Govt Senior Secondary School,Baghpur Sataur
Nice school
25/04/2026
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਆਫ਼ ਐਮੀਨੈਂਸ ਬਾਗਪੁਰ ਸਤੌਰ ਵਿੱਚ ਵਿਦਿਆਰਥੀਆਂ ਨੂੰ Mindfulness ਦੇ ਸਬੰਧ ਵਿੱਚ ਅਲੱਗ ਅਲੱਗ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਮੂਹ ਇੰਚਾਰਜ ਦੁਆਰਾ ਵਿਦਿਆਰਥੀਆਂ ਨੂੰ ਸਵੇਰੇ 30ਮਿੰਟ ਆਪਣੇ ਆਪ ਨੂੰ ਸਮਰਪਿਤ ਕਰਕੇ, ਮਨ ਨੂੰ ਤਾਜ਼ਾ ਅਤੇ ਚਿੰਤਾਵਾਂ ਤੋਂ ਮੁਕਤ ਕਰਨ ਲਈ ਇਹ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਧੰਨਵਾਦ ਸਹਿਤ
ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ
SCHOOL OF EMINENCE
BAGHPUR SATAUR
29/03/2026
ਮਿਤੀ 28/03/2026 ਨੂੰ ਸਕੂਲ ਆਫ਼ ਐਮੀਨੈਂਸ ਬਾਗਪੁਰ ਸਤੌਰ ਵਿੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ।ਪ੍ਰਿੰਸੀਪਲ ਸ਼੍ਰੀ ਸੁਰਜੀਤ ਸਿੰਘ ਬੱਧਨ ਜੀ ਨੇ ਸਮੂਹ ਸਟਾਫ ਵੱਲੋਂ ਮਾਪਿਆਂ ਨੂੰ ਜੀ ਆਇਆਂ ਕਿਹਾ। ਅੱਜ ਮੀਡੀਆ ਕਵਰੇਜ ਲਈ ਮੁੱਖ ਤੌਰ ਤੇ TV9 ਦੀ ਕਵਰੇਜ ਮੋਹਾਲੀ ਦੁਆਰਾ ਕੀਤੀ ਗਈ। ਸਮੂਹ ਸਟਾਫ ਮੈਂਬਰ ਅਤੇ ਪ੍ਰਿੰਸੀਪਲ ਸਾਹਿਬ ਦੁਆਰਾ ਸਾਰਿਆਂ ਦਾ ਧੰਨਵਾਦ ਕੀਤਾ ਗਿਆ।
For watching video coverage.
Visit following You Tube link
https://youtu.be/Un89OsS9eJM?si=gYFvGbTi1MdAzADE
ਧੰਨਵਾਦ ਸਹਿਤ
ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ
SCHOOL OF EMINENCE
BAGHPUR SATAUR
Punjab के Govt Schools ने किया कमाल! PTM में पेरेंट्स बोले-प्राइवेट से बेहतर सरकारी स्कूल In Hoshiarpur, Punjab, the changing landscape of government schools is now emerging as a tangible reality on the ground. A mega Parent-Teacher Meeting held h...
29/03/2026
ਮਿਤੀ 28/03/2026 ਨੂੰ ਸਕੂਲ ਆਫ਼ ਐਮੀਨੈਂਸ ਬਾਗਪੁਰ ਸਤੌਰ ਵਿੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ।ਪ੍ਰਿੰਸੀਪਲ ਸ਼੍ਰੀ ਸੁਰਜੀਤ ਸਿੰਘ ਬੱਧਨ ਜੀ ਨੇ ਸਮੂਹ ਸਟਾਫ ਵੱਲੋਂ ਮਾਪਿਆਂ ਨੂੰ ਜੀ ਆਇਆਂ ਕਹਿੰਦੀਆਂ,ਇਸ ਪ੍ਰੋਗਰਾਮ ਵਿੱਚ ਉਨ੍ਹਾਂ ਦੁਆਰਾ ਆਪਣੇ ਬੱਚਿਆਂ ਦੇ ਸਲਾਨਾ ਪੀ੍ਖਿਆ ਦੇ ਨਤੀਜੇ, ਕਾਰਗੁਜ਼ਾਰੀ ਅਤੇ ਬੱਚਿਆਂ ਦੇ ਭਵਿੱਖ ਲਈ ਹੋਰ ਵਧੇਰੇ ਉਪਰਾਲੇ ਕਰਨ ਦੀ ਪ੍ਰੇਰਨਾ ਦਿੱਤੀ ਗਈ। ਇਸ ਦੌਰਾਨ ਪ੍ਰਿੰਸੀਪਲ ਸਾਹਿਬ ਦੁਆਰਾ ਮਾਪਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਪ੍ਰੇਰਨਾ ਦਿੱਤੀ।
ਸਕੂਲ ਮੁਖੀ ਦੁਆਰਾ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਆਫ ਐਮੀਨੈਂਸ ਬਾਗਪੁਰ ਸਤੌਰ ਵਿੱਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ। ਸਾਰੇ ਮਾਪਿਆਂ ਦੀ ਸੂਚਨਾ ਹਿੱਤ SOE BAGHPUR SATAUR HOSHIARPUR ਵਿੱਚ ਸੈਸ਼ਨ 2026-27 ਲਈ 6ਵੀਂ ਤੋਂ 12ਵੀਂ ਵਿੱਚ ਦਾਖਲਾ ਸ਼ੁਰੂ ਹੈ।
