05/09/2026
ਸਰਕਾਰੀ ਹਾਈ ਸਕੂਲ ਘੋਗਰਾ ਵਿਖੇ ਵਿਦਿਆਰਥੀਆਂ ਲਈ ਬਣਾਇਆ ਗਿਆ ਡਾਇਨਿੰਗ ਰੂਮ ਬਨਵਾਉਣ ਵਿੱਚ ਮੈਡਮ ਰਾਜਵਿੰਦਰ ਕੌਰ ਜੀ ਪੰਜਾਬੀ ਮਿਸਟਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਲੋ ਸੇਵਾ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ । ਮੈਡਮ ਗੁਰਮੀਤ ਕੌਰ ਜੀ ਅਤੇ ਮੈਡਮ ਰਾਜਵਿੰਦਰ ਕੌਰ ਜੀ ਦਾ ਸਰਕਾਰੀ ਹਾਈ ਸਕੂਲ ਘੋਗਰਾ ਦੇ ਮੁੱਖ ਅਧਿਆਪਕ ਜੀ ਅਤੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਬਹੁਤ ਬਹੁਤ ਧੰਨਵਾਦ ।