Bhupindra Khalsa Sen. Sec. School, Moga

Bhupindra Khalsa Sen. Sec. School, Moga Estb.

in 1914, Affiliated with PSEB, Mohali, Grant in Aid from Punjab Govt., this school provides Admission from Class 1st to 12th (Arts, Commerce & Non-Medical)

ਜ਼ਾਲਮ ਮੁਗ਼ਲ ਸਲਤਨਤ ਦੀਆਂ ਜੜ੍ਹਾਂ ਹਿਲਾਕੇ ਰੱਖ ਦੇਣ ਵਾਲੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈ, ਦੇਸ਼ ਵ...
25/06/2022

ਜ਼ਾਲਮ ਮੁਗ਼ਲ ਸਲਤਨਤ ਦੀਆਂ ਜੜ੍ਹਾਂ ਹਿਲਾਕੇ ਰੱਖ ਦੇਣ ਵਾਲੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈ, ਦੇਸ਼ ਵਿੱਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ ਮਹਾਨ ਸਿੱਖ ਜਰਨੈਲ ਅਤੇ ਯੋਧੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸੀਸ ਝੁਕਾ ਕੇ ਸਿਜਦਾ ਕਰਦੇ ਹਾਂ...

23/06/2022
Like and share
23/06/2022

Like and share

ਪੰਜਿ ਪਿਆਲੇ ਪੰਜਿ ਪੀਰ ਛਠਮੁ ਪੀਰ ਬੈਠਾ ਗੁਰ ਭਾਰੀ ਅਰਜਨ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀਚਲੀ ਪੀੜੀ ਸੋਢੀਆ ਰੂਪ ਦਿਖਾਵਣਿ ਵਾਰੋ ਵਾਰੀ ਦ...
15/06/2022

ਪੰਜਿ ਪਿਆਲੇ ਪੰਜਿ ਪੀਰ ਛਠਮੁ ਪੀਰ ਬੈਠਾ ਗੁਰ ਭਾਰੀ
ਅਰਜਨ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ
ਚਲੀ ਪੀੜੀ ਸੋਢੀਆ ਰੂਪ ਦਿਖਾਵਣਿ ਵਾਰੋ ਵਾਰੀ
ਦਲਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ

#ਸ੍ਰੀ #ਗੁਰੂ #ਹਰਿਗੋਬਿੰਦ #ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਮਾਨਵਤਾ ਨੂੰ ਲੱਖ ਲੱਖ ਵਧਾਈਆਂ ਹੋਣ ਜੀ...

ਸਮੁੱਚੀ ਮਾਨਵਤਾ ਨੂੰ ਭਗਤੀ ਅਤੇ ਸਮਰਪਣ ਭਾਵਨਾ ਲਈ ਪ੍ਰੇਰਿਤ ਕਰਨ ਵਾਲੇ ਰੱਬੀ ਰੂਹ ਦੇ ਮਾਲਕ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ਾਂ...
14/06/2022

ਸਮੁੱਚੀ ਮਾਨਵਤਾ ਨੂੰ ਭਗਤੀ ਅਤੇ ਸਮਰਪਣ ਭਾਵਨਾ ਲਈ ਪ੍ਰੇਰਿਤ ਕਰਨ ਵਾਲੇ ਰੱਬੀ ਰੂਹ ਦੇ ਮਾਲਕ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ...

Admission Starts for session 2022-23Enroll Now.....
08/06/2022

Admission Starts for session 2022-23
Enroll Now.....

Hockey Summer Camp Starts in the School Campus
04/06/2022

Hockey Summer Camp Starts in the School Campus

'ਸ਼ਹੀਦਾਂ ਦੇ ਸਿਰਤਾਜ' ਪੰਚਮ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕੋਟਿ-ਕੋਟ...
03/06/2022

'ਸ਼ਹੀਦਾਂ ਦੇ ਸਿਰਤਾਜ' ਪੰਚਮ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕੋਟਿ-ਕੋਟਿ ਪ੍ਰਣਾਮ!
ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਸਾਨੂੰ ਹਮੇਸ਼ਾ ਸੱਚ ਲਈ ਜੂਝਦਿਆਂ ਜ਼ਬਰ-ਜ਼ੁਲਮ ਅੱਗੇ ਈਨ ਨਾ ਮੰਨਣ ਦੀ ਪ੍ਰੇਰਣਾ ਦਿੰਦੀ ਰਹੇਗੀ...

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
21/05/2022

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਦਾ ਅਸੀਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦੇ ਹਾਂ।

Address

Moga
142001

Alerts

Be the first to know and let us send you an email when Bhupindra Khalsa Sen. Sec. School, Moga posts news and promotions. Your email address will not be used for any other purpose, and you can unsubscribe at any time.

Contact The School

Send a message to Bhupindra Khalsa Sen. Sec. School, Moga:

Shortcuts

Share

Category