Shri Dashmesh Convent School

Shri Dashmesh Convent School nishchay kar apni jeet karo......................education with excellence

A more step in sports
19/04/2026

A more step in sports

14/04/2026
11/04/2026
Result pics
03/04/2026

Result pics

ਸ਼੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਸ਼...
06/02/2026

ਸ਼੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ
ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਵਿਹੜੇ ’ਚ ਕਰਵਾਇਆ ਗਿਆ। ਇਸ ਮੌਕੇ 5ਵੀਂ ਤੋਂ 10 ਤੱਕ ਦੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਜੀ ਦੀ ਲਿਖਤਾਂ ਨਾਲ ਸਬੰਧਤ ਸ਼ਬਦਾਂ ਦਾ ਉਚਾਰਨ ਕੀਤਾ ਗਿਆ। ਇਨ੍ਹਾਂ ਬੱਚਿਆਂ ਦੀ ਤਿਆਰੀ ਸਕੂਲ ਦੇ ਨੈਤਿਕ ਸਿੱਖਿਆ ਮਾਹਿਰ ਗੁਰਮਿਤ ਪ੍ਰਚਾਰ ਕੇਂਦਰ ਅੱਪਰਾ ਤੋਂ ਨਰਿੰਦਰ ਸਿੰਘ ਵਲੋਂ ਕਰਵਾਈ ਗਈ। ਬੱਚਿਆਂ ਨੂੰ ਨੈਤਿਕ ਸਿੱਖਿਆ ਦਾ ਨਾਲ-ਨਾਲ ਧਾਰਮਿਕ ਸਿੱਖਿਆ ਦੇਣ ਲਈ ਸਕੂਲ ਨੂੰ ਤੀਰਥ ਸਿੰਘ ਜੋਹਲ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਮੌਕੇ ਤੇ ਰਘਵੀਰ ਸਿੰਘ ਜੋਹਲ ਨੇ ਵੀ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਪਿ੍ਰੰਸੀਪਲ ਬਲਜਿੰਦਰ ਕੁਮਾਰ ਅਤੇ ਐਮ.ਡੀ. ਸੁਖਦੀਪ ਸਿੰਘ ਨੇ ਕਿਹਾ ਕਿ ਤੀਰਥ ਸਿੰਘ ਜੋਹਲ ਦੇ ਯਤਨਾਂ ਸਦਕਾ ਸਕੂਲ ਨੈਤਿਕ ਸਿੱਖਿਆ ਅਤੇ ਧਾਰਮਿਕ ਸਿੱਖਿਆ ਦਾ ਪ੍ਰਸਾਰ ਕਰਕੇ ਬੱਚਿਆਂ ਦਾ ਜੀਵਨ ਪੱਧਰ ਉੱਚਾ ਅਤੇ ਸੁੱਚਾ ਰੱਖਣ ਲਈ ਯਤਨਸ਼ੀਲ ਰਹੇਗਾ। ਉਨ੍ਹਾਂ ਰਘਵੀਰ ਸਿੰਘ ਲੱਲੀਆਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਭਾਗ ਲੈਣ ਵਾਲਿਆਂ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਾਇਸ ਪਿ੍ਰੰਸੀਪਲ ਸੰਦੀਪ ਕੌਰ, ਮੈਡਮ ਮਾਨਸੀ, ਮੈਡਮ ਗੁਰਜੀਤ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਲਖਵੀਰ ਕੌਰ, ਮੈਡਮ ਹਰਜੀਤ ਕੌਰ, ਜੋਤੀ, ਸੁਨੀਤਾ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ ।

Address

Atti Mansurpur Road
Goraya
144418

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Telephone

+919815192491

Alerts

Be the first to know and let us send you an email when Shri Dashmesh Convent School posts news and promotions. Your email address will not be used for any other purpose, and you can unsubscribe at any time.

Contact The School

Send a message to Shri Dashmesh Convent School:

Shortcuts

Share

Category