09/10/2024
ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਹੋਏ ਦਸਤਾਰ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਅਸੈਂਬਲੀ ਵਿੱਚ ਪ੍ਰਿੰਸੀਪਲ ਸਾਹਿਬ ਦੁਆਰਾ ਸਨਮਾਨਿਤ ਕੀਤਾ ਗਿਆ।
ਇਸ ਮੁਕਾਬਲੇ ਵਿੱਚ ਹਰਕਿਸ਼ਨ ਸਿੰਘ ਅਤੇ ਜੋਬਨਪ੍ਰੀਤ ਸਿੰਘ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ਤੇ ਰਹੇ।