10/04/2024
ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਲੜਕੇ ਫਫੜੇ ਭਾਈਕੇ ਵਿਖੇ ਵੋਕੇਸ਼ਨਲ ਸਿੱਖਿਆ ਹਾਸਲ ਕਰਕੇ ਸਰਕਾਰੀ/ਪ੍ਰਾਈਵੇਟ ਨੌਕਰੀ ਤੇ ਲੱਗੇ ਅਤੇ ਆਪਣੇ ਕਾਰੋਬਾਰ ਵਿੱਚ ਸਫਲ ਹੋਏ ਸਕੂਲ ਦੇ ਹੋਣਹਾਰ ਕੁੱਝ ਕੁ ਵਿਦਿਆਰਥੀਆਂ ਦਾ ਵੇਰਵਾ ਇਕੱਠਾ ਕੀਤਾ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਇਹਨਾਂ ਵਿਦਿਆਰਥੀਆਂ ਤੇ ਮਾਣ ਹੈ।