ਸਕੂਲ ਆਫ਼ ਐਮੀਨੈਂਸ ਸੰਦੌੜ ਮਾਲੇਰਕੋਟਲਾ

  • Home
  • India
  • Malerkotla
  • ਸਕੂਲ ਆਫ਼ ਐਮੀਨੈਂਸ ਸੰਦੌੜ ਮਾਲੇਰਕੋਟਲਾ

ਸਕੂਲ ਆਫ਼ ਐਮੀਨੈਂਸ ਸੰਦੌੜ ਮਾਲੇਰਕੋਟਲਾ A unique Govt. school imparting quality education and providing best facilities for poor students. A reputed govt.

school which is providing quality education to students.

ਮਿਤੀ 18/08/2026 ਨੂੰ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਕੂਲ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ ਗਏ।
19/08/2026

ਮਿਤੀ 18/08/2026 ਨੂੰ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਕੂਲ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ ਗਏ।

ਸਕੂਲ ਆਫ਼ ਐਮੀਨੈਂਸ ਸੰਦੌੜ(ਮਲੇਰਕੋਟਲਾ) ਵਿਖੇ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਿੰਸੀਪਲ ਸ.ਦਲਬੀਰ ਸਿੰਘ ਜੀ ਦੀ ਅ...
14/08/2026

ਸਕੂਲ ਆਫ਼ ਐਮੀਨੈਂਸ ਸੰਦੌੜ(ਮਲੇਰਕੋਟਲਾ) ਵਿਖੇ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਿੰਸੀਪਲ ਸ.ਦਲਬੀਰ ਸਿੰਘ ਜੀ ਦੀ ਅਗਵਾਈ ਵਿੱਚ ਕੁੱਝ ਪੌਦੇ ਲਗਾਏ ਗਏ। ਪ੍ਰਿੰਸੀਪਲ ਸਾਹਿਬ ਨੇ ਬੱਚਿਆਂ ਨੂੰ ਵੀ ਪੌਦੇ ਲਗਾਉਣ ਅਤੇ ਉਹਨਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।

ਮਿਤੀ 12/08/2026 ਨੂੰ ਵੰਦੇ ਮਾਤਰਮ ਅਤੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਕੂਲ ਆਫ਼ ਐਮੀਨੈਂਸ ਸੰਦੌੜ(ਮਲੇਰਕੋਟਲਾ) ਵਿਖੇ ਪੋਸਟਰ ਮੇਕਿੰਗ ਮੁਕਾਬਲਾ ...
12/08/2026

ਮਿਤੀ 12/08/2026 ਨੂੰ ਵੰਦੇ ਮਾਤਰਮ ਅਤੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਕੂਲ ਆਫ਼ ਐਮੀਨੈਂਸ ਸੰਦੌੜ(ਮਲੇਰਕੋਟਲਾ) ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਵਧੀਆ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ.ਦਲਬੀਰ ਸਿੰਘ ਜੀ ਨੇ ਸਨਮਾਨਿਤ ਕੀਤਾ।

ਸਕੂਲ ਆਫ਼ ਐਮੀਨੈਂਸ ਸੰਦੌੜ ਮਾਲੇਰਕੋਟਲਾ ਵਿਖੇ Dworming Day ਮਨਾਇਆ ਗਿਆ ਜਿਸ ਵਿੱਚ ਸਿਹਤ ਵਿਭਾਗ ਦੇ ਇੰਸਪੈਕਟਰ ਗੁਲਜਾਰ ਖਾਂ ਵਲੋਂ ਮਲੇਰੀਆ ਅਤੇ...
11/08/2026

ਸਕੂਲ ਆਫ਼ ਐਮੀਨੈਂਸ ਸੰਦੌੜ ਮਾਲੇਰਕੋਟਲਾ ਵਿਖੇ Dworming Day ਮਨਾਇਆ ਗਿਆ ਜਿਸ ਵਿੱਚ ਸਿਹਤ ਵਿਭਾਗ ਦੇ ਇੰਸਪੈਕਟਰ ਗੁਲਜਾਰ ਖਾਂ ਵਲੋਂ ਮਲੇਰੀਆ ਅਤੇ ਪੇਟ ਵਿੱਚ ਕੀੜਿਆਂ ਅਤੇ ਉਹਨਾਂ ਦੀ ਰੋਕਥਾਮ ਸੰਬੰਧੀ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ।

ਮਿਤੀ 04/08/2026 ਨੂੰ ਸਕੂਲ ਆਫ਼ ਐਮੀਨੈਂਸ ਸੰਦੌੜ(ਮਲੇਰਕੋਟਲਾ) ਵਿਖੇ ਪ੍ਰਿੰਸੀਪਲ ਦਲਬੀਰ ਸਿੰਘ ਜੀ ਨੇ ਪਰਾਲੀ ਸਾੜਨ ਵਿਰੁੱਧ ਇੱਕ ਪ੍ਰਭਾਵਸ਼ਾਲੀ ...
06/08/2026

