ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮੀਰਪੁਰ ਕਲਾਂ ਮਾਨਸਾ

  • Home
  • India
  • Mansa
  • ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮੀਰਪੁਰ ਕਲਾਂ ਮਾਨਸਾ

ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮੀਰਪੁਰ ਕਲਾਂ ਮਾਨਸਾ be positive

17/11/2025

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨਾਲ਼ ਸੰਬੰਧਿਤ ਸਕੂਲ ਵਿੱਚ ਬੱਚਿਆਂ ਨੂੰ ਬਾਣੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਾਖੀ ਸੁਣਾਈ ਗਈ ।

14/11/2025

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨਾਲ਼ ਸੰਬੰਧਿਤ ਸਕੂਲ ਵਿੱਚ ਬੱਚਿਆਂ ਨੂੰ ਆਗਮਨ ਬਾਲ( ਗੁਰੂ) ਗੋਬਿੰਦ ਰਾਏ ਜੀ ਸਾਖੀ ਸੁਣਾਈ ਗਈ ।

13/11/2025

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨਾਲ਼ ਸੰਬੰਧਿਤ ਸਕੂਲ ਵਿੱਚ ਬੱਚਿਆਂ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀਆਂ ਯਾਤਰਾਵਾਂ ਸਾਖੀ ਸੁਣਾਈ ਗਈ ।

12/11/2025

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨਾਲ਼ ਸੰਬੰਧਿਤ ਸਕੂਲ ਵਿੱਚ ਬੱਚਿਆਂ ਨੂੰ ਚੱਕ ਨਾਨਕੀ ਅਤੇ ਸ੍ਰੀ ਅਨੰਦਪੁਰ ਸਾਹਿਬ ਸਾਖੀ ਸੁਣਾਈ ਗਈ ।

12/11/2025

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨਾਲ਼ ਸੰਬੰਧਿਤ ਸਕੂਲ ਵਿੱਚ ਬੱਚਿਆਂ ਨੂੰ " ਗੁਰੂ ਲਾਧੋ ਰੇ" ਪ੍ਰਗਟ ਹੋਈ ਗੁਰਿਆਈ ਸਾਖੀ ਸੁਣਾਈ ਗਈ ।

10/11/2025

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨਾਲ਼ ਸੰਬੰਧਿਤ ਸਕੂਲ ਵਿੱਚ ਬੱਚਿਆਂ ਨੂੰ ਪਹਿਲੀ ਸਾਖੀ ਸੁਣਾਈ ਗਈ ।

ਗੁਰੂ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਸਕੂਲ ਵਿੱਚਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ।
04/11/2025

ਗੁਰੂ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਸਕੂਲ ਵਿੱਚ
ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ।

ਅੱਜ ਸਿਹਤ ਵਿਭਾਗ ਵੱਲੋਂ ਸਕੂਲ ਵਿੱਚ Fogging ਕਰਵਾਈ ਗਈ, ਤਾਂ ਜੋ ਬੱਚਿਆਂ ਅਤੇ ਸਟਾਫ ਨੂੰ ਮੱਛਰਾਂ ਨਾਲ ਜੁੜੀਆਂ ਬਿਮਾਰੀਆਂ (ਡੇਂਗੂ, ਮਲੇਰੀਆ ਆਦ...
10/09/2025

ਅੱਜ ਸਿਹਤ ਵਿਭਾਗ ਵੱਲੋਂ ਸਕੂਲ ਵਿੱਚ Fogging ਕਰਵਾਈ ਗਈ, ਤਾਂ ਜੋ ਬੱਚਿਆਂ ਅਤੇ ਸਟਾਫ ਨੂੰ ਮੱਛਰਾਂ ਨਾਲ ਜੁੜੀਆਂ ਬਿਮਾਰੀਆਂ (ਡੇਂਗੂ, ਮਲੇਰੀਆ ਆਦਿ) ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਕਦਮ ਨਾਲ ਸਕੂਲ ਵਿੱਚ ਸਾਫ਼-ਸੁਥਰਾ ਤੇ ਸੁਰੱਖਿਅਤ ਵਾਤਾਵਰਣ ਬਣਾਇਆ ਗਿਆ ਹੈ, ਜਿਸ ਨਾਲ ਬੱਚੇ ਬਿਨਾਂ ਕਿਸੇ ਚਿੰਤਾ ਦੇ ਆਪਣੇ ਸਿੱਖਿਆ ਕਾਰਜਾਂ ‘ਤੇ ਧਿਆਨ ਦੇ ਸਕਣ।
ਅਸੀਂ ਸਿਹਤ ਵਿਭਾਗ ਦਾ ਧੰਨਵਾਦ ਕਰਦੇ ਹਾਂ, ਜੋ ਹਮੇਸ਼ਾਂ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਸਕੂਲ ਦਾ ਸਾਥ ਦਿੰਦੇ ਹਨ।

ਸਾਡੇ ਸਕੂਲ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਸੰਦੀਪ ਸਿੰਘ (ਜਮਾਤ ਗਿਆਰ੍ਹਵੀਂ) ਅਤੇ ਸੁਮਨਦੀਪ ਸਿੰਘ (ਜਮਾਤ ਬਾਰ੍ਹਵੀਂ) ਨੇ...
25/08/2025

