Sri Guru Teg Bahadur Public Senior Secondary School, Chabhal

Sri Guru Teg Bahadur Public Senior Secondary School, Chabhal A Well Disciplined School for Quality Education since 1992

ਮਿਤੀ 23-12-2025 (ਮੰਗਲਵਾਰ) ਨੂੰ ਸਕੂਲ ਦੀ ਸਵੇਰ ਦੀ ਸਭਾ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਉਹਨਾਂ...
25/12/2025

ਮਿਤੀ 23-12-2025 (ਮੰਗਲਵਾਰ) ਨੂੰ ਸਕੂਲ ਦੀ ਸਵੇਰ ਦੀ ਸਭਾ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਉਹਨਾਂ ਦੀ ਜੀਵਨੀ ਨਾਲ ਸਬੰਧਤ, ਸਕੂਲ ਵਿਦਿਆਰਥੀਆਂ ਵੱਲੋਂ ਧਾਰਮਿਕ ਲੈਕਚਰ, ਕਵੀਸ਼ਰੀ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਸ਼ਬਦ ਗਾਇਨ ਕੀਤੇ ਗਏ । ਇਸ ਦੌਰਾਨ ਸਟੇਜ ਸੰਚਾਲਕ ਦੀ ਭੂਮਿਕਾ ਮੈਡਮ ਸੰਦੀਪ ਕੌਰ ਵੱਲੋਂ ਨਿਭਾਈ ਗਈ । ਇਸ ਉਪਰੰਤ ਸਕੂਲ ਪ੍ਰਿੰਸੀਪਲ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੰਗਾਂ ਦੇ ਇਤਿਹਾਸ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾ ਕੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੁਆਰਾ ਦਿੱਤੇ ਬਲਿਦਾਨ ਦੀ ਮਹੱਤਤਾ ਦੱਸਦੇ ਹੋਏ ਜਾਗਰੂਕ ਕੀਤਾ ਗਿਆ ।

28/11/2025

ਮਿਤੀ 24-11-2025 ਨੂੰ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਉਹਨਾਂ ਦੀ ਜੀਵਨੀ ਨਾਲ ਸਬੰਧਤ, ਧਾਰਮਿਕ ਲੈਕਚਰ, ਧਾਰਮਿਕ ਡੀਬੇਟ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਇਸ ਉਪਰੰਤ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਵੱਲੋਂ ਮਿਲ ਕੇ ਜਪੁਜੀ ਸਾਹਿਬ, ਚੌਪਈ ਸਾਹਿਬ, ਅਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ । ਉਪਰੰਤ ਵਿਦਿਆਰਥੀਆਂ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਕੀਤਾ ਗਿਆ । ਇਸ ਦੌਰਾਨ ਸਟੇਜ ਸੰਚਾਲਕ ਦੀ ਭੂਮਿਕਾ ਮੈਡਮ ਗੁਰਿੰਦਰ ਕੌਰ ਅਤੇ ਮੈਡਮ ਰਾਜਬੀਰ ਕੌਰ ਵੱਲੋਂ ਨਿਭਾਈ ਗਈ। ਇਸ ਉਪਰੰਤ ਸਕੂਲ ਪ੍ਰਿੰਸੀਪਲ ਵੱਲੋਂ ਗੁਰੂ ਸਾਹਿਬ ਜੀ ਦੀ ਜੀਵਨੀ ਅਤੇ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾ ਕੇ, ਗੁਰੂ ਸਾਹਿਬ ਵੱਲੋਂ ਦਿੱਤੇ ਮਹਾਨ ਬਲਿਦਾਨ ਦੀ ਮਹੱਤਤਾ ਦੱਸਦੇ ਹੋਏ, ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ।

ਮਿਤੀ 24-11-2025 ਨੂੰ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਉਹਨਾਂ ਦੀ ਜੀਵ...
28/11/2025

ਮਿਤੀ 24-11-2025 ਨੂੰ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਉਹਨਾਂ ਦੀ ਜੀਵਨੀ ਨਾਲ ਸਬੰਧਤ, ਧਾਰਮਿਕ ਲੈਕਚਰ, ਧਾਰਮਿਕ ਡੀਬੇਟ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਇਸ ਉਪਰੰਤ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਵੱਲੋਂ ਮਿਲ ਕੇ ਜਪੁਜੀ ਸਾਹਿਬ, ਚੌਪਈ ਸਾਹਿਬ, ਅਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ । ਉਪਰੰਤ ਵਿਦਿਆਰਥੀਆਂ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਕੀਤਾ ਗਿਆ । ਇਸ ਦੌਰਾਨ ਸਟੇਜ ਸੰਚਾਲਕ ਦੀ ਭੂਮਿਕਾ ਮੈਡਮ ਗੁਰਿੰਦਰ ਕੌਰ ਅਤੇ ਮੈਡਮ ਰਾਜਬੀਰ ਕੌਰ ਵੱਲੋਂ ਨਿਭਾਈ ਗਈ। ਇਸ ਉਪਰੰਤ ਸਕੂਲ ਪ੍ਰਿੰਸੀਪਲ ਵੱਲੋਂ ਗੁਰੂ ਸਾਹਿਬ ਜੀ ਦੀ ਜੀਵਨੀ ਅਤੇ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾ ਕੇ, ਗੁਰੂ ਸਾਹਿਬ ਵੱਲੋਂ ਦਿੱਤੇ ਮਹਾਨ ਬਲਿਦਾਨ ਦੀ ਮਹੱਤਤਾ ਦੱਸਦੇ ਹੋਏ, ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ।

