Govt sen sec school badbar

Govt sen sec school badbar govt sen sec school badbar was established in 1955 and upgraded to secondary in 2k1 when i was reading there.

under distt of sangrur and now it is under distt barnala since year of 2k5...

5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾਸਕੂਲ ਸਿੱਖਿਆ ਮੰਤਰੀ ਨੇ ਸਾਰੇ ਸਕੂਲ ਪ੍ਰਬੰਧਕਾਂ...
06/01/2021

5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ
ਸਕੂਲ ਸਿੱਖਿਆ ਮੰਤਰੀ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕੋਵਿਡ -19 ਦੀਆਂ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਨਿਰਦੇਸ਼ ਦਿੱਤੇ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸੰਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿੱਚ ਆ ਕੇ ਕਲਾਸਾਂ ਲਗਾਉਣ ਦੀ ਆਗਿਆ ਦਿੱਤੀ ਜਾਵੇਗੀ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਵਾਇਰਸ ਦੇ ਸੰਕਰਮਣ ਦੇ ਖਤਰੇ ਨੂੰ ਰੋਕਿਆ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਫੀਡਬੈਕ ਲਈ ਸੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਅੰਤਮ ਰੀਵਿਜ਼ਨ ਤੋਂ ਪਹਿਲਾਂ ਮੁੜ ਸਕੂਲ ਖੋਲ੍ਹਣ ਦੀ ਬੇਨਤੀ ਕੀਤੀ ਸੀ।
ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਅਸਲ ਕੋਰੋਨਾ ਯੋਧਾ ਵਜੋਂ ਕਾਰਜ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ 07 ਨਵੰਬਰ ਨੂੰ ਇੱਕ ਮੈਗਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੀ ਵੰਡ ਮੌਕੇ ‘ਮਿਸ਼ਨ ਸ਼ਤ ਪ੍ਰਤਿਸ਼ਤ’ ਦੀ ਸ਼ੁਰੂਆਤ ਕੀਤੀ ਸੀ। ਇਸ ਐਲਾਨ ਤੋਂ ਬਾਅਦ ਸਮੁੱਚਾ ਸਿੱਖਿਆ ਵਿਭਾਗ ਖ਼ਾਸਕਰ ਸਕੂਲਾਂ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਸੁਫ਼ਨੇ ਨੂੰ ਹਕੀਕਤ ਵਿੱਚ ਬਦਲਣ ਲਈ ਪੂਰੀ ਤਰ੍ਹਾਂ ਜੁੱਟ ਗਏ ਹਨ।

19 ਅਕਤੂਬਰ ਤੋਂ ਸਕੂਲ ਖੋਲਣ ਸਬੰਧੀ
15/10/2020

19 ਅਕਤੂਬਰ ਤੋਂ ਸਕੂਲ ਖੋਲਣ ਸਬੰਧੀ

Thank you for making it to 500..........
27/04/2020

Thank you for making it to 500..........

Happy diwali
27/10/2019

Happy diwali

ਕੁਦਰਤ ਤੇ ਵਾਤਾਵਰਨ ਨੂੰ ਪਿਆਰ ਕਰਨ ਵਾਲੇ ਸਮੂਹ ਸੱਜਣਾਂ ਨੂੰ ਹਰਿਆ ਭਰਿਆ ਬਡਬਰ ਟੀਮ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਜੀ । team clean badbar green badbar.

Clean Badbar green Badbar ਹਰਿਆ ਭਰਿਆ ਬਡਬਰ  ਟੀਮ ਦਾ ਧੰਨਵਾਦ ਜੋ ਕਿ ਪਿਛਲੇ ਦਿਨਾਂ ਤੋਂ ਸਵੇਰ ਵੇਲੇ ਸਕੂਲ ਦੀ ਸਾਫ ਸਫਾਈ ਕਰ ਰਹੇ ਹਨ ਤੇ ਨਾ...
18/07/2019

Clean Badbar green Badbar ਹਰਿਆ ਭਰਿਆ ਬਡਬਰ ਟੀਮ ਦਾ ਧੰਨਵਾਦ ਜੋ ਕਿ ਪਿਛਲੇ ਦਿਨਾਂ ਤੋਂ ਸਵੇਰ ਵੇਲੇ ਸਕੂਲ ਦੀ ਸਾਫ ਸਫਾਈ ਕਰ ਰਹੇ ਹਨ ਤੇ ਨਾਲ ਹੀ ਨਵੇਂ ਬੂਟੇ ਲਗਾ ਰਹੇ ਹਨ।। best of luck to whole team.... keep support

08/07/2019

ਇਕ ਮਹੀਨਾ 300 ਤੋਂ ਜਿਆਦਾ ਲਾਈਕ
ਧੰਨਵਾਦ ਦੋਸਤੋ ਐਨਾ ਪਿਆਰ ਦੇਣ ਲਈ
ਤੁਹਾਡਾ ਇਹੀ ਪਿਆਰ ਸਾਡਾ ਹੌਸਲਾ ਵਧਾਉਂਦਾ ਹੈ।
ਸ਼ੇਅਰ ਕਰਦੇ ਰਹੋਂ
ਟੀਮ Clean Badbar Green Badbar ਹਰਿਆ ਭਰਿਆ ਬਡਬਰ

21/06/2019
15/06/2019

Address

Badbar

Website

Alerts

Be the first to know and let us send you an email when Govt sen sec school badbar posts news and promotions. Your email address will not be used for any other purpose, and you can unsubscribe at any time.

Shortcuts

Share