14/11/2023
ਪਤੀ-ਪਤਨੀ ਇਕੱਠਿਆਂ ਦਾ ਆਇਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ
ਦੋ ਰਿਫਿਊਜ਼ਲਾਂ, ਚਾਰ ਸਾਲਾਂ ਦਾ ਗੈਪ, 24 ਦਿਨਾਂ ‘ਚ ਆਇਆ ਸਿਮਰਜੀਤ ਕੌਰ ਦਾ ਸਟੂਡੈਂਟ ਵੀਜ਼ਾ ਅਤੇ ਹਰਪ੍ਰੀਤ ਸਿੰਘ ਦਾ ਸਪਾਊਸ ਵੀਜ਼ਾ
ਪਿੰਡ ਵਕੀਲਾਂ ਵਾਲਾ, ਤਹਿਸੀਲ ਜੀਰਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਸਿਮਰਜੀਤ ਕੌਰ ਤੇ ਉਸਦੇ ਪਤੀ ਹਰਪ੍ਰੀਤ ਸਿੰਘ (ਨੂੰਹ ਤੇ ਪੁੱਤਰ ਸਵ. ਕੌਰ ਸਿੰਘ ਤੇ ਅਮਰਜੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਨਾਲ ਕੈਨੇਡਾ ਦਾ ਸਟੂਡੈਂਟ ਵੀਜ਼ਾ ਤੇ ਸਪਾਊਸ ਵੀਜ਼ਾ 24 ਦਿਨ੍ਹਾਂ ‘ਚ ਮਿਲ ਗਿਆ ਹੈ। ਸਿਮਰਜੀਤ ਕੌਰ ਤੇ ਉਸਦਾ ਪਤੀ ਹਰਪ੍ਰੀਤ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਪਿੰਡ ਵਕੀਲਾਂ ਵਾਲਾ ਦੇ ਖੁਸ਼ਦਿਲਪ੍ਰੀਤ ਸਿੰਘ ਤੇ ਅਮਨਦੀਪ ਕੌਰ ਦੇ ਕਹਿਣ ਤੇ ਆਏ ਸਨ ਜਿਹਨਾਂ ਦਾ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਹੀ ਲਗਵਾ ਕੇ ਦਿੱਤਾ ਸੀ ਜੋ ਹੁਣ ਕੈਨੇਡਾ ਵੈਨਕੂਵਰ ਵਿੱਚ ਰਹਿ ਰਹੇ ਹਨ। ਸਿਮਰਜੀਤ ਕੌਰ ਦੀਆਂ ਦੋ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਆਈਆਂ ਸਨ ਤੇ ਪੜ੍ਹਾਈ ਵਿੱਚ ਚਾਰ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਉਹਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਰੀਝ ਨਾਲ ਤਿਆਰ ਕਰਕੇ 22 ਸਤੰਬਰ 2023 ਨੂੰ ਲਗਾਈ ਤੇ 16 ਅਕਤੂਬਰ 2023 ਨੂੰ ਵੀਜ਼ਾ ਆ ਗਿਆ । ਸਿਮਨਰਜੀਤ ਕੌਰ ਤੇ ਉਸਦਾ ਪਤੀ ਹਰਪ੍ਰੀਤ ਸਿੰਘ ਕੈਨੇਡਾ ਦੇ ਸ਼ਹਿਰ ਸਰੀ, ਬ੍ਰਿਟਿਸ਼ ਕੰਲੋਬੀਆ ਵਿੱਚ ਪੜ੍ਹਾਈ ਕਰਨ ਜਾ ਰਹੇ ਹਨ ਤੇ ਹੁਣ ਇਹਨਾਂ ਦਾ ਪਾਸਪੋਰਟ ਸਟਿੱਕਰ ਲੱਗਣ ਲਈ ਭੇਜ ਦਿੱਤਾ ਗਿਆ ਹੈ।
ਰਿਫਿਊਜ਼ਲਾਂ(Refusals):- ਦੋ ਰਿਫਿਊਜ਼ਲਾਂ ਸਟੱਡੀ ਵੀਜ਼ਾ ਹੋਰ ਏਜੰਸੀ ਤੋਂ।
ਗੈਪ(Gap):- ਚਾਰ ਸਾਲ
ਆਈਲੈਟਸ ਸਕੋਰ(IELTS Score):- ਓਵਰਆਲ 7.0(L-7.5, R-6.5, W-6.0, S-8.0)
ਪੜ੍ਹਾਈ(Education):- ਸਟੂਡੈਂਟ(ਸਿਮਰਜੀਤ ਕੌਰ) 2019 ‘ਚ ਬਾਰ੍ਹਵੀਂ ਪਾਸ ਕੀਤੀ ਸੀ ।
ਸਪਾਊਸ(ਹਰਪ੍ਰੀਤ ਸਿੰਘ) 2012 ‘ਚ ITI in Draughtsman ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਸਿਮਰਜੀਤ ਕੌਰ ਤੇ ਹਰਪ੍ਰੀਤ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084
96927-00084
96928-00084
ਅੰਮ੍ਰਿਤਸਰ ਬਰਾਂਚ : 96923-00084
93553-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)