Govt Sen Sec School , Kaddon

Govt Sen Sec School , Kaddon The School is dedicated to serve public . Highly educated and hardworking staff work together to ach

22/08/2024

Celebrating National Space Day at GSSS Kaddon

ਸਿੱਖਿਆ ਵਿਭਾਗ ਪੰਜਾਬ ਵਲੋਂ ਮਿਤੀ 5 ਜੂਨ 2023 ਨੂੰ ਮਨਾਏ ਜਾ ਰਹੇ ਵਿਸ਼ਵ ਵਾਤਾਵਰਨ ਦਿਵਸ ਦੇ ਮੱਦੇਨਜ਼ਰ ਮਿਸ਼ਨ ਲਾਈਫ ਤਹਿਤ ਵਾਤਾਵਰਣ ਦੀ ਸਾਂਭ ਸੰਭਾ...
23/05/2023

ਸਿੱਖਿਆ ਵਿਭਾਗ ਪੰਜਾਬ ਵਲੋਂ ਮਿਤੀ 5 ਜੂਨ 2023 ਨੂੰ ਮਨਾਏ ਜਾ ਰਹੇ ਵਿਸ਼ਵ ਵਾਤਾਵਰਨ ਦਿਵਸ ਦੇ ਮੱਦੇਨਜ਼ਰ ਮਿਸ਼ਨ ਲਾਈਫ ਤਹਿਤ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ । ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਸੰਵੇਦਨਸ਼ੀਲ ਕਰਨ ਅਤੇ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਪ੍ਰੇਰਿਤ ਕਰਨ ਵਾਸਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਵਿਖੇ ਵਣ ਰੇਂਜ ਅਫਸਰ ਸ: ਜਸਵੀਰ ਸਿੰਘ ਰਾਏ ਆਪਣੀ ਟੀਮ ਨਾਲ ਪਹੰਚੇ। ਪ੍ਰਿੰਸੀਪਲ ਵਰਿੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।ਵਣ ਰੇਂਜ ਅਫਸਰ ਸ: ਜਸਵੀਰ ਸਿੰਘ ਰਾਏ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਕਰਨ ਲਈ ਵੱਧ ਤੋਂ ਵੱਧ ਦਰੱਖਤ ਲਗਾਉਣ ਦੇ ਨਾਲ ਉਹਨਾਂ ਦੀ ਦੇਖਭਾਲ ਕਰਨੀ ਵੀ ਜਰੂਰੀ ਹੈ ।ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਦਰੱਖਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕਰਨ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ...
29/04/2023

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ।
** ਰੀਤਿਕਾ ਸਪੁੱਤਰੀ ਸ਼੍ਰੀ ਸੰਜੀਵ ਕੁਮਾਰ ਨੇ 565/600 (94.16%) ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।**
**ਪ੍ਰਭਸਿਮਰਨ ਕੌਰ ਸਪੁੱਤਰੀ ਸ. ਬੂਟਾ ਸਿੰਘ ਨੇ 545/600 (90.83%) ਨੰਬਰ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਜਾ ਸਥਾਨ**
*** ਹਰਜੋਤ ਸਿੰਘ ਸਪੁੱਤਰ ਸ. ਗੁਰਵਿੰਦਰ ਸਿੰਘ ਨੇ 524/600 (87.33%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ***

 # #ਬਹੁਤ  #ਬਹੁਤ  #ਧੰਨਵਾਦ # #*ਸ. ਗੁਰਦੀਪ ਸਿੰਘ ਮੂੰਡੀ (ਕੈਨੇਡਾ)**ਮਾਸਟਰ ਮਹਿੰਦਰ ਸਿੰਘ ਮੂੰਡੀ (ਕੈਨੇਡਾ)**ਸਰਪੰਚ ਪਰਮਿੰਦਰ ਸਿੰਘ ਮੂੰਡੀ**...
14/03/2023

# #ਬਹੁਤ #ਬਹੁਤ #ਧੰਨਵਾਦ # #
*ਸ. ਗੁਰਦੀਪ ਸਿੰਘ ਮੂੰਡੀ (ਕੈਨੇਡਾ)*
*ਮਾਸਟਰ ਮਹਿੰਦਰ ਸਿੰਘ ਮੂੰਡੀ (ਕੈਨੇਡਾ)*
*ਸਰਪੰਚ ਪਰਮਿੰਦਰ ਸਿੰਘ ਮੂੰਡੀ*
*ਐਡਵੋਕੇਟ ਪਰਮਜੀਤ ਸਿੰਘ ਮੂੰਡੀ*

