11/05/2026
11 ਮਈ 2025 ਨੂੰ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਟੈਕਨੋਲੋਜੀ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਸ਼੍ਰੀਮਤੀ ਹਰਮੀਤ ਕੌਰ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਟੈਕਨੋਲੋਜੀ ਨਾਲ ਜੁੜ ਕੇ ਸਮੇਂ ਦੇ ਹਾਣੀ ਬਣਨ ਲਈ ਪ੍ਰੇਰਣਾ ਕੀਤੀ ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ।