Saraswati International Public School

Saraswati International Public School We have Great Teacher to teach Students Building Up the Future of students

ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ ਇਕੋਲਾਹਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨਿਸ਼ਾ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਟਾਫ ਮੈ...
15/08/2025

ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ ਇਕੋਲਾਹਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨਿਸ਼ਾ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ ਅਤੇ ਉਹਨਾਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ਤੇ ਕੋਰੀਓਗ੍ਰਾਫੀ ਕੀਤੀ ਅਤੇ ਗੀਤ ਗਾਏ ਬੱਚਿਆਂ ਕੋਲੋਂ ਆਜ਼ਾਦੀ ਦਿਵਸ ਦੇ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਜਵਾਬ ਵੀ ਪੁੱਛੇ ਗਏ ਬੱਚਿਆਂ ਨੇ ਆਜ਼ਾਦੀ ਦਿਵਸ ਨਾਲ ਸੰਬੰਧ ਵੱਖ-ਵੱਖ ਪੋਸਟਰ ਬਣਾ ਕੇ ਕਮਰਿਆਂ ਨੂੰ ਸਜਾਇਆ ਗਿਆ ਅਤੇ ਬੱਚਿਆਂ ਨੂੰ ਇਹ ਵੀ ਦੱਸਿਆ ਗਿਆ ਕਿ ਸਾਡਾ ਕਰਤੱਬ ਹੈ ਕਿ ਅਸੀਂ ਭਾਰਤ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਆਪਣਾ ਤਨ ਮਨ ਤੇ ਧਨ ਕੁਰਬਾਨ ਕਰਨ ਲਈ ਤਿਆਰ ਰਹੀਏ
🇮🇳🇮🇳

Draw and Color's Activity 🎨🖌️
24/05/2023

Draw and Color's Activity 🎨🖌️

Admissions Open
05/03/2023

Admissions Open

New Year wishes to one and all
01/01/2023

New Year wishes to one and all

Yellow day celebration🍋🍋💛💛
25/05/2022

Yellow day celebration🍋🍋💛💛

23/05/2022
Eid Mubarak
03/05/2022

Eid Mubarak

ਭਗਵਾਨ ਪਰਸ਼ੂਰਾਮ ਜਯੰਤੀ ਦੇ ਸ਼ੁਭ ਅਵਸਰ 'ਤੇ ਆਪ ਜੀ ਨੂੰ ਲੱਖ-ਲੱਖ ਸ਼ੁਭਕਾਮਨਾਵਾਂ।
03/05/2022

ਭਗਵਾਨ ਪਰਸ਼ੂਰਾਮ ਜਯੰਤੀ ਦੇ ਸ਼ੁਭ ਅਵਸਰ 'ਤੇ ਆਪ ਜੀ ਨੂੰ ਲੱਖ-ਲੱਖ ਸ਼ੁਭਕਾਮਨਾਵਾਂ।

"ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥"☬ *ਤੇਗ਼ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ !!**ਸ...
21/04/2022

"ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥
ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥"

☬ *ਤੇਗ਼ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ !!*
*ਸਭ ਥਾਈਂ ਹੋਇ ਸਹਾਇ !!*☬

ਧੰਨ ਧੰਨ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਦੀ ਨੌਵੀ ਜੋਤ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਾਵਨ ਪਵਿੱਤਰ ਪ੍ਰਕਾਸ਼ ਦਿਹਾੜਾ ਹੈ ਜੀ। ..

God gives you all the colors of life, the colors of joy, the colors of happiness, the colors of friendship, the colors o...
18/03/2022

God gives you all the colors of life, the colors of joy, the colors of happiness, the colors of friendship, the colors of love, and any other colors you wish to paint in your life. Have a wonderful Holi!

ਤੁਹਾਨੂੰ ਸਭ ਨੂੰ ਮਹਾ ਸ਼ਿਵਰਾਤਰੀ ਦੀਆਂ ਬਹੁਤ ਬਹੁਤ ਹਾਰਦਿਕ ਸ਼ੁਭਕਾਮਨਾਵਾਂ। ਭਗਵਾਨ ਸ਼ਿਵ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ।ਹਰ ਹਰ ਮਹਾਦੇਵ।...
01/03/2022

ਤੁਹਾਨੂੰ ਸਭ ਨੂੰ ਮਹਾ ਸ਼ਿਵਰਾਤਰੀ ਦੀਆਂ ਬਹੁਤ ਬਹੁਤ ਹਾਰਦਿਕ ਸ਼ੁਭਕਾਮਨਾਵਾਂ।
ਭਗਵਾਨ ਸ਼ਿਵ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ।
ਹਰ ਹਰ ਮਹਾਦੇਵ।
ਜੈ ਜੈ ਸ਼ਿਵ ਸ਼ੰਕਰ।

Address

Khanna-Malerkotla Road, Vill. Ikolaha
Khanna
141401

Opening Hours

Monday 8am - 2pm
Tuesday 8am - 2pm
Wednesday 8am - 2pm
Thursday 8am - 2pm
Friday 8am - 2pm
Saturday 8am - 2pm

Telephone

+917814002627

Website

Alerts

Be the first to know and let us send you an email when Saraswati International Public School posts news and promotions. Your email address will not be used for any other purpose, and you can unsubscribe at any time.

Contact The School

Send a message to Saraswati International Public School:

Shortcuts

Share

Category