Shaheed Bhagat Singh public school Hamidi

Shaheed Bhagat Singh public school Hamidi ਸਹੀਦ ਭਗਤ ਸਿੰਘ ਪਬਲਿਕ ਸਕੂਲ ਹਮੀਦੀ (ਗੁਰਮ ਰ?

02/10/2025
ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮ ।।..ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਸਾਰਿਆਂ ...
23/09/2025

ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥
ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮ ।।..
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ।

ਭਾਰਤ ਨੂੰ ਅੰਗਰੇਜ਼ੀ ਹਕੂਮਤ ਤੋਂ ਅਜ਼ਾਦ ਕਰਵਾਉਣ ਵਾਲੇ ਮਹਾਨ ਸ਼ਹੀਦਾਂ ਕ੍ਰਾਂਤੀਕਾਰੀਆਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਕੋਟਿਨ ਕੋਟਿ ਪ੍ਰਣਾਮ l
17/08/2025

ਭਾਰਤ ਨੂੰ ਅੰਗਰੇਜ਼ੀ ਹਕੂਮਤ ਤੋਂ ਅਜ਼ਾਦ ਕਰਵਾਉਣ ਵਾਲੇ ਮਹਾਨ ਸ਼ਹੀਦਾਂ ਕ੍ਰਾਂਤੀਕਾਰੀਆਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਕੋਟਿਨ ਕੋਟਿ ਪ੍ਰਣਾਮ l

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਹਮੀਦੀ ਦੇ ਵਿਦਿਆਰਥੀਆਂ ਵੱਲੋਂ ਤੀਆਂ ਦਾ ਤਿਉਹਾਰ ਪੰਜਾਬੀ ਵਿਰਸੇ ਨੂੰ ਸੰਭਾਲਣ ਦੀ ਮਹੱਤਤਾ ਨੂੰ ਦਰਸਾਉਂਦਾ ਮਨਾਇਆ ...
08/08/2025

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਹਮੀਦੀ ਦੇ ਵਿਦਿਆਰਥੀਆਂ ਵੱਲੋਂ ਤੀਆਂ ਦਾ ਤਿਉਹਾਰ ਪੰਜਾਬੀ ਵਿਰਸੇ ਨੂੰ ਸੰਭਾਲਣ ਦੀ ਮਹੱਤਤਾ ਨੂੰ ਦਰਸਾਉਂਦਾ ਮਨਾਇਆ ਗਿਆ।

01/08/2025

ਜਵਾਨੀ ਬਚਾਓ ਨਸ਼ਾ ਮੁਕਤ ਪੰਜਾਬ ਬਣਾਓ।
ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਹਮੀਦੀ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ।

Address

Hamidi
Barnala
148025

Telephone

+918283823066

Website

Alerts

Be the first to know and let us send you an email when Shaheed Bhagat Singh public school Hamidi posts news and promotions. Your email address will not be used for any other purpose, and you can unsubscribe at any time.

Contact The School

Send a message to Shaheed Bhagat Singh public school Hamidi:

Shortcuts

Share

Category