23/11/2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਸਕੂਲ ਵਿੱਚ ਮਿਤੀ 21/11/2025 ਨੂੰ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ । ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਕਲਾਸਾਂ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਮਿਥੇ ਸਮੇਂ ਵਿੱਚ ਸੁੰਦਰ ਦਸਤਾਰਾਂ ਸਜਾਈਆਂ । ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਸਕੂਲ ਵਿੱਚ ਮਿਤੀ 21/11/2025 ਨੂੰ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ ...
23/11/2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਸਕੂਲ ਵਿੱਚ ਮਿਤੀ 21/11/2025 ਨੂੰ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ । ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਕਲਾਸਾਂ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਮਿਥੇ ਸਮੇਂ ਵਿੱਚ ਸੁੰਦਰ ਦਸਤਾਰਾਂ ਸਜਾਈਆਂ । ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ ।

09/11/2025

Wonderland trip ,jalandhar

Congratulations to everyone for Excellent Board Result of 12th Class (Session 2024-25)Heartiest Congratulations to all s...
14/05/2025

Congratulations to everyone for Excellent Board Result of 12th Class (Session 2024-25)

Heartiest Congratulations to all students, their teachers and parents for the Excellent Board Result of 12th Class for the session 2024-25. All the Students of 12th Class are passed with excellent marks.

A Lot of congratulations to:

Science Group Students:
1. Jiya Sharma D/o Sanjeev Kumar for securing 86% marks.
2. Gurpreet Kaur D/o Hardev Singh for securing 85% marks
3. Shubhpreet Kaur D/o Sukhwant Singh and Amanpreet Kaur D/o Sukhdev Singh both for securing 80% marks.

Humanities Group Students:
1. Jaskaranpal Singh s/o Dilbag Singh for securing 84% marks
2. ⁠Pavel Johr s/o Sukhdev Singh for securing 82% marks.
3. ⁠Jodhbir Singh s/o Gurdev Singh for Securing 80% marks.

& to all other students of the class.......

Congratulations to their Parents and Teachers for their hard work as well.
School wishes bright future to all the 12th passed Students.....

ਬਾਰਵੀਂ ਜਮਾਤ (ਸ਼ੈਸ਼ਨ 2024-25) ਦੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਬੋਰਡ ਦੇ ਨਤੀਜੇ ਲਈ ਬਹੁਤ ਬਹੁਤ ਮੁਬਾਰਕਾਂ ਹੋਣ ।

ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀ ਬੋਰਡ ਇਮਤਿਹਾਨਾਂ ਵਿੱਚੋਂ ਬਹੁਤ ਹੀ ਚੰਗੇ ਨੰਬਰਾਂ ਨਾਲ ਪਾਸ ਹੋ ਚੁੱਕੇ ਹਨ । ਇਹਨਾਂ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀ ਹਨ:

ਸਾਇੰਸ ਗਰੁੱਪ
1. ਜੀਆ ਸ਼ਰਮਾਂ ਨੇ 86% ਅੰਕ ਹਾਸਲ ਕੀਤੇ ।
2. ਗੁਰਪ੍ਰੀਤ ਕੌਰ ਨੇ 85% ਅੰਕ ਹਾਸਲ ਕੀਤੇ ।
3. ਸ਼ੁੱਭਪ੍ਰੀਤ ਕੌਰ ਅਤੇ ਅਮਨਪ੍ਰੀਤ ਕੌਰ ਦੋਵਾਂ ਨੇ 80% ਅੰਕ ਹਾਸਲ ਕੀਤੇ ।

ਹਿਊਮੈਨੇਟੀਜ਼ ਗਰੁੱਪ
1. ਜਸਕਰਨਪਾਲ ਸਿੰਘ ਨੇ 84% ਅੰਕ ਹਾਸਲ ਕੀਤੇ ।
2. ਪਵੇਲ ਜੌੜ ਨੇ 82% ਅੰਕ ਹਾਸਲ ਕੀਤੇ ।
3. ਜੋਧਬੀਰ ਸਿੰਘ ਨੇ 80% ਅੰਕ ਹਾਸਲ ਕੀਤੇ ।
ਬਾਰਵੀਂ ਕਲਾਸ ਦੇ ਸਭ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਸਕੂਲ ਵੱਲੋਂ ਬਹੁਤ ਬਹੁਤ ਵਧਾਈਆਂ ਹੋਣ ਜੀ ।

Address

V. P. O. Chabal Kalan
Chabal Kalan
143301

Opening Hours

Monday 8am - 2:30pm
Tuesday 8am - 2:30pm
Wednesday 8am - 2:30pm
Thursday 8am - 2:30pm
Friday 8am - 2:30pm
Saturday 8am - 2:30pm

Telephone

+911852277858

Alerts

Be the first to know and let us send you an email when Sri Guru Teg Bahadur Public Senior Secondary School, Chabhal posts news and promotions. Your email address will not be used for any other purpose, and you can unsubscribe at any time.

Contact The School

Send a message to Sri Guru Teg Bahadur Public Senior Secondary School, Chabhal:

Shortcuts

Share

Category