26/08/2019
ਸਿੱਖਿਅਾ ਵਿਭਾਗ ਪੰਜਾਬ ਅਤੇ ਸਿੱਖਿਆ ਸਕੱਤਰ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਲੜੀ ਅਧੀਨ ਸਰਕਾਰੀ ਸਕੂਲਾਂ ਵਿੱਚੋ ਗਣਿਤ ਵਿਸ਼ੇ ਦੇ ਪ੍ਰਤਿਭਾਵਾਨ ਵਿਦਿਆਰਥੀਆਂ ਦੀ ਚੋਣ ਕਰਨ ਲਈ ਜਨਵਰੀ 2019 ਵਿੱਚ ਲਈ ਗਈ ਗਣਿਤ ਓਲਮਪਿਅਾਡ ਦੀ ਪ੍ਰੀਖਿਆ ਵਿੱਚ ਪੰਜਾਬ ਵਿੱਚ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਸ. ਸ. ਸ. ਸਕੂਲ ਮੇਘਾ ਰਾੲੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਪੋਰਟਸ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਕੁਲਵਿੰਦਰ ਕੌਰ ਅਤੇ ਡੀ. ਅੈਮ. (ਗਣਿਤ) ਫਿਰੋਜ਼ਪੁਰ ਸ਼੍ਰੀ ਰਵੀ ਗੁਪਤਾ