25/11/2025
ਅਕਾਲ ਅਕੈਡਮੀ ਗੋਬਿੰਦਪੁਰ ਵਿਖੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਛੋਟਾ ਜਿਹਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਗੁਰਬਾਣੀ ਦੇ ਜਾਪ ਕੀਤੇ, ਗੁਰਬਾਣੀ ਕੀਰਤਨ ਤੇ ਕਵੀਸ਼ਰੀ ਸਰਵਣ ਕਰਵਾਈ ਤੇ ਉਪਰੰਤ ਅਰਦਾਸ ਤੋਂ ਬਾਅਦ ਦੇਗ ਵਰਤਾਈ ਗਈ । 🙏😇