Government Senior Secondary School Mangat

Government Senior Secondary School Mangat Government Senior Secondary School Mangat is Co-Educational Government School.

ਸਤਿਕਾਰਯੋਗ ਪ੍ਰਿੰਸੀਪਲ ਸ.ਕੁਲਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਂਗਟ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਮਾਪਿਆਂ ...
07/02/2026

ਸਤਿਕਾਰਯੋਗ ਪ੍ਰਿੰਸੀਪਲ ਸ.ਕੁਲਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਂਗਟ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਮਾਪਿਆਂ ਦੀ ਵਰਕਸ਼ਾਪ-2 ਲਗਾਈ।ਜਿਸ ਵਿੱਚ ਮਾਪਿਆਂ ਨੇ ਭਾਗ ਲਿਆ। ਇਸ ਵਿੱਚ ਵਿਦਿਆਰਥੀਆਂ ਦੀ ਪ੍ਰੀਖਿਆ ਦੀ ਤਿਆਰੀ,ਦੇਖਭਾਲ ਤੇ ਸਹਾਇਤਾ ਆਦਿ ਵਿਸ਼ਿਆਂ ਤੇ ਵਿਚਾਰਾਂ ਹੋਈਆਂ।ਇਸ ਸਮੇਂ ਦਾਖਲਾ ਮੁਹਿੰਮ 2026 ਦਾ ਵੀ ਆਗਾਜ਼ ਕੀਤਾ ਗਿਆ।

24/12/2025

ਸਤਿਕਾਰਯੋਗ ਪ੍ਰਿੰਸੀਪਲ ਸ.ਕੁਲਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਂਗਟ ਵਿਖੇ ਵਿਦਿਆਰਥੀਆਂ ਦੁਆਰਾ ‘ਦਾਸਤਾਂ ਏ ਸਰਹੰਦ' ਤਹਿਤ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਆਪਣੀਆਂ ਕਵਿਤਾਵਾਂ ਰਾਹੀਂ ਯਾਦ ਕੀਤਾ ਗਿਆ।

23/12/2025

ਸਤਿਕਾਰਯੋਗ ਪ੍ਰਿੰਸੀਪਲ ਸ.ਕੁਲਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਂਗਟ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ‘ਦਾਸਤਾਂ ਏ ਚਮਕੌਰ' ਤਹਿਤ ਸਾਹਿਬਜ਼ਾਦਿਆਂ ਦੀ
ਲਾਸਾਨੀ ਕੁਰਬਾਨੀ ਨੂੰ ਆਪਣੀਆਂ ਕਵਿਤਾਵਾਂ ਅਤੇ ਸ਼ਬਦਾਂ ਰਾਹੀਂ ਯਾਦ ਕੀਤਾ ਗਿਆ। (22-12-2025)

ਪ੍ਰਿੰਸੀਪਲ ਕੁਲਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਮੈਗਾ ਪੀਟੀਐਮ ਕਰਵਾਈ ਗਈ।
20/12/2025

ਪ੍ਰਿੰਸੀਪਲ ਕੁਲਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਮੈਗਾ ਪੀਟੀਐਮ ਕਰਵਾਈ ਗਈ।

10/12/2025

(“ਜਫਰਨਾਮਾ”)
ਸ.ਸ.ਸ.ਸ ਮਾਂਗਟ ਦੇ ਬੱਚਿਆਂ ਦੀ ਪੇਸ਼ਕਾਰੀ।

ਬਲਾਕ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਸ.ਸ.ਸ.ਸ ਮਾਂਗਟ ਸਕੂਲ ਦੀ 7ਵੀਂ ਕਲਾਸ ਦੀ ਵਿਦਿਆਰਥਣ ਤਾਨੀਆ ਨੇ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼...
10/12/2025

ਬਲਾਕ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਸ.ਸ.ਸ.ਸ ਮਾਂਗਟ ਸਕੂਲ ਦੀ 7ਵੀਂ ਕਲਾਸ ਦੀ ਵਿਦਿਆਰਥਣ ਤਾਨੀਆ ਨੇ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਕੁਲਦੀਪ ਸਿੰਘ ਵੱਲੋਂ ਵਿਦਿਆਰਥਣ ਨੂੰ ਮੈਡਲ ਦਿੰਦੇ ਹੋਏ।

Address

Village Mangat
Ludhiana
141007

Website

Alerts

Be the first to know and let us send you an email when Government Senior Secondary School Mangat posts news and promotions. Your email address will not be used for any other purpose, and you can unsubscribe at any time.

Contact The School

Send a message to Government Senior Secondary School Mangat:

Shortcuts

Share

Category