17/07/2024
ਏਕ ਨੂਰ ਚੈਰੀਟੇਬਲ ਹਸਪਤਾਲ ਦੇ ਦੰਦਾਂ ਦੇ ਮਾਹਰ ਡਾਕਟਰ ਨਵਜੀਤ ਸਿੰਘ ਜੈਸਵਾਲ ਜੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਛੋਟੇ ਬੱਚਿਆ ਦੇ ਦੰਦਾਂ ਦਾ ਫਰੀ ਚੈੱਕਅੱਪ ਕੈਂਪ ਲਗਾਇਆ ਗਿਆ।ਕੈਂਪ ਵਿੱਚ ਸਾਰੇ ਸਕੂਲ ਦੇ ਬੱਚਿਆਂ ਦੇ ਚੈੱਕਅੱਪ ਤੋ ਇਲਾਵਾ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਲਈ ਜਾਗਰੂਕ ਵੀ ਕੀਤਾ ਗਿਆ।
ਸਕੂਲ ਸਟਾਫ , ਏਕਨੂਰ ਹਸਪਤਾਲ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ।