Gsss Ralli

Gsss Ralli ਇੱਕ ਅਧਿਆਪਕ ਦੇਸ਼ ਦੇ ਭਵਿੱਖ ਦਾ ਨਿਰਮਾਤਾ ਹੁੰਦਾ ਹੈ ਅਤੇ ਦੇਸ਼ ਦਾ ਭਵਿੱਖ ਵਿਦਿਆਰਥੀ ਹੁੰਦੇ ਹਨ

  ਅਜਾਦੀ ਦਿਵਸ ਨੂੰ ਸਮਰਪਿਤ ਅੱਜ ਸਵੇਰ ਦੀ ਸਭਾ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਵੱਲੋਂ ਕਵਿਤਾਵਾਂ, ਭਾਸ਼ਣ ਅਤੇ ਸੁਤੰਤ...
14/08/2026


ਅਜਾਦੀ ਦਿਵਸ ਨੂੰ ਸਮਰਪਿਤ ਅੱਜ ਸਵੇਰ ਦੀ ਸਭਾ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਵੱਲੋਂ ਕਵਿਤਾਵਾਂ, ਭਾਸ਼ਣ ਅਤੇ ਸੁਤੰਤਰਤਾ ਦਿਵਸ ਸਬੰਧੀ ਪੋਸਟਰ ਬਣਾਏ ਗਏ। ਬੱਚਿਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

 #ਵਧਾਈਆਂ_ਅਤੇ_ਸ਼ੁਭ_ਕਾਮਨਾਵਾਂ ਜਦੋਂ ਵਿਦਿਆਰਥੀ ਆਪਣੇ ਪੈਰਾਂ ਤੇ ਖੜੇ ਹੁੰਦੇ ਹਨ ਤਾਂ ਸਭ ਤੋਂ ਵੱਧ ਖੁਸ਼ੀ ਉਹਨਾਂ ਦੇ ਅਧਿਆਪਕਾਂ ਨੂੰ ਹੁੰਦੀ ਹੈ।...
07/08/2026

#ਵਧਾਈਆਂ_ਅਤੇ_ਸ਼ੁਭ_ਕਾਮਨਾਵਾਂ
ਜਦੋਂ ਵਿਦਿਆਰਥੀ ਆਪਣੇ ਪੈਰਾਂ ਤੇ ਖੜੇ ਹੁੰਦੇ ਹਨ ਤਾਂ ਸਭ ਤੋਂ ਵੱਧ ਖੁਸ਼ੀ ਉਹਨਾਂ ਦੇ ਅਧਿਆਪਕਾਂ ਨੂੰ ਹੁੰਦੀ ਹੈ। ਸਾਡੇ ਸਕੂਲ ਦੇ ਵਿਦਿਆਰਥੀ ਗੁਰਜੀਤ ਸਿੰਘ ਪੁੱਤਰ ਸ਼੍ਰੀ ਪ੍ਰਗਟ ਸਿੰਘ ਅਤੇ ਮਨੀ ਸਿੰਘ ਪੁੱਤਰ ਸ਼੍ਰੀ ਦਰਸ਼ਨ ਸਿੰਘ ਭਾਰਤੀ ਫ਼ੌਜ ਵਿੱਚ ਨੌਕਰੀ ਲੱਗ ਗਏ ਹਨ। ਅੱਜ ਓਹ ਆਪਣੀ ਨੇਕ ਕਮਾਈ ਵਿਚੋਂ ਸਾਰੇ ਸਟਾਫ ਦਾ ਮੂੰਹ ਮਿੱਠਾ ਕਰਵਾਉਣ ਲਈ ਸਕੂਲ ਵਿੱਚ ਆਏ।ਸਕੂਲ ਪ੍ਰਿੰਸੀਪਲ ਡਾਕਟਰ ਨਾਇਬ ਸਿੰਘ ਅਤੇ ਸਮੂਹ ਸਟਾਫ ਵੱਲੋਂ ਵਧਾਈ ਵੀ ਦਿੰਦੇ ਹਾਂ ਅਤੇ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਕਰਦੇ ਹਾਂ।

 #ਬਹੁਤ_ਬਹੁਤ_ਧੰਨਵਾਦ11 ਜੂਨ 2026 ਨੂੰ ਰੱਲੀ ਵਿਖੇ ਬਹੁਤ ਤੇਜ਼ ਤੁਫਾਨ ਨਾਲ ਸਸਸ ਰੱਲੀ ਦਾ ਸ਼ੈਡ ਤਬਾਹ ਹੋ ਗਿਆ ਸੀ ਜਿਸ ਨਾਲ ਬਹੁਤ ਵੱਡੀ ਸਮੱਸਿਆ...
01/08/2026

