GSSS Ranghrial ਸਸਸਸ ਰੰਘੜਿਆਲ

GSSS Ranghrial   ਸਸਸਸ ਰੰਘੜਿਆਲ Govt. Senior Secondary Smart School Ranghrial is a school with a difference.

18/05/2026
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ ਦੇ ਜਮਾਤ ਦਸਵੀਂ ਦੇ ਵਿਦਿਆਰਥੀਆਂ ਨੇ ਨਤੀਜਿਆਂ ਵਿੱਚ ਚੰਗੇ ਅੰਕ ਹਾਸਲ ਕੀਤੇ ਹਨ। ਸਕੂਲ ਦਾ ਨਤੀਜਾ ਸਤ ਪ...
11/05/2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ ਦੇ ਜਮਾਤ ਦਸਵੀਂ ਦੇ ਵਿਦਿਆਰਥੀਆਂ ਨੇ ਨਤੀਜਿਆਂ ਵਿੱਚ ਚੰਗੇ ਅੰਕ ਹਾਸਲ ਕੀਤੇ ਹਨ। ਸਕੂਲ ਦਾ ਨਤੀਜਾ ਸਤ ਪ੍ਰਤੀਸ਼ਤ ਰਿਹਾ। ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋ ਗਏ ਹਨ।

ਸਕੂਲ ਪੱਧਰ ਤੇ ਮਨਿੰਦਰ ਕੌਰ ਨੇ ਪਹਿਲਾ, ਕੋਮਲ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

ਸਕੂਲ ਪ੍ਰਿੰਸੀਪਲ ਸ੍ਰੀ ਗੁਰਮੇਲ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਉਹਨਾਂ ਮਾਪਿਆਂ ਨੂੰ ਬਹੁਤ ਬਹੁਤ ਮੁਬਾਰਕਾਂ।







11/05/2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ ਦੇ ਜਮਾਤ ਦਸਵੀਂ ਦੇ ਵਿਦਿਆਰਥੀਆਂ ਨੇ ਨਤੀਜਿਆਂ ਵਿੱਚ ਚੰਗੇ ਅੰਕ ਹਾਸਲ ਕੀਤੇ ਹਨ। ਸਕੂਲ ਦਾ ਨਤੀਜਾ 100% ਰਿਹਾ।

ਸਕੂਲ ਪੱਧਰ ਤੇ ਮਨਿੰਦਰ ਕੌਰ ਨੇ ਪਹਿਲਾ, ਕੋਮਲ ਨੇ ਦੂਜਾ ਅਤੇ ਜਸਪ੍ਰੀਤ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

ਸਕੂਲ ਪ੍ਰਿੰਸੀਪਲ ਸ੍ਰੀ ਗੁਰਮੇਲ ਸਿੰਘ ਅਤੇ ਸਮੂਹ ਸਟਾਫ ਵੱਲੋਂ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਉਹਨਾਂ ਮਾਪਿਆਂ ਨੂੰ ਬਹੁਤ ਬਹੁਤ ਮੁਬਾਰਕਾਂ।

 #ਸਨਮਾਨ_ਸਮਾਰੋਹ ਮਿਹਨਤੀ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਸਨਮਾਨਿਤ ਕੀਤਾ ਗਿਆ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  #ਰੰਘੜਿਆਲ ਦ...
07/05/2026

#ਸਨਮਾਨ_ਸਮਾਰੋਹ

ਮਿਹਨਤੀ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਸਨਮਾਨਿਤ ਕੀਤਾ ਗਿਆ।

ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ #ਰੰਘੜਿਆਲ ਦੇ ਵਿਦਿਆਰਥੀ #ਗੁਰਵਿੰਦਰ ਸਿੰਘ ਸਪੁੱਤਰ ਸ੍ਰੀ ਨਿਰਭੈ ਸਿੰਘ, #ਗੁਰਜੋਤ ਸਿੰਘ ਸਪੁੱਤਰ ਸ੍ਰੀ ਕੁਲਦੀਪ ਸਿੰਘ ਅਤੇ #ਸਹਿਜਪ੍ਰੀਤ ਕੌਰ ਸਪੁੱਤਰੀ ਸ੍ਰੀ ਗੁਰਸੇਵਕ ਸਿੰਘ ਵਾਸੀ ਰੰਘੜਿਆਲ ਨੂੰ ਰਾਸ਼ਟਰੀ ਪੱਧਰ ਦੀ ਪ੍ਰੀਖਿਆ NMMS ਪਾਸ ਕਰਨ ਤੇ ਸਨਮਾਨਿਤ ਕੀਤਾ ਗਿਆ।

