22/07/2026
ਅੱਜ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸ਼੍ਰੀ ਬਲਵਿੰਦਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਾ-ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਸੰਗਤ, ਸਿਹਤਮੰਦ ਜੀਵਨ ਸ਼ੈਲੀ ਅਤੇ ਆਪਣੇ ਸੁਨਹਿਰੇ ਭਵਿੱਖ ਲਈ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ।