Guru Nanak National College, Doraha

Guru Nanak National College, Doraha Courses
B.A. B.Com. BBA
B.Sc.(Non-Medical)
B.Sc (Artificial Intelligence and Machine Learning)
M.A. (Pbi)
M.A. (Pol Sci)
M.A. (Sociology)
M.Com. B.C.A. PGDCA

21/07/2026
18/07/2026
18/07/2026

ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਅਰੰਭਤਾ ਮੌਕੇ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਮਰਹੂਮ ਪ੍ਰਧਾਨ ਸਰਦਾਰਨੀ ਰੂਪ ਕੌਰ ਬਰਾੜ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈਂਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਬੜੀ ਸ਼ਰਧਾ, ਸਤਿਕਾਰ ਅਤੇ ਆਧਿਆਤਮਿਕ ਮਾਹੌਲ ਵਿੱਚ ਪਾਏ ਗਏ।
ਇਸ ਪਾਵਨ ਅਵਸਰ 'ਤੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ, ਪ੍ਰਿੰਸੀਪਲ ਸਾਹਿਬ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਭਰਦਿਆਂ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ ਅਤੇ ਨਵੇਂ ਵਿਦਿਅਕ ਸੈਸ਼ਨ ਦੀ ਸਫਲਤਾ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Address

New Grain Market
Doraha
141421

Opening Hours

Monday 9am - 4pm
Tuesday 9am - 4pm
Wednesday 9am - 4pm
Thursday 9am - 4pm
Friday 9am - 4pm
Saturday 9am - 4pm

Telephone

+911628258560

Alerts

Be the first to know and let us send you an email when Guru Nanak National College, Doraha posts news and promotions. Your email address will not be used for any other purpose, and you can unsubscribe at any time.

Contact The School

Send a message to Guru Nanak National College, Doraha:

Shortcuts

Share