ਇਸ ਵਿੱਚ ਵਿਦਿਆਰਥੀਆਂ ਨੂੰ ਇਕ ਇਕ ਸਟੇਸ਼ਨਰੀ ਕਿੱਟ ਅਤੇ ਟਰਾਫੀ ਦਿੱਤੀ ਗਈ ।

ਇਹ ਪ੍ਰੀਖਿਆ ਪਾਸ ਕਰਨ ਤੇ ਹਰ ਇੱਕ ਵਿਦਿਆਰਥੀ ਨੂੰ 1000 ਪ੍ਰਤੀ ਮਹੀਨੇ ਦੀ ਦਰ ਨਾਲ 4 ਸਾਲਾਂ ਵਿੱਚ ਕੁੱਲ 48000 ਵਜ਼ੀਫਾ ਮਿਲੇਗਾ।

ਇਸ ਮਾਣਮੱਤੀ ਪ੍ਰਾਪਤੀ ਤੇ ਪਿ੍ੰਸੀਪਲ ਸ੍ਰੀ ਗੁਰਮੇਲ ਸਿੰਘ ਅਤੇ ਸਮੂਹ ਸਟਾਫ ਨੇ ਜਮਾਤ ਇੰਚਾਰਜ ਸ੍ਰੀ ਦਿਲਬਾਗ ਸਿੰਘ ਅਤੇ ਮੈਡਮ ਸਰਬਜੀਤ ਕੌਰ ਨੂੰ ਵਿਦਿਆਰਥੀਆਂ ਦੀ ਸੁਚੱਜੀ ਅਗਵਾਈ ਕਰਨ ਤੇ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।

ਇਸ ਖੁਸ਼ੀ ਮੌਕੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਸ੍ਰ ਰਾਜ ਸਿੰਘ ਫੌਜੀ ਅਤੇ ਸਰਪੰਚ ਸ੍ਰ ਜਰਨੈਲ ਸਿੰਘ ਨੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।

ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਆਪਣੇ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ ਹੀ ਦਾਖਲ ਕਰਵਾਉਣ।

(ਇੱਥੇ ਜਿਕਰਯੋਗ ਹੈ ਕਿ ਪਿਛਲੇ ਸਾਲ ਰੰਘੜਿਆਲ ਸਕੂਲ ਦੇ 6 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ।)






ਰੰਘੜਿਆਲ ਦੀ ਬੱਲੇ-ਬੱਲੇਮਿਹਨਤ ਦੀ ਬੱਲੇ-ਬੱਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  #ਰੰਘੜਿਆਲ ਦੇ ਵਿਦਿਆਰਥੀ  #ਗੁਰਵਿੰਦਰ ਸਿੰਘ ਸਪੁੱਤਰ ਸ੍ਰੀ ਨਿਰਭ...
29/04/2026

ਰੰਘੜਿਆਲ ਦੀ ਬੱਲੇ-ਬੱਲੇ
ਮਿਹਨਤ ਦੀ ਬੱਲੇ-ਬੱਲੇ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ #ਰੰਘੜਿਆਲ ਦੇ ਵਿਦਿਆਰਥੀ #ਗੁਰਵਿੰਦਰ ਸਿੰਘ ਸਪੁੱਤਰ ਸ੍ਰੀ ਨਿਰਭੈ ਸਿੰਘ, #ਗੁਰਜੋਤ ਸਿੰਘ ਸਪੁੱਤਰ ਸ੍ਰੀ ਕੁਲਦੀਪ ਸਿੰਘ ਅਤੇ #ਸਹਿਜਪ੍ਰੀਤ ਕੌਰ ਸਪੁੱਤਰੀ ਸ੍ਰੀ ਗੁਰਸੇਵਕ ਸਿੰਘ ਵਾਸੀ ਰੰਘੜਿਆਲ ਨੇ ਰਾਸ਼ਟਰੀ ਪੱਧਰ ਦੀ ਪ੍ਰੀਖਿਆ NMMS ਪਾਸ ਕੀਤੀ ਹੈ।

ਇਹ ਪ੍ਰੀਖਿਆ ਪਾਸ ਕਰਨ ਤੇ ਹਰ ਇੱਕ ਵਿਦਿਆਰਥੀ ਨੂੰ 1000 ਪ੍ਰਤੀ ਮਹੀਨੇ ਦੀ ਦਰ ਨਾਲ 4 ਸਾਲਾਂ ਵਿੱਚ ਕੁੱਲ 48000 ਵਜ਼ੀਫਾ ਮਿਲੇਗਾ।

