Gsss Bhumbli

Gsss Bhumbli Education, Sports, Discipline, Moral values, Eco friendly environment

ਸ.ਸ.ਸ.ਸ ਭੁੰਬਲੀ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 20-12-2025 ਨੂੰ ਮਾਪੇ ਅਧਿਆਪਕ ਮਿਲਣੀ ਅਤੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ
20/12/2025

ਸ.ਸ.ਸ.ਸ ਭੁੰਬਲੀ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 20-12-2025 ਨੂੰ ਮਾਪੇ ਅਧਿਆਪਕ ਮਿਲਣੀ ਅਤੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ

ਸ.ਸ.ਸ.ਸ ਭੁੰਬਲੀ ਦੇ ਛੇਂਵੀ ਕਲਾਸ ਦੇ ਬੱਚਿਆਂ ਨੇ ਵਿੱਦਿਅਕ ਟੂਰ ਦੌਰਾਨ ਕਰਤਾਰਪੁਰ ਸਾਹਿਬ ਕੋਰੀਡੋਰ, ਗੁਰੂਦੁਆਰਾ ਸਾਹਿਬ ਡੇਰਾ ਬਾਬਾ ਨਾਨਕ ਅਤੇ ਗ...
09/12/2025

ਸ.ਸ.ਸ.ਸ ਭੁੰਬਲੀ ਦੇ ਛੇਂਵੀ ਕਲਾਸ ਦੇ ਬੱਚਿਆਂ ਨੇ ਵਿੱਦਿਅਕ ਟੂਰ ਦੌਰਾਨ ਕਰਤਾਰਪੁਰ ਸਾਹਿਬ ਕੋਰੀਡੋਰ, ਗੁਰੂਦੁਆਰਾ ਸਾਹਿਬ ਡੇਰਾ ਬਾਬਾ ਨਾਨਕ ਅਤੇ ਗੁਰੂਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਦਰਸ਼ਨ ਦੀਦਾਰੇ ਕੀਤੇ

ਸ.ਸ.ਸ.ਸ ਭੁੰਬਲੀ ਦੀ ਹੋਣਹਾਰ ਵਿਦਿਆਰਥਣ ਸੁਨੇਹਾ ਕੁਮਾਰੀ ਨੇ ਪੰਜਾਬ ਰਾਜ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ 🥈ਤਮਗਾ ਜਿੱਤ ਕੇ ਸਕੂਲ, ਜ਼ਿਲੇ...
24/11/2025

ਸ.ਸ.ਸ.ਸ ਭੁੰਬਲੀ ਦੀ ਹੋਣਹਾਰ ਵਿਦਿਆਰਥਣ ਸੁਨੇਹਾ ਕੁਮਾਰੀ ਨੇ ਪੰਜਾਬ ਰਾਜ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ 🥈ਤਮਗਾ ਜਿੱਤ ਕੇ ਸਕੂਲ, ਜ਼ਿਲੇ ਦਾ ਨਾਮ ਰੌਸ਼ਨ ਕੀਤਾ ✌️

ਸ.ਸ.ਸ.ਸ ਭੁੰਬਲੀ ਵਿਖੇ Electrol literacy Club ਸੰਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ
20/11/2025

ਸ.ਸ.ਸ.ਸ ਭੁੰਬਲੀ ਵਿਖੇ Electrol literacy Club ਸੰਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ

ਸ.ਸ.ਸ.ਸ ਭੁੰਬਲੀ ਵਿੱਚ 14 ਨਵੰਬਰ ਨੂੰ ਬਾਲ ਦਿਵਸ ਮਨਾਇਆ ਗਿਆ ਜਿਸ ਵਿੱਚ ਪ੍ਰਿੰਸੀਪਲ ਮੈਡਮ ਜੀ ਦੀ ਰਹਿਨੁਮਾਈ ਹੇਠ ਸਾਰੇ ਬੱਚਿਆਂ ਨੇ ਪੂਰੇ ਉਤਸ਼ਾ...
14/11/2025

