10/07/2026
ਸਰਕਾਰੀ ਹਾਈ ਸਕੂਲ ਸਹਿਜੜਾ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਾਡੇ ਬਹੁਤ ਹੀ ਹੋਣਹਾਰ ਵਿਦਿਆਰਥੀ ਹਰਮਨਦੀਪ ਸਿੰਘ ਪੁੱਤਰ ਕਰਮਜੀਤ ਸਿੰਘ ਦੀ ਸਿਲੈਕਸ਼ਨ ਅਗਨੀ ਵੀਰ(ਭਾਰਤੀ ਫ਼ੌਜ) ਵਿੱਚ ਹੋਈ ਹੈ। ਸਕੂਲ ਮੁਖੀ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀ ਅਤੇ ਉਸਦੇ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ 🎊🎊 ਅਤੇ ਵਿਦਿਆਰਥੀ ਨੂੰ ਭਵਿੱਖ ਲਈ ਬਹੁਤ ਸਾਰੀਆਂ ਸ਼ੁਭਕਾਮਨਾਵਾਂ