Shaheed Moti Ram Mehra Memorial High School

Shaheed Moti Ram Mehra Memorial High School This is committee based And purpose of this to improve the society by providing education.We also help poor students.Call for donate and help students

05/10/2024
ਕਸ਼ਯਪ ਰਾਜਪੂਤ ਸੋਸ਼ਲ ਵੈਲਫੇਅਰ ਸੋਸਾਇਟੀ ਰਜਿ ਲੁਧਿਆਣਾ ਦੀ 20 ਸਾਲ ਦੀ ਲੰਬੀ ਸੇਵਾ ਤੋਂ ਬਾਅਦ 13-09-2024 ਨੂੰ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਇ...
18/09/2024

ਕਸ਼ਯਪ ਰਾਜਪੂਤ ਸੋਸ਼ਲ ਵੈਲਫੇਅਰ ਸੋਸਾਇਟੀ ਰਜਿ ਲੁਧਿਆਣਾ ਦੀ 20 ਸਾਲ ਦੀ ਲੰਬੀ ਸੇਵਾ ਤੋਂ ਬਾਅਦ 13-09-2024 ਨੂੰ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਇਕ ਵਾਰ ਫਿਰ ਤੋਂ ਪ੍ਰਧਾਨ ਚੁਣੇ ਗਏ।
ਪ੍ਰਧਾਨ ਚੁਣੇ ਜਾਣ ਮੋਕੇ ਸੋਸਾਇਟੀ ਮੈਂਬਰ ਸਾਹਿਬਾਨ ਸਨਮਾਨਿਤ ਕਰਦੇ ਹੋਏ।

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਧੂਮ- ਧਾਮ ਨਾਲ ਮਨਾਉਂਦੇ ਹੋਏ।
25/08/2024

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਧੂਮ- ਧਾਮ ਨਾਲ ਮਨਾਉਂਦੇ ਹੋਏ।

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਸੈਸ਼ਨ 2023-24 ਦੌਰਾਨ ਮੈਰਿਟ ਸੂਚੀ ਵਿਚ ਆਈ ਵਿਦਿਆਰਥਣ ਅਵਨੀ ਨੂੰ ਸਨਮਾਨ ਚਿੰਨ੍ਹ ਦੇ ਕੇ ਅ...
22/08/2024

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਸੈਸ਼ਨ 2023-24 ਦੌਰਾਨ ਮੈਰਿਟ ਸੂਚੀ ਵਿਚ ਆਈ ਵਿਦਿਆਰਥਣ ਅਵਨੀ ਨੂੰ ਸਨਮਾਨ ਚਿੰਨ੍ਹ ਦੇ ਕੇ ਅਤੇ 5100/-ਰੁਪਏ ਵੱਲੋਂ ਚੇਅਰਮੈਨ ਨਿਰਮਲ ਸਿੰਘ ਐਸ ਜੀ ਨੇ ਸਨਮਾਨਿਤ ਕੀਤਾ।

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਭੈਣ-ਭਰਾ ਦਾ ਪਵਿੱਤਰ ਤਿਉਹਾਰ ਰੱਖੜੀ ਵਿਦਿਆਰਥੀ ਅਤੇ ਸਮੂਹ ਸਟਾਫ ਮਨਾਉਂਦੇ ਹੋਏ।
20/08/2024

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਭੈਣ-ਭਰਾ ਦਾ ਪਵਿੱਤਰ ਤਿਉਹਾਰ ਰੱਖੜੀ ਵਿਦਿਆਰਥੀ ਅਤੇ ਸਮੂਹ ਸਟਾਫ ਮਨਾਉਂਦੇ ਹੋਏ।

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ 78ਵਾਂ ਸੁਤੰਤਰਤਾ ਦਿਵਸ ਮਨਾਉਂਦੇ ਹੋਏ।
18/08/2024

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ 78ਵਾਂ ਸੁਤੰਤਰਤਾ ਦਿਵਸ ਮਨਾਉਂਦੇ ਹੋਏ।

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਵਿਦਿਆਰਥੀ, ਸਮੂਹ ਪ੍ਰਬੰਧਕ ਕਮੇਟੀ ਅਤੇ ਸਟਾਫ ਤੀਆਂ ਦਾ ਤਿਉਹਾਰ ਮਨਾਉਂਦੇ ਹੋਏ।
17/08/2024

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਵਿਦਿਆਰਥੀ, ਸਮੂਹ ਪ੍ਰਬੰਧਕ ਕਮੇਟੀ ਅਤੇ ਸਟਾਫ ਤੀਆਂ ਦਾ ਤਿਉਹਾਰ ਮਨਾਉਂਦੇ ਹੋਏ।

Address

Ludhiana
141016

Opening Hours

Monday 9am - 3pm
Tuesday 9am - 3pm
Wednesday 9am - 3pm
Thursday 9am - 3pm
Friday 9am - 3pm
Saturday 9am - 3pm

Telephone

+919501095754

Alerts

Be the first to know and let us send you an email when Shaheed Moti Ram Mehra Memorial High School posts news and promotions. Your email address will not be used for any other purpose, and you can unsubscribe at any time.

Contact The School

Send a message to Shaheed Moti Ram Mehra Memorial High School:

Shortcuts

Share