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੱਲ ਹੋਵੇਗਾ ਦਾਖ਼ਲਿਆਂ ਦਾ ਮਹਾਂ-ਅਭਿਆਨ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ 1 ਦਿਨ ਵਿੱਚ ਹੋਣਗੇ...
09/03/2023

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੱਲ ਹੋਵੇਗਾ ਦਾਖ਼ਲਿਆਂ ਦਾ ਮਹਾਂ-ਅਭਿਆਨ

ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ 1 ਦਿਨ ਵਿੱਚ ਹੋਣਗੇ 1 ਲੱਖ ਨਵੇਂ ਦਾਖ਼ਲੇ

::ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੱਲ 10 ਮਾਰਚ ਨੂੰ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚੱਲੇਗਾ। ਇਸ ਸਬੰਧੀ ਸੂਬੇ ਦੇ ਤਮਾਮ ਸਿੱਖਿਆ ਸਿੱਖਿਆ ਅਧਿਕਾਰੀਆਂ ਅਤੇ ਜ਼ਿਲਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੱਲ ਇੱਕੋ ਦਿਨ ਵਿੱਚ 1 ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਇਹ ਮੁਹਿੰਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੇਗੀ ਅਤੇ ਇਸਦੀ ਨਿਗਰਾਨੀ ਹਰਜੋਤ ਸਿੰਘ ਬੈਂਸ ਖੁਦ ਕਰਨਗੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਪ੍ਰਤੀ ਅਧਿਆਪਕਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਅਧਿਆਪਕ ਵਿਦਿਆਰਥੀਆਂ ਦੇ ਮਾਪਿਆਂ ਨਾਲ ਘਰ-ਘਰ ਤੱਕ ਪਹੁੰਚ ਕਰ ਰਹੇ ਹਨ।

Harjot Singh Bains

#ਸਕੂਲ_ਸਿੱਖਿਆ_ਵਿਭਾਗ_ਪੰਜਾਬ

ਸਾਡੇ ਬਹੁਤ ਹੀ ਸਤਿਕਾਰਯੋਗ ਸਾਬਕਾ ਅਧਿਆਪਕ ਸ. ਮਹਿੰਦਰ ਸਿੰਘ ਮੂੰਡੀ (ਕੈਨੇਡਾ) ਵਲੋਂ ਸਕੂਲ ਵਿੱਚ ਪਾਰਕਾਂ ਲਈ ਘਾਹ ਕੱਟਣ ਵਾਲੀ ਮਸ਼ੀਨ ਭੇਂਟ ਕੀਤੀ ...
23/02/2023

ਸਾਡੇ ਬਹੁਤ ਹੀ ਸਤਿਕਾਰਯੋਗ ਸਾਬਕਾ ਅਧਿਆਪਕ ਸ. ਮਹਿੰਦਰ ਸਿੰਘ ਮੂੰਡੀ (ਕੈਨੇਡਾ) ਵਲੋਂ ਸਕੂਲ ਵਿੱਚ ਪਾਰਕਾਂ ਲਈ ਘਾਹ ਕੱਟਣ ਵਾਲੀ ਮਸ਼ੀਨ ਭੇਂਟ ਕੀਤੀ ਗਈ।ਸਕੂਲ ਸਟਾਫ ਅਤੇ ਵਿਦਿਆਰਥੀਆਂ ਵਲੋਂ ਸ. ਮਹਿੰਦਰ ਸਿੰਘ ਮੂੰਡੀ ਜੀ ਦਾ ਬਹੁਤ ਬਹੁਤ ਧੰਨਵਾਦ।

23/02/2023
ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਵਿਖੇ ਸਟੇਟ ਬੈਂਕ ਆਫ ਇੰਡੀਆ ਬਰਾਂਚ ਕੱਦੋਂ ਵਲੋਂ ਸੀ.ਐੱਸ. ਆਰ. ਤਹਿਤ 400 ਫੁੱਲਦਾਰ ,ਫਲਦਾਰ ਅਤੇ ਛਾ...
08/02/2023

ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਵਿਖੇ ਸਟੇਟ ਬੈਂਕ ਆਫ ਇੰਡੀਆ ਬਰਾਂਚ ਕੱਦੋਂ ਵਲੋਂ ਸੀ.ਐੱਸ. ਆਰ. ਤਹਿਤ 400 ਫੁੱਲਦਾਰ ,ਫਲਦਾਰ ਅਤੇ ਛਾਂਦਾਰ ਬੂਟੇ ਭੇਂਟ ਕੀਤੇ। ਇਸ ਮੌਕੇ ਬਰਾਂਚ ਮੈਨੇਜਰ ਮੈਡਮ ਅਨੂ ਵਲੋਂ ਵਾਤਾਵਰਨ ਨੂੰ ਸਾਫ ਰੱਖਣ ਦੀ ਅਤੇ ਰੁੱਖਾਂ ਦੀ ਸਾਂਡ ਸੰਭਾਲ ਦੀ ਅਪੀਲ ਕੀਤੀ ਗਈ । ਸਰਪੰਚ ਪਰਮਿੰਦਰ ਸਿੰਘ ਮੂੰਡੀ ਨੇ ਬੈਂਕ ਮੈਨੇਜਰ ਮੈਡਮ ਅਨੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਮੈਨੇਜਰ ਮੈਡਮ ਅਨੂ , ਸਰਪੰਚ ਪਰਮਿੰਦਰ ਸਿੰਘ ਵਲੋਂ ਬੂਟਾ ਲਗਾ ਕੇ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਬੈਂਕ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਲਈ 500 ਸੈਨੇਟਰੀ ਨੈਪਕਿਨ ਭੇਂਟ ਕੀਤੇ।ਸਕੂਲ ਮੁਖੀ ਪ੍ਰਿੰਸੀਪਲ ਵਰਿੰਦਰ ਸਿੰਘ ਨੇ ਬੈਂਕ ਮੈਨੇਜਰ ਮੈਡਮ ਅਨੂ ਦਾ ਧੰਨਵਾਦ ਕੀਤਾ।

*ਅੱਜ ਸਾਡੇ ਸਕੂਲ ਦੀ Punjab Champion (Badminton) 11ਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੂੰ ਤਹਿਸੀਲ ਪੱਧਰੀ ਗਣਤੰਤਰ ਦਿਵਸ ਮੌਕੇ ਮਾਣ...
26/01/2023

*ਅੱਜ ਸਾਡੇ ਸਕੂਲ ਦੀ Punjab Champion (Badminton) 11ਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੂੰ ਤਹਿਸੀਲ ਪੱਧਰੀ ਗਣਤੰਤਰ ਦਿਵਸ ਮੌਕੇ ਮਾਣਯੋਗ SDM ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀ ਸਾਹਿਬਾਨ ਵਲੋਂ ਸਨਮਾਨਿਤ ਕੀਤਾ ਗਿਆ।
# #ਅਸੀਂ ਮਾਣ ਮਹਿਸੂਸ ਕਰਦੇ ਹਾਂ # # #...

ਸਰਦੀਆਂ ਦੀਆਂ ਛੁੱਟੀਆਂ ਵਧਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਅਧਿਆਪਕਾਂ ਵਲੋਂ Online ਕਲਾਸਾਂ ਲਗਾਈਆਂ ਜਾ ਰਹੀਆਂ ਹਨ..
05/01/2023

ਸਰਦੀਆਂ ਦੀਆਂ ਛੁੱਟੀਆਂ ਵਧਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਅਧਿਆਪਕਾਂ ਵਲੋਂ Online ਕਲਾਸਾਂ ਲਗਾਈਆਂ ਜਾ ਰਹੀਆਂ ਹਨ..

Address

Kaddon
Doraha

Opening Hours

Monday 8am - 2pm
Tuesday 8am - 2pm
Wednesday 8am - 2pm
Thursday 8am - 2pm
Friday 8am - 2pm
Saturday 8am - 2pm

Website

Alerts

Be the first to know and let us send you an email when Govt Sen Sec School , Kaddon posts news and promotions. Your email address will not be used for any other purpose, and you can unsubscribe at any time.

Contact The School

Send a message to Govt Sen Sec School , Kaddon:

Shortcuts

Share

Category