22/09/2026
ਸਿੱਖਿਆ ਜਗਤ ਤੋਂ ਰਾਜਨੀਤੀ ਤੱਕ ਆਪਣੀ ਵੱਖਰੀ ਪਛਾਣ ਕਾਇਮ ਕਰਨ ਵਾਲੀ ਅਤੇ ਜਨਸੇਵਾ ਤੇ ਨੇਤ੍ਰਿਤਵ ਦੇ ਖੇਤਰ ਵਿੱਚ ਉਲੇਖਣੀਯ ਭੂਮਿਕਾ ਨਿਭਾਉਣ ਵਾਲੀ ਆਮ ਆਦਮੀ ਪਾਰਟੀ ਪੰਜਾਬ ਦੀ ਸਪੋਕਸਪਰਸਨ, ਮਹਿਲਾ ਵਿੰਗ ਦੀ ਸਟੇਟ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਨਗਰ ਨਿਗਮ ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। 🎂💐
ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਉਹਨਾਂ ਨੂੰ ਹਮੇਸ਼ਾ ਤੰਦਰੁਸਤੀ, ਖੁਸ਼ੀਆਂ ਅਤੇ ਲੰਮੀ ਉਮਰ ਬਖ਼ਸ਼ਣ। 🙏