Govt. Sec. School Aklia Mansa

Govt. Sec. School Aklia Mansa Contact information, map and directions, contact form, opening hours, services, ratings, photos, videos and announcements from Govt. Sec. School Aklia Mansa, School, Mansa.

ਸਮਾਜ ਦੀਆਂ ਅਲਾਮਤਾਂ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਅੱਜ ਸਕੂਲ ਵਿਖੇ ਨੁੱਕੜ ਨਾਟਕ ਖੇਡਿਆ ਗਿਆ ਜੋ ਬੱਚਿਆਂ ਲਈ ਮਨੋਰੰਜ...
22/05/2026

ਸਮਾਜ ਦੀਆਂ ਅਲਾਮਤਾਂ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਅੱਜ ਸਕੂਲ ਵਿਖੇ ਨੁੱਕੜ ਨਾਟਕ ਖੇਡਿਆ ਗਿਆ ਜੋ ਬੱਚਿਆਂ ਲਈ ਮਨੋਰੰਜਨ ਭਰਪੂਰ ਅਤੇ ਸਿੱਖਿਆ ਦਾਇਕ ਰਿਹਾ।

18/05/2026

ਠੰਢੇ ਮਿੱਠੇ ਜਲ ਦੀ ਛਬੀਲ ਦੀਆਂ ਕੁੱਝ ਝਲਕੀਆਂ

ਕਰਾਟੇ ਕੋਚ ਸ੍ਰੀਮਤੀ ਹਰਦੀਪ ਕੌਰ ਜੀ ਦੀ ਮਿਹਨਤ ਸਦਕਾ ਸਟੇਟ ਕਰਾਟੇ ਐਸੋਸੀਏਸ਼ਨ ਦੁਆਰਾ ਆਯੋਜਿਤ ਪੰਜਵੀਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿ...
17/05/2026

ਕਰਾਟੇ ਕੋਚ ਸ੍ਰੀਮਤੀ ਹਰਦੀਪ ਕੌਰ ਜੀ ਦੀ ਮਿਹਨਤ ਸਦਕਾ ਸਟੇਟ ਕਰਾਟੇ ਐਸੋਸੀਏਸ਼ਨ ਦੁਆਰਾ ਆਯੋਜਿਤ ਪੰਜਵੀਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਦੇ ਵਿਦਿਆਰਥੀਆਂ ਨੇ 18 ਗੋਲਡ ਮੈਡਲ, 10 ਸਿਲਵਰ ਮੈਡਲ ਅਤੇ 4 ਬਰੋਂਜ਼ ਮੈਡਲ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪਿੰਡ ਵਾਸੀਆਂ ਦਾ ਨਾਮ ਚਮਕਾਇਆ |ਇਸ ਤੋਂ ਇਲਾਵਾ ਕਰਾਟੇ ਚੈਂਪੀਅਨਸ਼ਿਪ ਵਿੱਚ ਓਵਰਆਲ ਟਰਾਫੀ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀ। ਇਸ ਮਾਣਮੱਤੀ ਪ੍ਰਾਪਤੀ ਲਈ ਕੋਚ ਸ਼੍ਰੀਮਤੀ ਹਰਦੀਪ ਕੌਰ, ਵਿਦਿਆਰਥੀਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ।

17/05/2026
ਅੱਜ ਸਕੂਲ ਵਿਖੇ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਲਈ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।
16/05/2026

ਅੱਜ ਸਕੂਲ ਵਿਖੇ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਲਈ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।

ਜਮਾਤ ਬਾਰਵੀਂ ਸੈਸ਼ਨ 2025- 26 ਦੇ ਐਲਾਨੇ ਨਤੀਜਿਆਂ ਵਿੱਚ ਮੱਲਾਂ ਮਾਰਨ ਵਾਲੀਆਂ ਸਕੂਲ  ਦੀਆਂ ਹੋਣਹਾਰ ਵਿਦਿਆਰਥਣਾ।ਬੱਚਿਆਂ ਦੀ ਇਸ ਪ੍ਰਾਪਤੀ ਲਈ ਸ...
14/05/2026

ਜਮਾਤ ਬਾਰਵੀਂ ਸੈਸ਼ਨ 2025- 26 ਦੇ ਐਲਾਨੇ ਨਤੀਜਿਆਂ ਵਿੱਚ ਮੱਲਾਂ ਮਾਰਨ ਵਾਲੀਆਂ ਸਕੂਲ ਦੀਆਂ ਹੋਣਹਾਰ ਵਿਦਿਆਰਥਣਾ।
ਬੱਚਿਆਂ ਦੀ ਇਸ ਪ੍ਰਾਪਤੀ ਲਈ ਸਮੂਹ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਮਾਤ ਦਸਵੀਂ ਸੈਸ਼ਨ 2025 -26 ਦੇ ਐਲਾਨੇ ਨਤੀਜਿਆਂ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ  ਵਾਲੀਆਂ ਸਕੂਲ ਦੀਆ...
12/05/2026

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਮਾਤ ਦਸਵੀਂ ਸੈਸ਼ਨ 2025 -26 ਦੇ ਐਲਾਨੇ ਨਤੀਜਿਆਂ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਸਕੂਲ ਦੀਆਂ ਹੋਣਹਾਰ ਵਿਦਿਆਰਥਣਾ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਸਮੂਹ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਲੱਖ ਲੱਖ ਵਧਾਈਆਂ।

ਅੱਜ ਮਿਤੀ 2 ਮਈ 2026 ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਅਧੀਨ ਬੱਚਿਆਂ ਵੱਲੋਂ ਵੱਖ ਵੱਖ ਸਟਾਲਾਂ ਲਗਾਈਆਂ ਗਈਆਂ।
02/05/2026

ਅੱਜ ਮਿਤੀ 2 ਮਈ 2026 ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਅਧੀਨ ਬੱਚਿਆਂ ਵੱਲੋਂ ਵੱਖ ਵੱਖ ਸਟਾਲਾਂ ਲਗਾਈਆਂ ਗਈਆਂ।

19/04/2026

ਉਦਘਾਟਨ ਸਮਾਰੋਹ
18.4.26

18/04/2026

ਸਕੂਲ ਦੇ ਵਿਹੜੇ ਉਦਘਾਟਨ ਸਮਾਰੋਹ ਦੀਆਂ ਕੁੱਝ ਝਲਕੀਆਂ 18.4.26

Address

Mansa

Website

Alerts

Be the first to know and let us send you an email when Govt. Sec. School Aklia Mansa posts news and promotions. Your email address will not be used for any other purpose, and you can unsubscribe at any time.

Contact The School

Send a message to Govt. Sec. School Aklia Mansa:

Shortcuts

Share

Category