14/05/2026
ਜ਼ਿਲ੍ਹਾ ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਦੁਆਰਾ ਬਾਰਵ੍ਹੀਂ ਬੋਰਡ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚ ਅੱਵਲ ਆਉਣ ਤੇ ਉਸਦਾ ਵਿਸ਼ੇਸ਼ ਸਨਮਾਨ ਮਾਣਯੋਗ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਨੇ ਕੀਤਾ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ਼੍ਰੀਮਤੀ ਨੀਲਮ ਰਾਣੀ ਅਤੇ ਵਿਦਿਆਰਥਣ ਦੇ ਸਤਿਕਾਰਤ ਮਾਪੇ ਸਨਮਾਨ ਸਮੇਂ ਨਾਲ ਹਾਜਰ ਰਹੇ ।