ਸਾਡੇ ਸਕੂਲ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਸੰਦੀਪ ਸਿੰਘ (ਜਮਾਤ ਗਿਆਰ੍ਹਵੀਂ) ਅਤੇ ਸੁਮਨਦੀਪ ਸਿੰਘ (ਜਮਾਤ ਬਾਰ੍ਹਵੀਂ) ਨੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਦੇ ਵਿਜ਼ੂਅਲ ਆਰਟ (ਗਰੁੱਪ) ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਪਰਮਜੀਤ ਸਿੰਘ ਭੋਗਲ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ: ਦਿਲਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਇਹਨਾਂ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਲੇ ਕਲਾ ਅਧਿਆਪਕ ਸ: ਜਗਸੀਰ ਸਿੰਘ ਦੀ ਲਗਨ ਅਤੇ ਮਿਹਨਤ ਦੀ ਪ੍ਰਸ਼ੰਸਾ ਕੀਤੀ। ਪਿਆਰੇ ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਸਰਕਾਰੀ ਸੈਕੰਡਰੀ ਸਕੂਲ, ਮੀਰਪੁਰ ਕਲਾਂ (ਮਾਨਸਾ) ਦਾ ਸਮੂਹ ਸਟਾਫ਼ ਮਾਣ ਮਹਿਸੂਸ ਕਰਦਾ ਹੈ।

ਜੋਨ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਮੀਰਪੁਰ ਕਲਾਂ ਦੇ ਖ਼ਿਡਾਰੀ ਛਾਏ।ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ ਗਰਮ ਰੁੱਤ ਸਕੂਲੀ ਖੇਡ...
04/08/2025

ਜੋਨ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਮੀਰਪੁਰ ਕਲਾਂ ਦੇ ਖ਼ਿਡਾਰੀ ਛਾਏ।

ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ ਗਰਮ ਰੁੱਤ ਸਕੂਲੀ ਖੇਡਾਂ ਵਿੱਚ ਸਰਕਾਰੀ ਸੈਕੰਡਰੀ ਮੀਰਪੁਰ ਕਲਾਂ ਦੇ ਖਿਡਾਰੀਆਂ ਨੇ ਪ੍ਰਿੰਸੀਪਲ ਦਿਲਪ੍ਰੀਤ ਸਿੰਘ ਦੀ ਸੁਚੱਜੀ ਅਗਵਾਈ ਅਤੇ ਪੀ.ਟੀ.ਆਈ. ਅਧਿਆਪਕ ਗੁਰਮੀਤ ਸਿੰਘ ਦੀ ਦੇਖ-ਰੇਖ ਵਿੱਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।
ਇਹਨਾਂ ਖਿਡਾਰੀਆਂ ਨੇ ਵਾਲੀਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਮੀਰਪੁਰ ਕਲਾਂ ਦਾ ਨਾਂ ਬਰਕਰਾਰ ਰੱਖਦਿਆਂ ਉਮਰ ਵਰਗ 14 ਸਾਲ ਕੁੜੀਆਂ ਪਹਿਲਾ ਸਥਾਨ, ਉਮਰ ਵਰਗ 17 ਸਾਲ ਕੁੜੀਆਂ ਪਹਿਲਾ ਸਥਾਨ, ਉਮਰ ਵਰਗ 17 ਸਾਲ ਮੁੰਡੇ ਪਹਿਲਾ ਸਥਾਨ, ਉਮਰ ਵਰਗ 19 ਸਾਲ ਮੁੰਡੇ ਪਹਿਲਾ ਸਥਾਨ ਅਤੇ ਉਮਰ ਵਰਗ 14 ਸਾਲ ਮੁੰਡੇ ਤੀਸਰਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਪ੍ਰਿੰਸੀਪਲ ਦਿਲਪ੍ਰੀਤ ਸਿੰਘ ਨੇ ਇਨ੍ਹਾਂ ਖੇਡਾਂ ’ਚ ਬਿਹਤਰੀਨ ਪ੍ਰਦਰਸ਼ਨ ਕਰਨ ’ਤੇ ਖਿਡਾਰੀਆਂ ਅਤੇ ਪੀ.ਟੀ.ਆਈ. ਅਧਿਆਪਕ ਗੁਰਮੀਤ ਸਿੰਘ ਨੂੰ ਵਧਾਈ ਦਿੱਤੀ ’ਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਭਵਿੱਖ ’ਚ ਵੀ ਇਸ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਦੇ ਨਾਲ-ਨਾਲ ਖੇਡਾਂ ’ਚ ਵੀ ਹੋਰ ਵੱਡੀਆਂ ਮੱਲਾਂ ਮਾਰ ਕੇ ਇਸ ਸਕੂਲ ਦਾ ਨਾਂ ਹੋਰ ਵੀ ਚਮਕਾਉਣਗੇ। ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

30/07/2025

ਅੰਡਰ 17 ਲੜਕੀਆ ਟੀਮ ਮੀਰਪੁਰ ਕਲਾਂ ਜੋਨਲ ਟੂਰਨਾਮੈਂਟ ਪਹਿਲਾ ਸਥਾਨ congratulations to all

30/07/2025

ਅੰਡਰ 17 ਮੁੰਡੇ ਜੋਨਲ ਟੂਰਨਾਮੈਂਟ ਸ ਸ ਸ ਮੀਰਪੁਰ ਕਲਾਂ ਪਹਿਲਾ ਸਥਾਨ ਪ੍ਰਾਪਤ ਕੀਤਾ

Address

VPO MIRPUR KALAN
Mansa
151506

Opening Hours

Monday 9am - 3pm
Tuesday 9am - 3pm
Wednesday 9am - 3pm
Thursday 9am - 3pm
Friday 9am - 3pm
Saturday 9am - 3pm

Telephone

+919464211993

Website

Alerts

Be the first to know and let us send you an email when ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮੀਰਪੁਰ ਕਲਾਂ ਮਾਨਸਾ posts news and promotions. Your email address will not be used for any other purpose, and you can unsubscribe at any time.

Contact The School

Send a message to ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮੀਰਪੁਰ ਕਲਾਂ ਮਾਨਸਾ:

Shortcuts

Share