#ਬਹੁਤ_ਬਹੁਤ_ਧੰਨਵਾਦ
11 ਜੂਨ 2026 ਨੂੰ ਰੱਲੀ ਵਿਖੇ ਬਹੁਤ ਤੇਜ਼ ਤੁਫਾਨ ਨਾਲ ਸਸਸ ਰੱਲੀ ਦਾ ਸ਼ੈਡ ਤਬਾਹ ਹੋ ਗਿਆ ਸੀ ਜਿਸ ਨਾਲ ਬਹੁਤ ਵੱਡੀ ਸਮੱਸਿਆ ਪੈਦਾ ਹੋ ਗਈ ਸੀ, ਪਰ ਸਾਡੇ ਹਲਕੇ ਦੇ ਸਤਿਕਾਰਯੋਗ ਐਮ.ਐਲ.ਏ. ਪਿ੍ੰਸੀਪਲ ਸ੍ਰੀ ਬੁੱਧ ਰਾਮ ਜੀ ਨੇ ਨਿੱਜੀ ਦਿਲਚਸਪੀ ਲੈ ਕੇ 5 ਲੱਖ ਦੀ ਗ੍ਰਾਂਟ ਜਾਰੀ ਕਰ ਦਿੱਤੀ ਅਤੇ ਗ੍ਰਾਂਟ ਦਾ ਪੱਤਰ ਗ੍ਰਾਮ ਪੰਚਾਇਤ ਨੂੰ ਸੌਂਪਿਆ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਅਹਿਮੀਅਤ ਬਾਰੇ ਸਮਝਾਇਆ ਅਤੇ ਆਪਣੇ 40 ਸਾਲ ਦੇ ਵਿਦਿਅਕ ਜੀਵਨ ਦੇ ਤਜਰਬੇ ਸਾਂਝੇ ਕੀਤੇ।ਡਾਕਟਰ ਨਾਇਬ ਸਿੰਘ ਪਿ੍ੰਸੀਪਲ, ਸਮੂਹ ਸਟਾਫ, ਸਕੂਲ ਮੈਨੇਜਮੈਂਟ ਕਮੇਟੀ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਐਮ.ਐਲ.ਏ. ਸਾਹਿਬ ਦਾ ਬਹੁਤ ਧੰਨਵਾਦ ਕੀਤਾ ਗਿਆ।

 ੱਲੀ ਦੇ ਅੰਡਰ - 17 ਲੜਕਿਆਂ ਦੀ ਫੁੱਟਬਾਲ ਟੀਮ ਨੇ ਜੋਨ ਪੱਧਰੀ ਖੇਡਾਂ ਵਿੱਚ ਦੂਜਾ ਸਥਾਨ ਹਾਸਿਲ ਕੀਤਾ।
28/07/2026

ੱਲੀ ਦੇ ਅੰਡਰ - 17 ਲੜਕਿਆਂ ਦੀ ਫੁੱਟਬਾਲ ਟੀਮ ਨੇ ਜੋਨ ਪੱਧਰੀ ਖੇਡਾਂ ਵਿੱਚ ਦੂਜਾ ਸਥਾਨ ਹਾਸਿਲ ਕੀਤਾ।

 #ਵਧਾਈਆਂ_ਪ੍ਰਾਪਤੀਆਂ_ਦੀ_ਨਿਰੰਤਰਤਾ ਜੋਨ ਪੱਧਰੀ ਕਿ੍ਕਟ ਮੁਕਾਬਲਿਆਂ ਵਿੱਚ ਸਸਸ ਰੱਲੀ ਦੀ U -17 ਲੜਕਿਆਂ ਦੀ ਟੀਮ ਦੂਜੇ ਸਥਾਨ ਤੇ ਰਹੀ। ਸ਼੍ਰੀ ਮਹ...
27/07/2026

#ਵਧਾਈਆਂ_ਪ੍ਰਾਪਤੀਆਂ_ਦੀ_ਨਿਰੰਤਰਤਾ
ਜੋਨ ਪੱਧਰੀ ਕਿ੍ਕਟ ਮੁਕਾਬਲਿਆਂ ਵਿੱਚ ਸਸਸ ਰੱਲੀ ਦੀ U -17 ਲੜਕਿਆਂ ਦੀ ਟੀਮ ਦੂਜੇ ਸਥਾਨ ਤੇ ਰਹੀ। ਸ਼੍ਰੀ ਮਹਿੰਦਰਪਾਲ ਸਿੰਗਲਾ ਡੀਪੀਈ, ਸਮੂਹ ਸਟਾਫ ਅਤੇ ਸਾਰੇ ਖਿਡਾਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ 🎉