ਮਿਤੀ 04/08/2026 ਨੂੰ ਸਕੂਲ ਆਫ਼ ਐਮੀਨੈਂਸ ਸੰਦੌੜ(ਮਲੇਰਕੋਟਲਾ) ਵਿਖੇ ਪ੍ਰਿੰਸੀਪਲ ਦਲਬੀਰ ਸਿੰਘ ਜੀ ਨੇ ਪਰਾਲੀ ਸਾੜਨ ਵਿਰੁੱਧ ਇੱਕ ਪ੍ਰਭਾਵਸ਼ਾਲੀ ਲੈਕਚਰ ਦਿੱਤਾ।ਇਸ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਕਿਸਾਨਾਂ ਦੁਆਰਾ ਅਪਣਾਈ ਇਸ ਭੈੜੀ ਅਲਾਮਤ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਪ੍ਰਤੀ ਚੇਤੰਨ ਕੀਤਾ।

ਮਿਤੀ 23/07/2026 ਨੂੰ ਸਕੂਲ ਆਫ਼ ਐਮੀਨੈਂਸ ਸੰਦੌੜ (ਮਲੇਰਕੋਟਲਾ) ਵਿਖੇ ਲੋਹ-ਪੁਰਸ਼ ਵੱਲਭ ਭਾਈ ਪਟੇਲ ਦੀ 150 ਸਾਲਾ ਜੈਯੰਤੀ ਨੂੰ ਸਮਰਪਿਤ ਸਕੂਲ ਦ...
24/07/2026

ਮਿਤੀ 23/07/2026 ਨੂੰ ਸਕੂਲ ਆਫ਼ ਐਮੀਨੈਂਸ ਸੰਦੌੜ (ਮਲੇਰਕੋਟਲਾ) ਵਿਖੇ ਲੋਹ-ਪੁਰਸ਼ ਵੱਲਭ ਭਾਈ ਪਟੇਲ ਦੀ 150 ਸਾਲਾ ਜੈਯੰਤੀ ਨੂੰ ਸਮਰਪਿਤ ਸਕੂਲ ਦੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣਕਾਰੀ ਦਿੰਦੀ ਹੋਈ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ।

ਅੱਜ ਮਿਤੀ 15/07/2026 ਨੂੰ ਸਕੂਲ ਆਫ਼ ਐਮੀਨੈਂਸ ਸੰਦੌੜ (ਮਲੇਰਕੋਟਲਾ) ਵਿਖੇ ਅੰਤਰਰਾਸ਼ਟਰੀ ਯੁਵਾ ਹੁਨਰ ਦਿਵਸ ਸੰਬੰਧੀ ਸ ਗੁਰਮੀਤ ਸਿੰਘ ਲੈਕਚਰਾਰ ...
20/07/2026

ਅੱਜ ਮਿਤੀ 15/07/2026 ਨੂੰ ਸਕੂਲ ਆਫ਼ ਐਮੀਨੈਂਸ ਸੰਦੌੜ (ਮਲੇਰਕੋਟਲਾ) ਵਿਖੇ ਅੰਤਰਰਾਸ਼ਟਰੀ ਯੁਵਾ ਹੁਨਰ ਦਿਵਸ ਸੰਬੰਧੀ ਸ ਗੁਰਮੀਤ ਸਿੰਘ ਲੈਕਚਰਾਰ ਪੰਜਾਬੀ ਵਲੋਂ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਭਰਪੂਰ ਚਾਨਣਾ ਪਾਇਆ।

SCERT ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 18/07/2026 ਨੂੰ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ Bagless Day ਮਨਾਇਆ ਗਿਆ। ਜਿਸ ਵਿੱਚ...
18/07/2026

SCERT ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 18/07/2026 ਨੂੰ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ Bagless Day ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ solid waste management, best out of waste, emotion postcard ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਵਿੱਚ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਗਤੀਵਿਧੀਆਂ ਕਰਨ ਸੰਬੰਧੀ ਪ੍ਰੇਰਿਤ ਕੀਤਾ ਗਿਆ।

ਸਕੂਲ ਆਫ਼ ਐਮੀਨੈਂਸ ਸੰਦੌੜ ਵਿਖੇ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਿਤੀ 13/07/2026 ਨੂੰ ਲੇਖ ਲਿਖਣ ਮੁਕਾਬਲਾ ਕਰਵਾ...
14/07/2026

ਸਕੂਲ ਆਫ਼ ਐਮੀਨੈਂਸ ਸੰਦੌੜ ਵਿਖੇ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਿਤੀ 13/07/2026 ਨੂੰ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।

ਸਕੂਲ ਆਫ਼ ਐਮੀਨੈਂਸ ਸੰਦੌੜ ਦੀਆਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜਿਲੇ ਮਲੇਰਕੋਟਲਾ ਦੀ ਮੈਰਿਟ ...
14/05/2026

ਸਕੂਲ ਆਫ਼ ਐਮੀਨੈਂਸ ਸੰਦੌੜ ਦੀਆਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜਿਲੇ ਮਲੇਰਕੋਟਲਾ ਦੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ,ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਬਹੁਤ ਬਹੁਤ ਮੁਬਾਰਕਾਂ।

Address

Village : Sandaur, Tehsil : Ahmedgarh, District : Malerkotla, India (148020)
Malerkotla
148020

Alerts

Be the first to know and let us send you an email when ਸਕੂਲ ਆਫ਼ ਐਮੀਨੈਂਸ ਸੰਦੌੜ ਮਾਲੇਰਕੋਟਲਾ posts news and promotions. Your email address will not be used for any other purpose, and you can unsubscribe at any time.

Contact The School

Send a message to ਸਕੂਲ ਆਫ਼ ਐਮੀਨੈਂਸ ਸੰਦੌੜ ਮਾਲੇਰਕੋਟਲਾ:

Shortcuts

Share

Category