09/10/2025
“Winners never quit and quitters never win"-Vince Lombardi
ਸਰਕਾਰੀ ਪ੍ਰਾਇਮਰੀ ਸਕੂਲ, ਕਾਹਨਪੁਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ (ਯੋਗ ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਕੁੜੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।