24/08/2024
ਅੱਜ 24/8/2024 ਨੂੰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸਕੈਂਡਰੀ ਸਕੂਲ ਵੱਟੂ ਭੱਟੀ ਵਿਖੇ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਵੱਲੋਂ ਰੰਗ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਸ਼੍ਰੀ ਕ੍ਰਿਸ਼ਨ ਤੇ ਰਾਧਾ ਜੀ ਦੀਆਂ ਝਲਕੀਆਂ ਨੂੰ ਬੱਚਿਆਂ ਵੱਲੋਂ ਬਹੁਤ ਹੀ ਖੂਬਸੂਰਤ ਦ੍ਰਿਸ਼ ਨਾਲ ਪੇਸ਼ ਕੀਤਾ ਗਿਆ। ਜਿਸ ਵਿੱਚ ਸਕੂਲ ਦੇ ਵਾਈਸ ਪ੍ਰਿੰਸੀਪਲ ਸਰਦਾਰ ਮਨਦੀਪ ਸਿੰਘ ਜੀ ਹੋਣਾਂ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਤੇ ਵਧਾਈਆਂ ਦਿੱਤੀਆਂ l
Today, on 24/8/2024, a colorful program was presented by the children on the auspicious occasion of Janmashtami at Sri Guru Hargobind Sahib Senior Secondary School Wattoo Bhatti. In which the glimpses of Shri Krishna and Radha ji were presented by the children with a very beautiful scene. In which the Vice Principal of the school, Sardar Mandeep Singh Ji, congratulated the children on the holy festival of Janmashtami.