ਇਸ ਮਾਣਮੱਤੀ ਪ੍ਰਾਪਤੀ ਤੇ ਪਿ੍ੰਸੀਪਲ ਸ੍ਰੀ ਗੁਰਮੇਲ ਸਿੰਘ ਅਤੇ ਸਮੂਹ ਸਟਾਫ ਨੇ ਜਮਾਤ ਇੰਚਾਰਜ ਸ੍ਰੀ ਦਿਲਬਾਗ ਸਿੰਘ ਅਤੇ ਮੈਡਮ ਸਰਬਜੀਤ ਕੌਰ ਨੂੰ ਵਿਦਿਆਰਥੀਆਂ ਦੀ ਸੁਚੱਜੀ ਅਗਵਾਈ ਕਰਨ ਤੇ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।

ਇਸ ਖੁਸ਼ੀ ਮੌਕੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਸ੍ਰ ਰਾਜ ਸਿੰਘ ਫੌਜੀ ਅਤੇ ਸਰਪੰਚ ਸ੍ਰ ਜਰਨੈਲ ਸਿੰਘ ਨੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।

ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਆਪਣੇ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ ਹੀ ਦਾਖਲ ਕਰਵਾਉਣ।

(ਇੱਥੇ ਜਿਕਰਯੋਗ ਹੈ ਕਿ ਪਿਛਲੇ ਸਾਲ ਰੰਘੜਿਆਲ ਸਕੂਲ ਦੇ 6 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ।)






ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2025-26 ਜਮਾਤ ਅੱਠਵੀਂ ਦੇ ਐਲਾਨੇ ਨਤੀਜੇ ਵਿੱਚ  ਸਸਸਸ ਰੰਘੜਿਆਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।  ਇਸ...
12/04/2026

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2025-26 ਜਮਾਤ ਅੱਠਵੀਂ ਦੇ ਐਲਾਨੇ ਨਤੀਜੇ ਵਿੱਚ ਸਸਸਸ ਰੰਘੜਿਆਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸ਼ਾਨਦਾਰ ਨਤੀਜੇ ਦੀ ਪ੍ਰਾਪਤੀ ਲਈ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕ ਸਾਹਿਬਾਨ ਨੂੰ ਬਹੁਤ ਬਹੁਤ ਮੁਬਾਰਕਾਂ।

ਛੱਡ ਦਿੱਤੀਆਂ ਜ਼ਰਬਾਂ, ਤਕਸੀਮਾਂ
ਛੱਡਿਆ ਮਨਫ਼ੀ ਜੋੜ
ਕਿ ਮੇਹਨਤ ਛੱਡਣੀ ਨਹੀਂ...........

Congratulations to all the students.



ਅੱਜ ਸਾਡੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  #ਰੰਘੜਿਆਲ ਵਿਖੇ ਸ੍ਰੀ  #ਸੁਖਮਨੀ_ਸਾਹਿਬ ਜੀ ਦੇ ਪਾਠ ਨਾਲ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ...
07/04/2026

ਅੱਜ ਸਾਡੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ #ਰੰਘੜਿਆਲ ਵਿਖੇ ਸ੍ਰੀ #ਸੁਖਮਨੀ_ਸਾਹਿਬ ਜੀ ਦੇ ਪਾਠ ਨਾਲ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਰੰਘੜਿਆਲ, ਖੱਤਰੀਵਾਲਾ ਅਤੇ ਦਿਆਲਪੁਰਾ, ਸਮੂਹ ਪੀਟੀਏ, ਐਸ ਐਮ ਸੀ ਕਮੇਟੀ, ਸਾਬਕਾ ਫੌਜੀ ਵੀਰ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

ਉਹਨਾਂ ਨੇ ਸਕੂਲ ਦੇ ਵਿਕਾਸ ਲਈ ਅਥਾਹ ਦਾਨ ਵੀ ਦਿੱਤਾ। ਸਕੂਲ ਦੀ ਸਲਾਨਾ ਰਿਪੋਰਟ ਸੁਣ ਕੇ ਸਾਰੇ ਬਹੁਤ ਖੁਸ਼ ਹੋਏ।

ਉਹਨਾਂ ਦੁਆਰਾ ਸਕੂਲ ਵਿੱਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਤਸੱਲੀ ਪ੍ਰਗਟ ਕੀਤੀ ਗਈ ।

ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਾਰੇ ਪਤਵੰਤੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ ।




Address

Near Tibba Basti
Bareta
151501

Opening Hours

Monday 8am - 2pm
Tuesday 8am - 2pm
Wednesday 8am - 2pm
Thursday 8am - 2pm
Friday 8am - 2pm
Saturday 8am - 2pm

Telephone

+918146611491

Website

Alerts

Be the first to know and let us send you an email when GSSS Ranghrial ਸਸਸਸ ਰੰਘੜਿਆਲ posts news and promotions. Your email address will not be used for any other purpose, and you can unsubscribe at any time.

Contact The School

Send a message to GSSS Ranghrial ਸਸਸਸ ਰੰਘੜਿਆਲ:

Shortcuts

Share

Category