿਆ ਲੋਕਾਂ ਨੂੰ ਜਬਰਦਸਤ ਧਮਾਕਾ, ਬਾਹਰ ਨਿਕਲ ਦੇਖਿਆ ਤਾਂ ਤਬਾਹੀ ਮਚਾ ਰਹੀ ਸੀ ਅੱਗ
14/07/2020
ਪਹਿਲੀ ਵਾਰ ਦੇਖੋ ਸ਼੍ਰੀ ਹਰਿਮੰਦਰ ਸਾਹਿਬ ਦਾ 360 ਡਿਗਰੀ ਏਰਿਅਲ ਵਿਊ.
ਅਤੇ ਹੋਰਾ ਨਾਲ ਵੀ ਸ਼ੇਅਰ ਕਰੋ....!
LIKE & SHARE.
— in Amritsar, ਪੰਜਾਬ.
ਅੰਮ੍ਰਿਤਸਰ: ਵੇਖੋ, ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪਰਵ ਮੌਕੇ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿੱਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਅਲੌਕਿਕ ਦ੍ਰਿਸ਼
19/03/2017
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 19.03.2017, ਐਤਵਾਰ, ੬ ਚੇਤ, (ਸੰਮਤ ੫੪੯ ਨਾਨਕਸ਼ਾਹੀ)
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
(ਅੰਗ: ੭੦੦)
☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।
☬ Translation in English:- ☬
JAITSREE, FIFTH MEHL, THIRD HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||
Sunday, 6th Chayt (Samvat 549 Nanakshahi) (Ang: 700)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..
ਪੰਜਾਬ ਸਰਕਾਰ ਵਲੋਂ ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਵਿੱਖੇ ਨਿਯੁਕਤ ਕੀਤੇ ਗਏ ਨਵੇਂ ਡਿਪਟੀ ਕਮਿਸ਼ਨਰਾਂ ਨੇ ਕਿ ਕਿਹਾ, ਸੁਣੋ
ਗਰਾਰੀ ਫਸਾ ਲਈ ਵੀਰ ਨੇ ਪੁਲਸ ਵਾਲੇ ਨਾਲ
Click here to claim your Sponsored Listing.
Location
Category
Contact the school
Website
Address
Railway Station
Amritsar
143001