Journalism Department

Journalism Department Journalism Department
of S. D. Colllege Barnala degree in Journalism and Multimedia Technologies.

For over 15 years, the Department of Journalism at SD College Barnala has been a beacon of quality education, empowering students with expertise in the field of Journalism. We offer a comprehensive curriculum, featuring Journalism and Mass Communication as an elective subject in our BA program, as well as a specialized Bachelor of Vocation (B.Voc.)

ਬੀ.ਵਾਕ. ਜੇਐਮਟੀ (ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼) ਦੇ ਸਮੈਸਟਰ ਦੂਜੇ ਅਤੇ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ
03/12/2025

ਬੀ.ਵਾਕ. ਜੇਐਮਟੀ (ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼) ਦੇ ਸਮੈਸਟਰ ਦੂਜੇ ਅਤੇ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ

******* ਪੱਤਰਕਾਰੀ ਵਿਭਾਗ ਦੀ ਇੱਕ ਹੋਰ ਵੱਡੀ ਪ੍ਰਾਪਤੀ *******ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਏ ਗਏ ਅੰਤਰ-'ਵਰਸਿਟੀ ਖੇਤ...
02/12/2025

******* ਪੱਤਰਕਾਰੀ ਵਿਭਾਗ ਦੀ ਇੱਕ ਹੋਰ ਵੱਡੀ ਪ੍ਰਾਪਤੀ *******
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਏ ਗਏ ਅੰਤਰ-'ਵਰਸਿਟੀ ਖੇਤਰੀ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪ੍ਰਤੀਨਿਧਤਾ ਕਰਦੇ ਹੋਏ ਐੱਸ ਡੀ ਕਾਲਜ ਬਰਨਾਲਾ ਦੇ ਪੱਤਰਕਾਰੀ ਵਿਭਾਗ ਵੱਲੋਂ ਤਿਆਰ ਕੀਤੀ 'ਲਘੂ ਫਿਲਮ' (Short Movie) ਨੇ ਤੀਜਾ ਸਥਾਨ ਹਾਸਿਲ ਕੀਤਾ।

02/12/2025
ਐੱਸ ਡੀ ਕਾਲਜ, ਬਰਨਾਲਾ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ. ਭੁਪਿੰਦਰ ਸਿੰਘ ਬੇਦੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਖੇਤਰੀ ਯੁਵਕ ਅਤੇ ਲੋਕ...
08/11/2025

ਐੱਸ ਡੀ ਕਾਲਜ, ਬਰਨਾਲਾ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ. ਭੁਪਿੰਦਰ ਸਿੰਘ ਬੇਦੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਖੇਤਰੀ ਯੁਵਕ ਅਤੇ ਲੋਕ ਮੇਲੇ (ਬਰਨਾਲਾ-ਮਲੇਰਕੋਟਲਾ ਜ਼ੋਨ) ਦੀ ਚਾਰ ਦਿਨ ਕਵਰੇਜ ਕਰਨ ਵਾਲੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਭੇਂਟ ਕਰਕੇ ਹੌਸਲਾ ਅਫ਼ਜਾਈ ਕੀਤੀ ਗਈ।

ਐੱਸ ਡੀ ਕਾਲਜ ਬਰਨਾਲਾ ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵੱਲੋਂ ਪਿਛਲੇ ਦਿਨੀਂ "Pathway to Youtube Success" ਵਿਸ਼ੇ ’ਤੇ ਵਿਭਾਗ ਦੇ ਸਟੂਡੀਓ...
08/11/2025

ਐੱਸ ਡੀ ਕਾਲਜ ਬਰਨਾਲਾ ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵੱਲੋਂ ਪਿਛਲੇ ਦਿਨੀਂ "Pathway to Youtube Success" ਵਿਸ਼ੇ ’ਤੇ ਵਿਭਾਗ ਦੇ ਸਟੂਡੀਓ ਵਿਖੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ ਸੀ, ਜਿਸ ਵਿਚ "Video Making and Editing" ਸਬੰਧੀ ਦਿੱਤੀ ਅਸਾਈਨਮੈਂਟ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ RD Production ਵੱਲੋਂ ਸਰਟੀਫਿਕੇਟ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

*********** ਮਿਹਨਤ ਰੰਗ ਲਿਆਈ ***********ਖੇਤਰੀ ਯੁਵਕ ਮੇਲੇ 'ਚ ਐੱਸ ਡੀ ਕਾਲਜ ਦੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਬਣਾਈ ਲਘੂ ਫਿਲਮ...
24/10/2025

*********** ਮਿਹਨਤ ਰੰਗ ਲਿਆਈ ***********
ਖੇਤਰੀ ਯੁਵਕ ਮੇਲੇ 'ਚ ਐੱਸ ਡੀ ਕਾਲਜ ਦੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਬਣਾਈ ਲਘੂ ਫਿਲਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

Address

Near Railway Crossing, KC Road
Barnala
148101

Website

Alerts

Be the first to know and let us send you an email when Journalism Department posts news and promotions. Your email address will not be used for any other purpose, and you can unsubscribe at any time.

Contact The School

Send a message to Journalism Department:

Shortcuts

Share