Gsss Kotli Kalan -Mansa

Gsss Kotli Kalan -Mansa ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੋਟਲੀ ਕਲਾਂ ਮਾਨਸਾ

19/12/2025
ਅੱਜ ਮਿਤੀ 10-11-2025 ਨੂੰ ਸਕੂਲ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਔਰਗੈਨਿਕ ਖੇਤੀ ਸੰਬੰਧੀ ਜਾਗਰੂਕਤਾ...
10/11/2025

ਅੱਜ ਮਿਤੀ 10-11-2025 ਨੂੰ ਸਕੂਲ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਔਰਗੈਨਿਕ ਖੇਤੀ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਸਮੇਂ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਸਕੂਲ ਇੰਚਾਰਜ ਸ ਜਗਰੂਪ ਸਿੰਘ ਜੀ ਨੇ ਆਏ ਹੋਏ ਅਧਿਕਾਰੀਆਂ ਦਾ ਧੰਨਵਾਦ ਕੀਤਾ। ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਰਿਫਰੈਸ਼ਮੈਂਟ ਵੀ ਵੰਡੀ ਗਈ। ਉਨ੍ਹਾਂ ਦੁਆਰਾ ਸ਼੍ਰੀ ਜੋਨੀ ਕੁਮਾਰ ਜੀ ਨੂੰ ਸਕੂਲ ਲਾਇਬ੍ਰੇਰੀ ਲਈ ਕਿਤਾਬਾਂ ਵੀ ਦਿੱਤੀਆਂ।ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਸਿੱਖਿਆ ਵਿਭਾਗ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਅੱਜ ਮਿਤੀ 23-12-2024 ਨੂੰ ਸਕੂਲ ਵਿੱਚ ' ਵੀਰ ਬਾਲ ਦਿਵਸ ' ਮਨਾਇਆ ਗਿਆ। ਸਾਹਿਬਜ਼ਾਦਿਆਂ ਦੀ ਸ...
24/12/2024

ਸਿੱਖਿਆ ਵਿਭਾਗ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਅੱਜ ਮਿਤੀ 23-12-2024 ਨੂੰ ਸਕੂਲ ਵਿੱਚ ' ਵੀਰ ਬਾਲ ਦਿਵਸ ' ਮਨਾਇਆ ਗਿਆ। ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ ਕਵਿਤਾ ਉਚਾਰਨ, ਧਾਰਮਿਕ ਗੀਤ ਗਾਇਨ, ਡਰਾਇੰਗ ਮੁਕਾਬਲੇ ਕਰਵਾਏ ਗਏ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਕਲਾਂ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਸ਼੍ਰੀ ਵਿਨੋਦ ਕੁਮਾਰ ਨੇ ਕਲਰਕ ਦੀ ਅਸਾਮੀ ਲਈ ਅੱਜ ਸਕੂਲ ਵਿਖੇ ਜੁਆਇ...
30/08/2024

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਕਲਾਂ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਸ਼੍ਰੀ ਵਿਨੋਦ ਕੁਮਾਰ ਨੇ ਕਲਰਕ ਦੀ ਅਸਾਮੀ ਲਈ ਅੱਜ ਸਕੂਲ ਵਿਖੇ ਜੁਆਇਨ ਕੀਤਾ ਹੈ। ਸਕੂਲ ਪ੍ਰਿੰਸੀਪਲ, ਸਮੂਹ ਸਟਾਫ ਮੈਂਬਰ, ਚੇਅਰਪਰਸਨ ਐੱਸ.ਐੱਮ.ਸੀ. ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਨੂੰ ਜੀ ਆਇਆ ਕਿਹਾ ਜਾਂਦਾ ਹੈ।

ਸ਼੍ਰੀ ਮਤੀ ਸੁਮਨ ਰਾਣੀ ਜੀ ਦੀ ਅਗਵਾਈ ਵਿੱਚ ਏਕ ਭਾਰਤ ਸਰੇਸ਼ਠ ਭਾਰਤ ਪ੍ਰੋਗਰਾਮ ਅਧੀਨ ਸਕੂਲ ਵਿੱਚ ਪਾਣੀ ਬਚਾਓ, ਪਲਾਸਟਿਕ ਮੁਕਤ ਧਰਤੀ, ਪ੍ਰਦੂਸ਼ਣ ...
23/05/2024

ਸ਼੍ਰੀ ਮਤੀ ਸੁਮਨ ਰਾਣੀ ਜੀ ਦੀ ਅਗਵਾਈ ਵਿੱਚ ਏਕ ਭਾਰਤ ਸਰੇਸ਼ਠ ਭਾਰਤ ਪ੍ਰੋਗਰਾਮ ਅਧੀਨ ਸਕੂਲ ਵਿੱਚ ਪਾਣੀ ਬਚਾਓ, ਪਲਾਸਟਿਕ ਮੁਕਤ ਧਰਤੀ, ਪ੍ਰਦੂਸ਼ਣ ਮੁਕਤ ਵਾਤਾਵਰਨ ਵਿਸ਼ਿਆਂ ਉਪਰ ਲੇਖ ਲਿਖਣ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੂਰਨ ਉਤਸ਼ਾਹ ਨਾਲ ਭਾਗ ਲਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸੰਭਾਲਣ ਦੀ ਸੌਂਹ ਚੁੱਕੀ।

06/05/2024
ਦਸਵੀਂ ਜਮਾਤ ਦੇ ਸਲਾਨਾ ਨਤੀਜਿਆਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ
22/04/2024

ਦਸਵੀਂ ਜਮਾਤ ਦੇ ਸਲਾਨਾ ਨਤੀਜਿਆਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ

Address

Mansa

Opening Hours

Monday 9am - 3:20pm
Tuesday 9am - 3:20pm
Wednesday 9am - 3:20pm
Thursday 9am - 3:20pm
Friday 9am - 3:20pm
Saturday 9am - 3:20pm

Website

Alerts

Be the first to know and let us send you an email when Gsss Kotli Kalan -Mansa posts news and promotions. Your email address will not be used for any other purpose, and you can unsubscribe at any time.

Contact The School

Send a message to Gsss Kotli Kalan -Mansa:

Shortcuts

Share

Category