Govt. High School, Chuhanke Khurd

Govt. High School, Chuhanke Khurd Govt High smart School CHUHANKE KHURD

ਅੱਜ ਮਿਤੀ 12-02-2024 ਨੂੰ ਜਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ ਦੀਆਂ ਬਲਾਕ ਪੱਧਰ ਤੇ ਜੇਤੂ...
12/02/2024

ਅੱਜ ਮਿਤੀ 12-02-2024 ਨੂੰ ਜਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ ਦੀਆਂ ਬਲਾਕ ਪੱਧਰ ਤੇ ਜੇਤੂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਪਵਿਤਰਪਾਲ ਕੌਰ ਨੇ U-17 ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ।

ਅੱਜ ਮਿਤੀ 09-02-2024 ਨੂੰ ਸ.ਸ.ਸ.ਸਕੂਲ ਆਫ ਐਮੀਨੈਂਸ  ਮਹਿਲ ਕਲਾਂ ਵਿਖੇ ਬਲਾਕ ਪੱਧਰੀ ਕਰਾਟੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਰਕਾਰੀ ਹਾਈ ਸਕੂ...
09/02/2024

ਅੱਜ ਮਿਤੀ 09-02-2024 ਨੂੰ ਸ.ਸ.ਸ.ਸਕੂਲ ਆਫ ਐਮੀਨੈਂਸ ਮਹਿਲ ਕਲਾਂ ਵਿਖੇ ਬਲਾਕ ਪੱਧਰੀ ਕਰਾਟੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਹੇਠ ਲਿਖੀਆਂ ਪੁਜੀਸ਼ਨਾਂ ਹਾਸਲ ਕੀਤੀਆਂ:- First Position -
(U-17, weight -45)
Pawitterpal Kaur

First Position
(U-17, weight -40)
Jashanpreet Kaur

Second Position
(U-14, weight 45+)
Khushpreet Kaur

ਜੇਤੂ ਵਿਦਿਆਰਥਣਾਂ ਨੂੰ ਸਕੂਲ ਹੈੱਡ ਮਾਸਟਰ ਪੁਨੀਤ ਗਰਗ, ਸਮੂਹ ਸਟਾਫ ਅਤੇ SMC ਕਮੇਟੀ ਮੈਂਬਰਾਂ ਵੱਲੋਂ ਹੌਂਸਲਾ ਅਫ਼ਜਾਈ ਕਰਦੇ ਹੋਏ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 08-02-2023 ਨੂੰ ਸ.ਹ.ਸ.ਚੁਹਾਣਕੇ ਖੁਰਦ ਦੇ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਜ਼ਿਟ ਕਰਵਾਈ ...
09/02/2023

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 08-02-2023 ਨੂੰ ਸ.ਹ.ਸ.ਚੁਹਾਣਕੇ ਖੁਰਦ ਦੇ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਜ਼ਿਟ ਕਰਵਾਈ ਗਈ।

ਮਿਤੀ 6-02-2023 ਨੂੰ ਸ.ਹ.ਸ.ਚੁਹਾਣਕੇ ਖੁਰਦ ਦੇ ਵਿਦਿਆਰਥੀਆਂ ਨੂੰ ਸ.ਸ.ਸ.ਸ. ਸੰਧੂ ਪੱਤੀ ਬਰਨਾਲਾ ਵਿਖੇ Tinkering Lab ਦੀ ਵਿਜ਼ਿਟ ਕਰਵਾਈ ਗਈ....
09/02/2023

ਮਿਤੀ 6-02-2023 ਨੂੰ ਸ.ਹ.ਸ.ਚੁਹਾਣਕੇ ਖੁਰਦ ਦੇ ਵਿਦਿਆਰਥੀਆਂ ਨੂੰ ਸ.ਸ.ਸ.ਸ. ਸੰਧੂ ਪੱਤੀ ਬਰਨਾਲਾ ਵਿਖੇ Tinkering Lab ਦੀ ਵਿਜ਼ਿਟ ਕਰਵਾਈ ਗਈ....

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 25/1/2023 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ...
28/01/2023

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 25/1/2023 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ...

ਵਿਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਚੁਹਾਣਕੇ ਖੁਰਦ ਵਿਖੇ ਮਿਤੀ 21/1/23 ਨੂੰ ਵਿਜ਼ਿਟ ਕੀਤੀ ਗਈ....
28/01/2023

ਵਿਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਚੁਹਾਣਕੇ ਖੁਰਦ ਵਿਖੇ ਮਿਤੀ 21/1/23 ਨੂੰ ਵਿਜ਼ਿਟ ਕੀਤੀ ਗਈ....

Some glimpses of karate coaching...
28/01/2023

Some glimpses of karate coaching...

ਵਿਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂ ਵਿਖੇ ਵਿਜ਼ਿਟ ਕੀਤੀ ਗਈ। ਵਿਦਿਆਰਥੀਆਂ ਨੂੰ ਮਿਲਕੇ ਸ.ਹ.ਸ.ਚੁਹਾਣਕੇ ਖੁਰਦ ...
28/01/2023

ਵਿਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂ ਵਿਖੇ ਵਿਜ਼ਿਟ ਕੀਤੀ ਗਈ। ਵਿਦਿਆਰਥੀਆਂ ਨੂੰ ਮਿਲਕੇ ਸ.ਹ.ਸ.ਚੁਹਾਣਕੇ ਖੁਰਦ ਵਿਖੇ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 18/1/23 ਨੂੰ ਇਲੈਕਟੋਰਲ ਲਿਟਰੇਸੀ ਕਲੱਬ ਅਧੀਨ ਪੋਸਟਰ ਮੁਕਾਬਲੇ ਕਰਵਾਏ ਗਏ....
28/01/2023

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 18/1/23 ਨੂੰ ਇਲੈਕਟੋਰਲ ਲਿਟਰੇਸੀ ਕਲੱਬ ਅਧੀਨ ਪੋਸਟਰ ਮੁਕਾਬਲੇ ਕਰਵਾਏ ਗਏ....

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 23/12/2022 ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਵਿਦਿਆਰ...
25/12/2022

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 23/12/2022 ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਵਿਦਿਆਰਥੀਆਂ ਦੇ ਗੀਤ, ਕਵਿਤਾ, ਭਾਸ਼ਣ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 24/12/2022 ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ ਦੇ ਨਵੰਬਰ 2022 ਦੇ ਪੇਪਰਾਂ ਦੀ ਕਾਰਗ...
25/12/2022

ਵਿਭਾਗੀ ਹਦਾਇਤਾਂ ਅਨੁਸਾਰ ਮਿਤੀ 24/12/2022 ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ ਦੇ ਨਵੰਬਰ 2022 ਦੇ ਪੇਪਰਾਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ।

Address

Chuhanke Khurd
Barnala
148109

Opening Hours

Monday 8am - 2pm
Tuesday 8am - 2pm
Wednesday 8am - 2pm
Thursday 8am - 2pm
Friday 8am - 2pm
Saturday 8am - 2pm

Website

Alerts

Be the first to know and let us send you an email when Govt. High School, Chuhanke Khurd posts news and promotions. Your email address will not be used for any other purpose, and you can unsubscribe at any time.

Shortcuts

Share

Category