Sfs school confessions

Sfs school confessions please give your confessions over here : https://docs.google.com/forms/d/1qPfdJt4OZKA_39s_XNyqTaTqTf

07/06/2024
Congratulations for completing service with grace and dignity. Happy retirement mam. Thank you so much for everything.
01/05/2024

Congratulations for completing service with grace and dignity.
Happy retirement mam.
Thank you so much for everything.

21/01/2023

College life ❤️

26/08/2022

How prefect is this one 😂😆

"Life will move on, but at least these memories are forever."
24/08/2022

"Life will move on, but at least these memories are forever."

29/06/2022

ਆਉਣ ਵਾਲੇ 10-15 ਸਾਲਾਂ 'ਚ ਇੱਕ ਪੀੜੀ ਸੰਸਾਰ ਛੱਡ ਕੇ ਚੱਲੀ ਜਾਏਗੀ... ਓਹ ਲੋਕ ਜਿੰਨਾ ਦੀ ਉਮਰ ਇਸ ਵੇਲੇ 65-70 ਸਾਲ ਹੈ।

ਏਸ ਪੀੜੀ ਦੇ ਲੋਕ ਬਿਲਕੁਲ ਅਲੱਗ ਹਨ...

ਰਾਤ ਨੂੰ ਜਲਦੀ ਸੋ ਕੇ ਸਵੇਰੇ ਜਲਦੀ ਉੱਠਣ ਵਾਲੇ, ਘਰ 'ਚ ਲੱਗੇ ਪੌਦਿਆਂ ਨੂੰ ਪਾਣੀ ਦੇਣ ਵਾਲੇ, ਟਹਿਲ-ਕਦਮੀ ਕਰਦਿਆਂ ਸੈਰ ਕਰਨ ਵਾਲੇ।

ਮੰਦਰ- ਗੁਰੂਦੁਆਰੇ ਜਾਣ ਵਾਲੇ, ਸਵੇਰੇ ਸ਼ਾਮ ਰੱਬ ਦਾ ਨਾਮ ਲੈਣ ਵਾਲੇ, ਰਸਤੇ 'ਚ ਮਿਲਣ ਵਾਲੇ ਨੂੰ ਰਾਮ-ਰਾਮ, ਸਤਿ ਸ੍ਰੀ ਅਕਾਲ ਬੁਲਾਉਣ ਵਾਲੇ, ਸਭ ਦਾ ਹਾਲ-ਚਾਲ ਪੁੱਛਣ ਵਾਲੇ।

ਤਿੱਥ-ਤਿਉਹਾਰ, ਰੀਤੀ-ਰਿਵਾਜ਼, ਮੱਸਿਆ-ਪੂਰਨਮਾਸੀ, ਇਕਾਦਸ਼ੀ ਦਾ ਧਿਆਨ ਰੱਖਣ ਵਾਲੇ, ਜੰਮਣੇ-ਮਰਨੇ ਦੀਆਂ ਤਰੀਕਾਂ ਯਾਦ ਰੱਥਣ ਵਾਲੇ, ਰੱਬ ਦਾ ਡਰ ਮੰਨਣ ਵਾਲੇ, ਵਰਤ ਰੱਖਣ ਵਾਲੇ, ਨਜ਼ਰ ਉਤਾਰਨ ਵਾਲੇ।

ਅਖਬਾਰ ਨੂੰ ਉਲਟ-ਪਲਟ ਕੇ ਦਿਨ 'ਚ ਦੋ ਵਾਰੀ ਪੜਨ ਵਾਲੇ, ਘਰ ਦਾ ਕੁਟਿਆ ਮਸਾਲਾ ਵਰਤਣ ਵਾਲੇ, ਆਚਾਰ ਪਾਉਣ ਵਾਲੇ, ਪੁਰਾਣੀਆਂ ਚੱਪਲਾਂ ਪਾ ਕੇ ਘੁੰਮਣ ਵਾਲੇ।

ਸੰਤੋਖੀ ਤੇ ਸਾਦਗੀ ਵਾਲਾ ਜੀਵਨ ਜੀਣ ਵਾਲੇ, ਮਿਲਾਵਟ ਤੇ ਬਣਾਵਟ ਤੋਂ ਦੂਰ ਰਹਿਣ ਵਾਲੇ, ਧਰਮ ਦੇ ਰਸਤੇ 'ਤੇ ਚੱਲਣ ਵਾਲੇ, ਸਭ ਦਾ ਫਿਕਰ ਕਰਨ ਵਾਲੇ।

ਅਜਿਹੇ ਲੋਕ ਹੌਲੀ ਹੌਲੀ ਸਾਡਾ ਸਾਥ ਛੱਡ ਕੇ ਜਾ ਰਹੇ ਹਨ... ਜੇਕਰ ਤੁਹਾਡੇ ਘਰ ਵੀ ਬਜੁਰਗ ਹਨ ਤਾਂ ਓਨਾ ਨੂੰ ਆਦਰ- ਸਨਮਾਨ, ਅਪਣਾਪਣ, ਤੇ ਪਿਆਰ ਦੇ ਕੇ ਉਨ੍ਹਾਂ ਦੇ ਪਦਚਿੰਨ੍ਹਾਂ 'ਤੇ ਚੱਲਣ ਦੀ ਕੋਸ਼ਿਸ਼ ਕਰੋ...
ਮਨੁੱਖੀ ਇਤਿਹਾਸ ਦੀ ਏਹ ਆਖਰੀ ਪੀੜੀ ਹੈ, ਜਿਸਨੇ ਆਪਣੇ ਵੱਡਿਆਂ ਦੀ ਵੀ ਸੁਣੀ ਤੇ ਹੁਣ ਛੋਟਿਆਂ ਦੀ ਵੀ ਸੁਣ ਰਹੇ ਹਨ।

20/04/2021

ਆਉਣ ਵਾਲਾ ਸਮਾਂ ਅਜਿਹਾ ਹੋਣਾ ਏ,
ਜਿਸ ਵਿੱਚ ਦੁਨੀਆਂ ਦੌਲਤ ਨੂੰ ਨਹੀਂ, ਸਰੀਰ ਦੀ ਤੰਦਰੁਸਤੀ ਨੂੰ ਤਰਸੇਂਗੀ..!

10/03/2021

ਜੋਗੀ ਕਹਿੰਦਾ ਲਿਆ, ਤਾਂ ਹੱਥ ਦੇਖਾਂ, ਕਿੰਝ ਉਲੀਕਿਆ ਉਸ ਤੇਰੀਆਂ ਲਕੀਰਾਂ ਨੂੰ, ਮੈ ਕਿਹਾ ਮੇਰਾ ਕੰਮ ਹੈ, ਕਰਮ ਕਰਨਾ, ਬਾਕੀ ‘ਰੱਬ’ ਬਦਲੂ ਤਕਦੀਰਾ ਨੂੰ..!🌺☘️ਸਤਿ ਸ੍ਰੀ ਅਕਾਲ ਜੀ☘️🌺🙏

Address

Malerkotla
148023

Opening Hours

Monday 12am - 11:59pm
Tuesday 12am - 11:59pm
Wednesday 12am - 11:59pm
Thursday 12am - 11:59pm
Friday 12am - 11:59pm
Saturday 12am - 11:59pm
Sunday 12am - 11:59pm

Website

Alerts

Be the first to know and let us send you an email when Sfs school confessions posts news and promotions. Your email address will not be used for any other purpose, and you can unsubscribe at any time.

Shortcuts

Share

Category