07/02/2026
ਮਾਪਿਆਂ ਦੀ ਵਰਕਸ਼ਾਪ 2.0
ਆਓ ਮਿਲ ਕੇ ਆਪਣੇ ਬੱਚਿਆਂ ਨੂੰ ਪ੍ਰੀਖਿਆਵਾਂ ਲਈ ਤਿਆਰ ਕਰੀਏ ਅਤੇ ਉਹਨਾਂ ਨੂੰ ਇੱਕ ਨਸ਼ਾ-ਮੁਕਤ ਤੇ ਸਿਹਤਮੰਦ ਜੀਵਨ ਵੱਲ ਲੈ ਕੇ ਜਾਈਏ।
ਅੱਜ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਪ੍ਰਿੰਸੀਪਲ ਸ. ਮਹਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਸਸਸਸਸ ਦਾਦੂ ਮਾਜਰਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ ਜਿਸ ਵਿੱਚ ਵਿਸ਼ੇਸ਼ ਗੱਲਾਂ ਤੇ ਮਾਪਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ।
ਜਿਵੇਂ ਕਿ:
•ਬੱਚਿਆਂ ਦੀ ਸਿਹਤ
•ਪ੍ਰੀਖਿਆ ਦੀ ਤਿਆਰੀ
•ਨਸ਼ਿਆਂ ਵਿਰੁੱਧ ਜਾਗਰੂਕਤਾ
•ਰਜਿਸਟ੍ਰੇਸ਼ਨ ਅਤੇ ਦਾਖ਼ਲਾ ਮੁਹਿੰਮ