Government Primary School Chachowal

Government Primary School Chachowal

Share

Government Primary School Chachowal Block - Shahkot 1 District - Jalandhar

Photos from Government Primary School Chachowal's post 01/11/2025

ਜ਼ਿਲਾ ਪੱਧਰੀ ਖੇਡ ਮੁਕਾਬਲੇ ਦੀਆਂ ਕੁਝ ਝਲਕਾਂ

Photos from Government Primary School Chachowal's post 01/11/2025

ਤਹਿਸੀਲ ਪੱਧਰੀ ਮੁਕਾਬਲੇ ਦੀਆਂ ਕੁਝ ਝਲਕਾਂ

01/11/2025

ਤਹਿਸੀਲ ਪੱਧਰੀ ਮੁਕਾਬਲੇ ਵਿੱਚ ਰੱਸਾ ਕੱਸੀ ਦੇ ਮੁਕਾਬਲੇ ਤੋਂ ਪਹਿਲਾਂ ਸਥਾਨ ਹਾਸਿਲ ਕੀਤਾ

01/11/2025

ਸਰਕਾਰੀ ਪ੍ਰਾਇਮਰੀ ਸਕੂਲ ਚਾਚੋਵਾਲ ਦੇ ਵਿਦਿਆਰਥੀਆਂ ਨੇ ਤਹਿਸੀਲ ਪੱਧਰੀ ਸ਼ਤਰੰਜ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ

01/11/2025

ਸਰਕਾਰੀ ਪ੍ਰਾਇਮਰੀ ਸਕੂਲ ਚਾਚੋਵਾਲ ਦੇ ਵਿਦਿਆਰਥੀ ਹਰਦੀਪ ਸਿੰਘ ਨੇ ਤਹਿਸੀਲ ਪੱਧਰੀ ਖੇਡਾਂ ਵਿੱਚ ਗੋਲਾ ਸੁੱਟਣ ਦੇ ਮੁਕਾਬਲੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਜਿਲੇ ਲਈ ਕੁਆਲੀਫਾਈ ਕੀਤਾ

Photos from Government Primary School Chachowal's post 03/10/2025

ਚਾਚੋਵਾਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਲਾਕ ਪ੍ਰਾਇਮਰੀ ਖੇਡਾਂ ਵਿੱਚ ਮਾਰੀਆਂ ਮੱਲਾਂ। ਸਕੂਲ ਦੇ ਵਿਦਿਆਰਥੀਆਂ ਵੱਲੋਂ ਚੈਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਗਿਆ ਅਤੇ ਗੋਲਾ ਸੁੱਟਣ ਵਿੱਚ ਸਕੂਲ ਦੇ ਵਿਦਿਆਰਥੀ ਪਹਿਲੇ ਅਤੇ ਦੂਸਰੇ ਸਥਾਨ ਤੇ ਰਹੇ । ਇਸ ਦੇ ਨਾਲ ਹੀ ਰੱਸਾ ਕੱਸੀ ਵਿੱਚ ਵੀ ਪਹਿਲਾ ਸਥਾਨ ਹਾਸਲ ਕੀਤਾ ਗਿਆ।

Photos from Government Primary School Chachowal's post 20/09/2025

ਚਾਚੋਵਾਲ ਸਕੂਲ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰੀ ਖੇਡਾਂ ਸੀਚੇਵਾਲ 2025 ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ।

Photos from Government Primary School Chachowal's post 21/07/2025

ਸਰਕਾਰੀ ਪ੍ਰਾਇਮਰੀ ਸਕੂਲ ਚਾਚੋਵਾਲ ਦੇ ਵਿਦਿਆਰਥੀਆਂ ਨੇ ਸਰਕਾਰੀ ਮਿਡਲ ਸਕੂਲ ਸੀਚੇਵਾਲ ਵਿੱਚ ਕਰਵਾਏ ਗਏ ਬਲਾਕ ਪੱਧਰੀ ਚੈਸ ਟੂਰਨਾਮੈਂਟ ਵਿੱਚ ਮਾਰੀਆਂ ਮੱਲਾਂ

06/07/2025
16/04/2025

Photos from Government Primary School Chachowal's post 16/04/2025


ਉਦਘਾਟਨ ਸਮਾਰੋਹ ਸਰਕਾਰੀ ਪ੍ਰਾਇਮਰੀ ਸਕੂਲ ਚਾਚੋਵਾਲ

Want your school to be the top-listed School/college in Jalandhar?

Click here to claim your Sponsored Listing.

Location

Category

Telephone

Website

Address


Village : Chachowal
Jalandhar
144626

Opening Hours

Monday 8am - 2pm
Tuesday 8am - 2pm
Wednesday 8am - 2pm
Thursday 8am - 2pm
Friday 8am - 2pm
Saturday 8am - 2pm