ਧੰਨਵਾਦ ਸਹਿਤ
ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ
SCHOOL OF EMINENCE
BAGHPUR SATAUR
07/02/2026
ਮਿਤੀ 07/02/2026 ਨੂੰ ਸਕੂਲ ਆਫ਼ ਐਮੀਨੈਂਸ ਬਾਗਪੁਰ ਸਤੌਰ ਵਿੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪਿਆਂ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ।ਪ੍ਰਿੰਸੀਪਲ ਸ਼੍ਰੀ ਸੁਰਜੀਤ ਸਿੰਘ ਬੱਧਨ ਜੀ ਨੇ ਸਮੂਹ ਸਟਾਫ ਵੱਲੋਂ ਮਾਪਿਆਂ ਨੂੰ ਜੀ ਆਇਆਂ ਕਹਿੰਦੀਆਂ,ਇਸ ਪ੍ਰੋਗਰਾਮ ਵਿੱਚ ਉਨ੍ਹਾਂ ਦੁਆਰਾ ਆਪਣੇ ਬੱਚਿਆਂ ਨੂੰ ਸਲਾਨਾ ਪੀ੍ਖਿਆ ਦੀਆਂ ਤਿਆਰੀਆਂ ਸ਼ੁਰੂ ਕਰਨ ਅਤੇ ਬੱਚਿਆਂ ਨੂੰ ਪੜ੍ਹਾਈ ਲਈ ਵੱਧ ਤੋਂ ਵੱਧ ਪੇ੍ਰਿਤ ਕਰਨ ਵਿੱਚ ਸਹਿਯੋਗ ਦੇਣ ਦੀ ਕੋਸ਼ਿਸ਼ ਕਰਦੇ ਰਹਿਣ ਦੀ ਉਮੀਦ ਕੀਤੀ।ਇਸ ਪ੍ਰੋਗਰਾਮ ਵਿੱਚ ਸਿੱਖਿਆ ਵਿਭਾਗ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਮਾਪਿਆਂ ਨੂੰ Video ਦਿਖਾਏ ਗਏ, ਅਤੇ Business Blaster ਦੀਆਂ ਗਤੀਵਿਧੀਆਂ ਅਨੁਸਾਰ ਵਿਦਿਆਰਥੀਆਂ ਦੁਆਰਾ ਅਲੱਗ ਅਲੱਗ ਸਟਾਲ ਵੀ ਲਗਾਏ ਗਏ। ਇਸ ਦੌਰਾਨ ਪ੍ਰਿੰਸੀਪਲ ਸਾਹਿਬ ਦੁਆਰਾ ਮਾਪਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਪ੍ਰੇਰਨਾ ਦਿੱਤੀ। । ਸਮੂਹ ਸਟਾਫ ਮੈਂਬਰ ਅਤੇ ਪ੍ਰਿੰਸੀਪਲ ਸਾਹਿਬ ਦੁਆਰਾ ਸਾਰਿਆਂ ਦਾ ਧੰਨਵਾਦ ਕੀਤਾ ਗਿਆ।
ਧੰਨਵਾਦ ਸਹਿਤ
ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ
SCHOOL OF EMINENCE
BAGHPUR SATAUR
27/11/2025
ਮਿਤੀ 27/11/2025 ਨੂੰ ਸਕੂਲ ਆਫ਼ ਐਮੀਨੈਂਸ ਬਾਗਪੁਰ ਸਤੌਰ ਵਿੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ,25-27ਨਵੰਬਰ ਤੱਕ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ ਗਏ।ਇਸ ਪ੍ਰਦਰਸ਼ਨੀ ਵਿੱਚ ਵੱਖ ਵੱਖ ਵਰਗਾਂ ਦੇ 7 ਮਾਪਦੰਡਾਂ ਅਨੁਸਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਅੱਜ ਦੇ ਮੁੱਖ ਮਹਿਮਾਨ ਮਾਨਯੋਗ ਕੈਬਨਿਟ ਮੰਤਰੀ ਸ਼੍ਰੀ ਰਵਜੋਤ ਸਿੰਘ ਜੀ ਵਲੋਂ ਪ੍ਰਦਾਨ ਕੀਤੇ ਗਏ। ਪ੍ਰਿੰਸੀਪਲ ਸ਼੍ਰੀ ਸੁਰਜੀਤ ਸਿੰਘ ਬੱਧਨ ਜੀ ਨੇ ਸਮੂਹ ਸਟਾਫ ਵੱਲੋਂ ਮੁੱਖ ਮਹਿਮਾਨ ਜੀ ਨੂੰ ਜੀ ਆਇਆਂ ਕਹਿੰਦੀਆਂ,ਇਸ ਪ੍ਰੋਗਰਾਮ ਵਿੱਚ ਉਨ੍ਹਾਂ ਦੁਆਰਾ ਆਉਣ ਉਪਰੰਤ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਪ੍ਰੇਰਨਾ ਦਿੱਤੀ। । ਅੰਤ ਵਿੱਚ ਸਮੂਹ ਸਟਾਫ ਮੈਂਬਰ ਅਤੇ ਪ੍ਰਿੰਸੀਪਲ ਸਾਹਿਬ ਦੁਆਰਾ ਸਾਰਿਆਂ ਦਾ ਧੰਨਵਾਦ ਕੀਤਾ ਗਿਆ।
ਧੰਨਵਾਦ ਸਹਿਤ
ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ
SCHOOL OF EMINENCE
BAGHPUR SATAUR
Click here to claim your Sponsored Listing.
Location
Contact the school
Telephone
Address
Hoshiarpur
146001