 #ਮੁਬਾਰਕਬਾਦ _✌️✌️  ਅੱਜ ਜੋਨ ਪੱਧਰੀ ਨੈਸ਼ਨਲ ਕਬੱਡੀ ਮੁਕਾਬਲਿਆਂ ਵਿੱਚ ਸਰਕਾਰੀ ਸਕੈਡੰਰੀ ਸਕੂਲ ਰੱਲੀ ਦੀ U-14 ਕੁੜੀਆਂ ਦੀ ਟੀਮ ਦੂਜੇ ਸਥਾਨ ਤੇ...
27/07/2026

#ਮੁਬਾਰਕਬਾਦ _✌️✌️
ਅੱਜ ਜੋਨ ਪੱਧਰੀ ਨੈਸ਼ਨਲ ਕਬੱਡੀ ਮੁਕਾਬਲਿਆਂ ਵਿੱਚ ਸਰਕਾਰੀ ਸਕੈਡੰਰੀ ਸਕੂਲ ਰੱਲੀ ਦੀ U-14 ਕੁੜੀਆਂ ਦੀ ਟੀਮ ਦੂਜੇ ਸਥਾਨ ਤੇ ਰਹੀ, ਅਗਵਾਈ ਕਰਨ ਵਾਲੇ ਅਧਿਆਪਕ ਸ਼੍ਰੀ ਮਹਿੰਦਰਪਾਲ ਸਿੰਗਲਾ ਜੀ, ਸਮੂਹ ਸਟਾਫ ਅਤੇ ਸਾਰੀਆਂ ਖਿਡਾਰਨਾਂ ਨੂੰ ਬਹੁਤ ਬਹੁਤ ਮੁਬਾਰਕਾਂ 🎉

 #ਯੁੱਧ_ਨਸ਼ਿਆਂ_ਵਿਰੁੱਧ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਅੱਜ ਸ਼੍ਰੀ ਯਾਦਵਿੰਦਰ ਸਿੰਘ ਐਸ.ਐਚ.ਓ. ਥਾਣਾ ਸਦਰ ਬੁਢਲਾਡਾ ਵਿਸ਼...
23/07/2026

#ਯੁੱਧ_ਨਸ਼ਿਆਂ_ਵਿਰੁੱਧ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਅੱਜ ਸ਼੍ਰੀ ਯਾਦਵਿੰਦਰ ਸਿੰਘ ਐਸ.ਐਚ.ਓ. ਥਾਣਾ ਸਦਰ ਬੁਢਲਾਡਾ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਅਤੇ ਸਮਾਜਿਕ ਬੁਰਾਈਆਂ ਬਾਰੇ ਸਮਝਾਇਆ। ਇਸ ਮੌਕੇ ਪ੍ਰੈਸ ਰਿਪੋਰਟਰ ਚਤੁਰ ਸਿੰਘ ਅਤੇ ਦਵਿੰਦਰ ਕੋਹਲੀ ਵੀ ਹਾਜਰ ਰਹੇ।

 #ਪੰਜਾਬ_ਸਿੱਖਿਆ_ਕ੍ਰਾਂਤੀਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਸਸ ਰੱਲੀ ਵਿਖੇ ਡਾ: ਨਾਇਬ ਸਿੰਘ ਜੀ ਦੀ ਅਗਵਾਈ ਵਿੱਚ ਪੰਚਾਇਤ ਅਤੇ ਸਕੂਲ ਮ...
22/07/2026

#ਪੰਜਾਬ_ਸਿੱਖਿਆ_ਕ੍ਰਾਂਤੀ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਸਸ ਰੱਲੀ ਵਿਖੇ ਡਾ: ਨਾਇਬ ਸਿੰਘ ਜੀ ਦੀ ਅਗਵਾਈ ਵਿੱਚ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਹਾਜ਼ਰੀ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਸਾਰਿਆਂ ਵੱਲੋਂ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ, ਸਿੱਖਿਆ ਮੰਤਰੀ ਸ਼੍ਰੀ ਹਰਜੋਤ ਬੈਂਸ ਜੀ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ।

15/07/2026


ਅੱਜ ਸਵੇਰ ਦੀ ਸਭਾ ਵਿੱਚ ਮੈਡਮ ਜਗਵਿੰਦਰ ਕੌਰ ਸਾਇੰਸ ਮਿਸਟ੍ਰੈਸ ਵੱਲੋਂ ਵਾਤਾਵਰਣ ਸੁਰੱਖਿਆ ਲਈ ਇੱਕ ਵਾਰ ਵਰਤੋਂਯੋਗ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਬੱਚਿਆਂ ਨੇ ਕਵਿਤਾ ਅਤੇ ਭਾਸ਼ਣ ਦੇ ਰੂਪ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ

Address

Ralli
Budhlada

Telephone

+919815781087

Website

Alerts

Be the first to know and let us send you an email when Gsss Ralli posts news and promotions. Your email address will not be used for any other purpose, and you can unsubscribe at any time.

Contact The School

Send a message to Gsss Ralli:

Shortcuts

Share

Category