GGSVM Sr. Sec. School Ratwara Sahib

GGSVM Sr. Sec. School Ratwara Sahib

Share

This is a school page specially created for parents to see there children doing activities in the sc

Photos from GGSVM Sr. Sec. School Ratwara Sahib's post 22/01/2026

Knowledge with national responsibility.
On the occasion of Parakram Diwas, our students participated in a Quiz on OpSindoor, focusing on India’s firm and decisive response against terrorism and the importance of national security. The quiz aimed to create awareness, deepen understanding, and instill a sense of responsibility among students.

Photos from GGSVM Sr. Sec. School Ratwara Sahib's post 22/01/2026

Through the Poster Making Activity, our students expressed their thoughts and awareness creatively by using colours, symbols, and impactful messages. The activity encouraged imagination, critical thinking, and value-based expression among our bright young minds.

22/01/2026

Words that inspire, voices that connect.
Our students presented poetry and songs highlighting India’s rich cultural heritage, traditions, freedom struggle, and civic sense. These compositions nurtured the spirit of nationalism and belonging while appealing to the young generation in a meaningful and creative way.

21/01/2026

Our students sharing their thoughts on Pariksha Pe Charcha and how it helps them manage exam stress. Calm minds, confident hearts. 🌱📚

Photos from GGSVM Sr. Sec. School Ratwara Sahib's post 21/01/2026

Dedicated meditation, spiritual healing, yoga, and allied activity sessions are organized in the School, engaging students on macro level to foster calm and peace among them. Practices such as deep breathing, thoughtless mind, guided healing, mental health, and well-being were the aim of the session.

21/01/2026

Our students sharing their thoughts on Pariksha Pe Charcha and how it helps them manage exam stress. Calm minds, confident hearts. 🌱📚

29/11/2025

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦਾ 350ਵਾਂ ਵਰ੍ਹਾ ਮਨਾਉਣ ਲਈ ਵਿਦਿਆਰਥੀਆਂ ਨੂੰ ਗੁਰੂ ਜੀ ਅਤੇ ਮਾਤਾ ਗੁਜਰੀ ਜੀ ਦੇ ਵਿਲੱਖਣ ਇਤਿਹਾਸ ਤੋਂ ਜਾਣੂ ਕਰਾਉਣ ਦਾ ਉਪਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸੇ ਨੂੰ ਮੁੱਖ ਰੱਖਦੇ ਹੋਏ ਪੰਦਰਵੇਂ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਿਲ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦਾ ਇਤਿਹਾਸ ‘ਮਾਤਾ ਗੁਜਰੀ ਜੀ : ਸ਼ਹਾਦਤ ਦੇ ਰਾਹ ‘ਤੇ’ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ।

28/11/2025

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦਾ 350ਵਾਂ ਵਰ੍ਹਾ ਮਨਾਉਣ ਲਈ ਵਿਦਿਆਰਥੀਆਂ ਨੂੰ ਗੁਰੂ ਜੀ ਅਤੇ ਮਾਤਾ ਗੁਜਰੀ ਜੀ ਦੇ ਵਿਲੱਖਣ ਇਤਿਹਾਸ ਤੋਂ ਜਾਣੂ ਕਰਾਉਣ ਦਾ ਉਪਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸੇ ਨੂੰ ਮੁੱਖ ਰੱਖਦੇ ਹੋਏ ਚੌਧਵੇਂ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਿਲ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੁਆਰਾ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਮਗਰੋਂ ਬਿਖੜੇ ਪੈਂਡੇ ਦਾ ਇਤਿਹਾਸ ‘ਮਾਤਾ ਗੁਜਰੀ ਜੀ : ਸਰਸਾ ਤੋਂ ਅਰੰਭੇ ਬਿਖੜੇ ਪੈਂਡੇ’ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ।

26/11/2025

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦਾ 350ਵਾਂ ਵਰ੍ਹਾ ਮਨਾਉਣ ਲਈ ਵਿਦਿਆਰਥੀਆਂ ਨੂੰ ਗੁਰੂ ਜੀ ਅਤੇ ਮਾਤਾ ਗੁਜਰੀ ਜੀ ਦੇ ਵਿਲੱਖਣ ਇਤਿਹਾਸ ਤੋਂ ਜਾਣੂ ਕਰਾਉਣ ਦਾ ਉਪਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸੇ ਨੂੰ ਮੁੱਖ ਰੱਖਦੇ ਹੋਏ ਤੇਰ੍ਹਵੇਂ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਿਲ ਮਾਤਾ ਗੁਜਰੀ ਜੀ ਦੀ ਸਹਿਣਸ਼ੀਲਤਾ, ਸਿਆਣਪਤਾ
ਅਤੇ ਜਜ਼ਬੇ ਤੋਂ ‌‌ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ‌ ।

24/11/2025

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦਾ 350ਵਾਂ ਵਰ੍ਹਾ ਮਨਾਉਣ ਲਈ ਵਿਦਿਆਰਥੀਆਂ ਨੂੰ ਗੁਰੂ ਜੀ ਅਤੇ ਮਾਤਾ ਗੁਜਰੀ ਜੀ ਦੇ ਵਿਲੱਖਣ ਇਤਿਹਾਸ ਤੋਂ ਜਾਣੂ ਕਰਾਉਣ ਦਾ ਉਪਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸੇ ਨੂੰ ਮੁੱਖ ਰੱਖਦੇ ਹੋਏ ਬਾਰ੍ਹਵੇਂ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਿਲ ਮਾਤਾ ਗੁਜਰੀ ਜੀ ਦੀ ਮਹਾਨ ਸ਼ਖ਼ਸੀਅਤ ‘ਮਾਤਾ ਗੁਜਰੀ ਜੀ : ਵਿੱਲਖਣ ਸ਼ਖ਼ਸੀਅਤ’ ਤੋਂ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ ।

22/11/2025

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦਾ 350ਵਾਂ ਵਰ੍ਹਾ ਮਨਾਉਣ ਲਈ ਵਿਦਿਆਰਥੀਆਂ ਨੂੰ ਗੁਰੂ ਜੀ ਅਤੇ ਮਾਤਾ ਗੁਜਰੀ ਜੀ ਦੇ ਵਿਲੱਖਣ ਇਤਿਹਾਸ ਤੋਂ ਜਾਣੂ ਕਰਾਉਣ ਦਾ ਉਪਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸੇ ਨੂੰ ਮੁੱਖ ਰੱਖਦੇ ਹੋਏ ਦਸਵੇਂ ਦਿਨ ਸਵੇਰ ਦੀ ਸਭਾ ਵਿੱਚ ਸ਼ਹੀਦੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ :”ਸੀਸੁ ਦੀਆ ਪਰ ਸਿਰਰੁ ਨ ਦੀਆ” ਦੇ ਤਹਿਤ ਗੁਰੂ ਜੀ ਦੀ ਮਹਾਨ ਸ਼ਹਾਦਤ ਦੇ ਇਤਿਹਾਸ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ ।

Want your school to be the top-listed School/college in Chandigarh?

Click here to claim your Sponsored Listing.

Location

Category

Telephone

Address

Ratwara Sahib, PO Mullanpur Garibdass
Chandigarh
140901