25/05/2026
ਪੀ. ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ, ਡੋਡ ਵਿੱਚ ਸ਼ਾਮ ਨੂੰ ਕੋਚ ਸੁਖਵਿੰਦਰ ਸਿੰਘ ਵੱਲੋਂ ਬਹੁਤ ਮਿਹਨਤ ਨਾਲ ਵਾਲੀਬਾਲ ਤੇ ਹੋਰ ਟੀਮਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਗਿੱਲ ਤੇ ਸਮਾਜ ਸੇਵੀ ਸ਼ਮਿੰਦਰ ਸਿੰਘ ਸ਼ੰਮੀ ਵੱਲੋਂ ਸਕੂਲ ਦੇ ਖਿਡਾਰੀਆਂ ਨੂੰ ਕੇਲੇ ਖੁਆ ਕੇ ਹੌਂਸਲਾ ਅਫਜਾਈ ਕਰਨ ਲਈ ਸ਼ੁਕਰੀਆ।