Summer Hill Public Senior Secondary School, Bhairupa - Bti.

Summer Hill Public Senior Secondary School, Bhairupa - Bti. Contact information, map and directions, contact form, opening hours, services, ratings, photos, videos and announcements from Summer Hill Public Senior Secondary School, Bhairupa - Bti., School, Near main bazaar, Bathinda.

11/08/2026

ਵਾਤਾਵਰਨ ਸੰਭਾਲ ਦਾ ਸੁਨੇਹਾ 🌱
ਵਾਤਾਵਰਨ ਪ੍ਰੇਮੀ ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਜੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ। 🌳
ਇਸ ਮੌਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕੁਦਰਤ ਦੀ ਸੰਭਾਲ ਅਤੇ ਹਰੇ-ਭਰੇ ਵਾਤਾਵਰਨ ਲਈ ਇਹ ਇੱਕ ਸ਼ਲਾਘਾਯੋਗ ਉਪਰਾਲਾ ਹੈ। 🌿
ਆਓ, ਰੁੱਖ ਲਗਾਈਏ—ਵਾਤਾਵਰਨ ਬਚਾਈਏ। 🌍🌱

30/07/2026
30/07/2026

ਬਹੁਤ ਬਹੁਤ ਮੁਬਾਰਕਾਂ।

ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਸਾਰੇ ਵਿਦਿਆਰਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ।
18/04/2026

ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਸਾਰੇ ਵਿਦਿਆਰਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ।

ਖ਼ਾਲਸਾ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਜੀ। 13 ਅਪ੍ਰੈਲ 1699 ਦਾ ਉਹ ਇਤਿਹਾਸਕ ਦਿਨ ਜਦੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ...
14/04/2026

ਖ਼ਾਲਸਾ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਜੀ।

13 ਅਪ੍ਰੈਲ 1699 ਦਾ ਉਹ ਇਤਿਹਾਸਕ ਦਿਨ ਜਦੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ। ਇਸ ਦਿਨ ਗੁਰੂ ਸਾਹਿਬ ਜੀ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਤੇ ਆਪ ਉਹਨਾਂ ਤੋਂ ਛੱਕ ਕੇ ਇੱਕ ਅਜਿਹੀ ਕੌਮ ਦੀ ਨੀਂਹ ਰੱਖੀ ਜੋ ਸੱਚ, ਧਰਮ ਅਤੇ ਇਨਸਾਫ਼ ਲਈ ਸਦਾ ਲੜਦੀ ਰਹੇਗੀ।

ਸਲਾਨਾ ਪ੍ਰੀਖਿਆ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਬਹੁਤ ਬਹੁਤ ਮੁਬਾਰਕਾਂ 🎉📚ਤੁਹਾਡੀ ਮਿਹਨਤ, ਲਗਨ ਅ...
27/03/2026

ਸਲਾਨਾ ਪ੍ਰੀਖਿਆ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਬਹੁਤ ਬਹੁਤ ਮੁਬਾਰਕਾਂ 🎉📚
ਤੁਹਾਡੀ ਮਿਹਨਤ, ਲਗਨ ਅਤੇ ਸਮਰਪਣ ਦਾ ਇਹ ਸੋਹਣਾ ਨਤੀਜਾ ਹੈ। ਅਸੀਂ ਆਸ ਕਰਦੇ ਹਾਂ ਕਿ ਤੁਸੀਂ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਕਾਮਯਾਬੀਆਂ ਹਾਸਲ ਕਰੋਗੇਂ। ਤੁਹਾਡੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਬਹੁਤ ਬਹੁਤ ਵਧਾਈਆਂ 🌟👏
ਪ੍ਰਿੰਸੀਪਲ ਹਰਬੰਸ ਸਿੰਘ ਬਰਾੜ

ਸਲਾਨਾ ਪ੍ਰੀਖਿਆ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਬਹੁਤ ਬਹੁਤ ਮੁਬਾਰਕਾਂ 🎉📚ਤੁਹਾਡੀ ਮਿਹਨਤ, ਲਗਨ ਅ...
27/03/2026

ਸਲਾਨਾ ਪ੍ਰੀਖਿਆ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਬਹੁਤ ਬਹੁਤ ਮੁਬਾਰਕਾਂ 🎉📚
ਤੁਹਾਡੀ ਮਿਹਨਤ, ਲਗਨ ਅਤੇ ਸਮਰਪਣ ਦਾ ਇਹ ਸੋਹਣਾ ਨਤੀਜਾ ਹੈ। ਅਸੀਂ ਆਸ ਕਰਦੇ ਹਾਂ ਕਿ ਤੁਸੀਂ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਕਾਮਯਾਬੀਆਂ ਹਾਸਲ ਕਰੋਗੇ। ਤੁਹਾਡੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਬਹੁਤ ਬਹੁਤ ਵਧਾਈਆਂ 🌟👏
ਪ੍ਰਿੰਸੀਪਲ ਹਰਬੰਸ ਸਿੰਘ ਬਰਾੜ

ਜੰਗ-ਏ-ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਾਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ।...
23/03/2026

ਜੰਗ-ਏ-ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਾਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ। ਸਾਡੇ ਅਣਖੀ ਯੋਧਿਆਂ ਨੇ ਦੇਸ਼ ਦੀ ਆਜ਼ਾਦੀ ਲਈ ਫ਼ਾਂਸੀ ਦੇ ਰੱਸਿਆਂ ਨੂੰ ਚੁੰਮਿਆ ਤੇ ਹੱਸ ਕੇ ਸ਼ਹਾਦਤ ਦਾ ਜਾਮ ਪੀਤਾ। ਇਹ ਮਹਾਨ ਸ਼ਹੀਦੀਆਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ।
ਇਨਕਲਾਬ ਜ਼ਿੰਦਾਬਾਦ..

ਸੋ ਕਿਉਂ ਮੰਦਾ ਆਖਿਐ ਜਿਤੁ ਜੰਮਹਿ ਰਾਜਾਨ।।ਸੰਸਾਰ ਵਿੱਚ ਵੱਸਦੀਆਂ ਸਮੂਹ ਸਤਿਕਾਰਯੋਗ ਮਾਵਾਂ ਭੈਣਾਂ ਨੂੰ ਵਿਸ਼ਵ ਔਰਤ ਦਿਵਸ ਦੀਆਂ ਬਹੁਤ ਬਹੁਤ ਮੁਬਾ...
08/03/2026

ਸੋ ਕਿਉਂ ਮੰਦਾ ਆਖਿਐ ਜਿਤੁ ਜੰਮਹਿ ਰਾਜਾਨ।।ਸੰਸਾਰ ਵਿੱਚ ਵੱਸਦੀਆਂ ਸਮੂਹ ਸਤਿਕਾਰਯੋਗ ਮਾਵਾਂ ਭੈਣਾਂ ਨੂੰ ਵਿਸ਼ਵ ਔਰਤ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ।

Address

Near Main Bazaar
Bathinda

Opening Hours

Monday 9am - 3pm
Tuesday 9am - 3pm
Wednesday 9am - 3pm
Thursday 9am - 3pm
Friday 9am - 3pm
Saturday 9am - 3pm

Telephone

+919855809742

Website

Alerts

Be the first to know and let us send you an email when Summer Hill Public Senior Secondary School, Bhairupa - Bti. posts news and promotions. Your email address will not be used for any other purpose, and you can unsubscribe at any time.

Shortcuts

Share

Category