Govt. High School , Gharangna

Govt. High School , Gharangna govt high scul gharangna a v good school in Mansa having a v dedicated group of teachers who motivate

ਅੱਜ ਮਿਤੀ 20/12/25 ਨੂੰ ਸਰਕਾਰੀ ਹਾਈ ਸਕੂਲ ਘਰਾਂਗਣਾ (ਮਾਨਸਾ) ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨਦੀਪ ਕੌਰ ਅਤੇ...
21/12/2025

ਅੱਜ ਮਿਤੀ 20/12/25 ਨੂੰ ਸਰਕਾਰੀ ਹਾਈ ਸਕੂਲ ਘਰਾਂਗਣਾ (ਮਾਨਸਾ) ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨਦੀਪ ਕੌਰ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਵਾਸੀਆਂ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਸਮੂਹ ਅਧਿਆਪਕਾਂ ਦੁਆਰਾ ਮਾਤਾ-ਪਿਤਾ ਨੂੰ ਸਕੂਲ ਦੇ ਵੱਖ-ਵੱਖ ਪੱਖਾਂ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ ਗਈ।
ਮੁੱਖ ਅਧਿਆਪਕ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਾਰੇ ਹੀ ਮਾਪਿਆਂ ਦਾ ਧੰਨਵਾਦ ਕੀਤਾ ਗਿਆ।



With Rohit Kohli Fan's – I just got recognised as one of their top fans! 🎉
06/12/2025

With Rohit Kohli Fan's – I just got recognised as one of their top fans! 🎉

ਸਰਕਾਰੀ ਹਾਈ ਸਕੂਲ ਘਰਾਂਗਣਾ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਰੋਜਾ ਵਿਦਿਅਕ ਟੂਰ ਲਗਾਇਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਤਖਤ ਸ੍ਰੀ ਦਮਦ...
23/11/2025

ਸਰਕਾਰੀ ਹਾਈ ਸਕੂਲ ਘਰਾਂਗਣਾ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਰੋਜਾ ਵਿਦਿਅਕ ਟੂਰ ਲਗਾਇਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਗਏ।

With Rohit Kohli Fan's – I just got recognised as one of their rising fans! 🎉
14/11/2025

With Rohit Kohli Fan's – I just got recognised as one of their rising fans! 🎉

14/11/2025
14/11/2025

# at GHS Gharangna

  #
14/11/2025

#

Big thanks to Ravi Singh, Jaspreet Kaur, Avreet Sidhufor all of your support! Congrats for being top fans on a streak 🔥!
02/11/2025

Big thanks to Ravi Singh, Jaspreet Kaur, Avreet Sidhu

for all of your support! Congrats for being top fans on a streak 🔥!

29/10/2025

Maths fair at GHS Gharangna

Address

Mansa

Telephone

+918699871447

Website

Alerts

Be the first to know and let us send you an email when Govt. High School , Gharangna posts news and promotions. Your email address will not be used for any other purpose, and you can unsubscribe at any time.

Contact The School

Send a message to Govt. High School , Gharangna:

Shortcuts

Share

Category