16/02/2026
ਬਾਬਾ ਅਜੀਤ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਦੇ ਮੌਕੇ ‘ਤੇ Guru Ram Dass Public High School, Pana ਦੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਪਾਨਾ ਵਿੱਚ ਸ਼ਰਧਾ ਭਾਵ ਨਾਲ ਸਮਾਗਮ ਕਰਵਾਇਆ ਗਿਆ। 🌸
ਇਸ ਸਮਾਗਮ ਰਾਹੀਂ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਨਿਮਰਤਾ ਨਾਲ ਕਵੀਸ਼ਰੀ, ਗੁਰਬਾਣੀ ਪਾਠ ਅਤੇ ਧਾਰਮਿਕ ਵਿਚਾਰ ਸਾਂਝੇ ਕੀਤੇ।
ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। 🙏