ਸ.ਸ.ਸ.ਸ ਭੁੰਬਲੀ ਵਿੱਚ 14 ਨਵੰਬਰ ਨੂੰ ਬਾਲ ਦਿਵਸ ਮਨਾਇਆ ਗਿਆ ਜਿਸ ਵਿੱਚ ਪ੍ਰਿੰਸੀਪਲ ਮੈਡਮ ਜੀ ਦੀ ਰਹਿਨੁਮਾਈ ਹੇਠ ਸਾਰੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਵੱਖ ਵੱਖ ਕਲਾਵਾਂ ਰਾਹੀ ਆਪਣੇ ਹੁਨਰ ਨੂੰ ਪੇਸ਼ ਕੀਤਾ
ਪ੍ਰੋਗਰਾਮ ਉਪਰੰਤ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਿਠਆਈ ਵੰਡੀ ਗਈ

05/11/2025

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥

ਸ.ਸ.ਸ.ਸ ਭੁੰਬਲੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਅ...
05/11/2025

ਸ.ਸ.ਸ.ਸ ਭੁੰਬਲੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋ ਜਾਣੂ ਕਰਵਾਇਆ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਬਲੀ ਵਿਖੇ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਮੇਲਾ ਪ੍ਰਿੰਸੀਪਲ ਸਾਹਿਬਾਨ ਦੀ ਰਹਿਨੁਮਾਈ ਹੇਠ ਅਤੇ ਸੰਬੰਧਿਤ ਵਿਸ...
28/10/2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਬਲੀ ਵਿਖੇ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਮੇਲਾ ਪ੍ਰਿੰਸੀਪਲ ਸਾਹਿਬਾਨ ਦੀ ਰਹਿਨੁਮਾਈ ਹੇਠ ਅਤੇ ਸੰਬੰਧਿਤ ਵਿਸ਼ਾ ਅਧਿਆਪਕਾਂ ਅਤੇ ਬੱਚਿਆਂ ਦੀ ਮਿਹਨਤ ਸਦਕਾ ਲਗਾਇਆ ਗਿਆ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਬਲੀ ਵਿਖੇ ਗਣਿਤ ਅਤੇ ਵਿਗਿਆਨ ਮੇਲਾ ਪ੍ਰਿੰਸੀਪਲ ਸਾਹਿਬਾਨ ਦੀ ਰਹਿਨੁਮਾਈ ਹੇਠ ਅਤੇ ਸੰਬੰਧਿਤ ਵਿਸ਼ਾ ਅਧਿਆਪਕਾਂ...
27/10/2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਬਲੀ ਵਿਖੇ ਗਣਿਤ ਅਤੇ ਵਿਗਿਆਨ ਮੇਲਾ ਪ੍ਰਿੰਸੀਪਲ ਸਾਹਿਬਾਨ ਦੀ ਰਹਿਨੁਮਾਈ ਹੇਠ ਅਤੇ ਸੰਬੰਧਿਤ ਵਿਸ਼ਾ ਅਧਿਆਪਕਾਂ ਅਤੇ ਬੱਚਿਆਂ ਦੀ ਮਿਹਨਤ ਸਦਕਾ ਲਗਾਇਆ ਗਿਆ

ਸ.ਸ.ਸ.ਸ ਭੁੰਬਲੀ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਪ੍ਰਿੰਸੀਪਲ ਮੈਡਮ ਜੀ ਦੀ ਰਹਿਨੁਮਾਈ ਹੇਠ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਵੱਲੋਂ ਮਨਾ...
21/06/2025

ਸ.ਸ.ਸ.ਸ ਭੁੰਬਲੀ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਪ੍ਰਿੰਸੀਪਲ ਮੈਡਮ ਜੀ ਦੀ ਰਹਿਨੁਮਾਈ ਹੇਠ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਵੱਲੋਂ ਮਨਾਇਆ ਗਿਆ

02/06/2025

ਸਮਰ ਕੈਂਪ ਦੇ ਛੇਵੇਂ ਦਿਨ ਦੀ ਗਤੀਵਿਧੀ

Address

V. P. O Bhumbli Distt Gurdaspur
Gurdaspur
143529

Opening Hours

Monday 8am - 2pm
Tuesday 8am - 2pm
Wednesday 8am - 2pm
Thursday 8am - 2pm
Friday 8am - 2pm
Saturday 8am - 2pm

Telephone

+919041147842

Website

Alerts

Be the first to know and let us send you an email when Gsss Bhumbli posts news and promotions. Your email address will not be used for any other purpose, and you can unsubscribe at any time.

Shortcuts

Share

Category