Government College, Amargarh

Government College, Amargarh Established at 2013

28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਸਰਕਾਰੀ ਕਾਲਜ , ਅਮਰਗੜ੍ਹ ਵਿਖੇ ਕਰਵਾਇਆ ਜਾ ...
25/09/2025

28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਸਰਕਾਰੀ ਕਾਲਜ , ਅਮਰਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

15/04/2025
ਸਰਕਾਰੀ ਕਾਲਜ, ਅਮਰਗੜ੍ਹ ਦਾ ਨਵੇਂ ਵਿੱਦਿਅਕ ਸੈਸ਼ਨ 2025-26 ਦਾ ਪ੍ਰਾਸਪੈਕਟ ਪ੍ਰਿੰਸੀਪਲ ਮੀਨੂ ਜੀ ਵੱਲੋਂ ਰਲੀਜ਼ ਕੀਤਾ ਗਿਆ
09/04/2025

ਸਰਕਾਰੀ ਕਾਲਜ, ਅਮਰਗੜ੍ਹ ਦਾ ਨਵੇਂ ਵਿੱਦਿਅਕ ਸੈਸ਼ਨ 2025-26 ਦਾ ਪ੍ਰਾਸਪੈਕਟ ਪ੍ਰਿੰਸੀਪਲ ਮੀਨੂ ਜੀ ਵੱਲੋਂ ਰਲੀਜ਼ ਕੀਤਾ ਗਿਆ

ਸਰਕਾਰੀ ਕਾਲਜ ਅਮਰਗੜ੍ਹ ਵਿਖੇ ਮਿਤੀ 17 ਮਾਰਚ, 2025 ਨੂੰ ਦਸਵਾਂ ਸਲਾਨਾ ਖੇਡ ਸਮਾਰੋਹ।
15/03/2025

ਸਰਕਾਰੀ ਕਾਲਜ ਅਮਰਗੜ੍ਹ ਵਿਖੇ ਮਿਤੀ 17 ਮਾਰਚ, 2025 ਨੂੰ ਦਸਵਾਂ ਸਲਾਨਾ ਖੇਡ ਸਮਾਰੋਹ।

08/03/2025

ਗਰਾਊਂਡ ਨੂੰ ਲੇਜਰ ਕਰਾਹ ਨਾਲ ਇਕਸਾਰ ਕਰਦੇ ਹੋਏ ਪੀ ਟੀ ਏ ਦੇ ਮੀਤ ਪ੍ਰਧਾਨ ਜਸਮਿੰਦਰ ਸਿੰਘ ਅਤੇ ਅਲੂਮਨਾਈ ਦੇ ਪ੍ਰਧਾਨ ਗੋਲਡੀ।

ਸਰਕਾਰੀ ਕਾਲਜ ਅਮਰਗੜ੍ਹ ਵਿਖੇ ਮਿਤੀ 18/9/24 ਨੂੰ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬੀ ਏ ਭਾਗ ਪਹਿਲਾ ਅਤੇ...
21/09/2024

ਸਰਕਾਰੀ ਕਾਲਜ ਅਮਰਗੜ੍ਹ ਵਿਖੇ ਮਿਤੀ 18/9/24 ਨੂੰ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬੀ ਏ ਭਾਗ ਪਹਿਲਾ ਅਤੇ ਦੂਜਾ ਦੇ ਵਿਦਿਆਰਥੀਆਂ ਵਿਚਕਾਰ ਫੁੱਟਬਾਲ ਦਾ ਮੈਚ ਕਰਵਾਇਆ ਗਿਆ ਜਿਸ ਵਿੱਚ ਬੀ ਏ ਭਾਗ ਦੂਜਾ ਦੇ ਵਿਦਿਆਰਥੀਆਂ ਨੇ 2-0 ਨਾਲ ਜਿੱਤ ਪ੍ਰਾਪਤ ਕੀਤੀ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾਕਟਰ ਤੇਜਿੰਦਰ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਦੂਸਰਿਆਂ ਨੂੰ ਹੋਰ ਮਿਹਨਤ ਕਰਕੇ ਅਗਲਾ ਮੈਚ ਖੇਡਣ ਲਈ ਪ੍ਰੇਰਿਤ ਕੀਤਾ।

ਸਰਕਾਰੀ ਕਾਲਜ, ਅਮਰਗੜ੍ਹ ਵਿਖੇ ਰਾਸ਼ਟਰੀ ਸਪੋਰਟਸ ਦਿਵਸ ਦੇ ਸਬੰਧ ਵਿੱਚ ਹੋਣ ਵਾਲੇ ਸੈਮੀਨਾਰ ਦੀ ਲੜੀ ਵਿਚ ਪ੍ਰਸਿੱਧ ਖਿਡਾਰੀ ਸ੍ਰੀ. ਧਿਆਨ ਚੰਦ ਬਾਰ...
31/08/2024

ਸਰਕਾਰੀ ਕਾਲਜ, ਅਮਰਗੜ੍ਹ ਵਿਖੇ ਰਾਸ਼ਟਰੀ ਸਪੋਰਟਸ ਦਿਵਸ ਦੇ ਸਬੰਧ ਵਿੱਚ ਹੋਣ ਵਾਲੇ ਸੈਮੀਨਾਰ ਦੀ ਲੜੀ ਵਿਚ ਪ੍ਰਸਿੱਧ ਖਿਡਾਰੀ ਸ੍ਰੀ. ਧਿਆਨ ਚੰਦ ਬਾਰੇ ਸੈਮੀਨਾਰ ਕਰਵਾਇਆ ਗਿਆ।

ਸਰਕਾਰੀ ਕਾਲਜ, ਅਮਰਗੜ੍ਹ ਵਿਖੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਅੱਗ ਬੁਝਾਊ ਯੰਤਰਾਂ🧯🧯 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ  ਗਈ ਅਤੇ ਉਹਨਾਂ ਦੀ ਵਰ...
31/08/2024

ਸਰਕਾਰੀ ਕਾਲਜ, ਅਮਰਗੜ੍ਹ ਵਿਖੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਅੱਗ ਬੁਝਾਊ ਯੰਤਰਾਂ🧯🧯 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਦੀ ਵਰਤੋਂ ਕਰਨੀ ਸਿਖਾਈ ਗਈ 🧯🧯

Address

Government College, Amargarh
Malerkotla
148022

Opening Hours

Monday 9am - 5pm
Tuesday 9am - 3pm
Wednesday 9am - 3pm
Thursday 9am - 5pm
Friday 9am - 5pm
Saturday 9am - 3pm

Telephone

+919501908383

Alerts

Be the first to know and let us send you an email when Government College, Amargarh posts news and promotions. Your email address will not be used for any other purpose, and you can unsubscribe at any time.

Contact The School

Send a message to Government College, Amargarh:

Shortcuts

Share